ਵਧਦੀ ਹੋਈ ਗਰਮੀ ਨੂੰ ਵੇਖਦੇ ਹੋਏ ਇਸ ਲੜਕੇ ਨੇ ਸੜਕ ਤੇ ਕਰਤਾ ਇਹ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਵਧਦੀ ਹੋਈ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਦੇਖਿਆ ਜਾਵੇ ਤਾਂ ਤਪਦੀ ਹੋਈ ਧੁੱਪ ਦੇ ਵਿੱਚ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਆਉਣਾ ਮੁਸ਼ਕਿਲ ਹੋ ਰਿਹਾ ਹੈ ਪਰ ਫਿਰ ਵੀ ਮਜਬੂਰੀ ਦੇ ਵਿਚ ਕੁਝ ਲੋਕ ਕੰਮਕਾਰ ਇਸੇ ਸਿਲਸਿਲੇ ਦੇ ਵਿੱਚ ਭਾਰਤ ਤੋਂ ਬਾਹਰ ਆਉਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਉਨ੍ਹਾਂ ਨੂੰ ਪਾਣੀ ਦੀ ਪਿਆਸ ਲੱਗਦੀ ਹੈ ਪਰ ਪਾਣੀ ਦੀ ਪਿਆਸ ਬੁਝਾਉਣ ਦੇ ਲਈ ਕਈ ਵਾਰ ਉਨ੍ਹਾਂ ਨੂੰ ਕੁਝ ਵੀ ਆਸਪਾਸ ਦਿਖਾਈ ਨਹੀਂ ਦਿੰਦਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਸਰਕਾਰਾਂ ਦੇ ਵੱਲੋਂ ਵੀ ਜਾਂ ਫਿਰ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮਕਾਰ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾਂਦਾ ਉਨ੍ਹਾਂ ਦੇ ਵੱਲੋਂ ਪਾਣੀ ਦਾ ਸਹੀ ਪ੍ਰਬੰਧ ਨਹੀਂ ਕੀਤਾ ਜਾਂਦਾ ਖ਼ਾਸਕਰ ਪੀਣ

ਵਾਲੇ ਪਾਣੀ ਨੂੰ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਬਹੁਤ ਜ਼ਿਆਦਾ ਗੰਦਗੀ ਦਿਖਾਈ ਦਿੰਦੀ ਹੈ ਜਿੱਥੇ ਕੋਈ ਵੀ ਸਾਫ ਸਫਾਈ ਲਈ ਕੀਤੀ ਜਾਂਦੀ ਅਤੇ ਲੋਕਾਂ ਦਾ ਮਨ ਨਹੀਂ ਕਰਦਾ ਕਿ ਉਹ ਇੱਥੇ ਪਾਣੀ ਦੀਨ ਪਰ ਫਿਰ ਵੀ ਉਨ੍ਹਾਂ ਨੂੰ ਮਜਬੂਰੀ ਦੇ ਵਿੱਚ ਪਾਣੀ ਪੀਣਾ ਪੈਂਦਾ ਹੈ ਸੋ ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਪ੍ਰਸ਼ਾਸਨ ਦੇ ਵੱਲੋਂ ਵੱਡੇ ਵੱਡੀਆਂ ਗੱਲਾਂ ਤਾਂ ਕੀਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਬਹੁਤ ਕੁਝ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪਰ ਦਿੱਲੀ ਅਤੇ ਕੁਝ ਹੋਰ ਦਿਖਾਈ ਦਿੰਦੀ ਹੈ ਪਰ ਉੱਥੇ ਹੀ ਕਲਕੱਤਾ ਦੇ ਵਿੱਚ ਇੱਕ ਲੜਕੇ ਨੇ ਬਹੁਤ ਹੀ ਅਨੋਖਾ ਕੰਮ ਕੀਤਾ ਹੈ ਜਿਸ ਦੀ ਤਾਰੀਫ਼ ਸਾਰਿਆਂ ਦੇ ਵੱਲੋਂ ਕੀਤੀ ਜਾ ਰਹੀ ਹੈ ਇਸਦੇ ਵੱਲੋਂ ਸੜਕ ਦੇ ਕਿਨਾਰੇ ਤੇ ਇਕ ਫਰਿੱਜ ਰੱਖਿਆ ਗਿਆ ਹੈ ਜਿਸ ਦੇ ਵਿਚ ਪਾਣੀ ਦੀਆਂ ਚਾਲੀ ਬੋਤਲਾਂ ਰੱਖੀਆਂ ਜਾ ਸਕਦੀਆਂ

ਕੰਨ ਇਸਦੇ ਵੱਲੋਂ ਇਹ ਠੰਢਾ ਪਾਣੀ ਰਾਹਗੀਰਾਂ ਨੂੰ ਪਿਲਾਇਆ ਜਾ ਰਿਹਾ ਹੈ ਕੋਈ ਵੀ ਇਸ ਦੇ ਕੋਲ ਆ ਕੇ ਪਾਣੀ ਪੀ ਸਕਦਾ ਹੈ ਅਤੇ ਮੁਫ਼ਤ ਦੇ ਵਿੱਚ ਇਹ ਸੇਵਾ ਇਸਦੇ ਵੱਲੋਂ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *