ਹੁਣ ਇਨ੍ਹਾਂ ਕਲਾਸਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਵੀ ਹੋਣਗੇ ਬੋਰਡ ਦੇ ਪੇਪਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਕੂਲਾਂ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪੰਜਵੀਂ ਅਤੇ ਅੱਠਵੀਂ ਦੇ ਬੋਰਡ ਤੇ ਪੇਪਰ ਹੋਇਆ ਕਰਦੇ ਸਨ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਕਲਾਸ ਤੇ ਵੀ  ਬੋਰਡ ਦੇ ਪੇਪਰ ਹੋਣਗੇ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਸਕੂਲੀ

ਸਿੱਖਿਆ ਦੀ ਗੁਣਵੱਤਾ ਨੂੰ ਮਜ਼ਬੂਤੀ ਦੇਣ ਸਮੇਤ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹਰ ਪੱਧਰ ਤੇ ਆਂਕਣ ਲਈ ਕੇਂਦਰ ਛੇਤੀ ਹੀ ਕੁਝ ਹੋਰ ਵੱਡੇ ਕਦਮ ਚੁੱਕ ਸਕਦੀ ਹੈ ਤੀਜੀ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਦਸਵੀਂ ਤੇ ਬਾਰ੍ਹਵੀਂ ਦੀ ਬੋਰਡ ਪ੍ਰੀਖਿਆਵਾਂ ਵਾਂਗ ਹੀ ਕਰਵਾਈਆਂ ਜਾ ਸਕਦੀਆਂ ਹਨ ਫਿਲਹਾਲ ਇਹ ਬੋਰਡ ਪ੍ਰੀਖਿਆ ਨਹੀਂ ਹੋਵੇਗੀ ਬਲਕਿ ਉਸ ਦੇ ਵਾਂਗ ਹੋਵੇਗੀ ਇਨ੍ਹਾਂ ਦਾ ਆਯੋਜਨ ਵੀ ਖੇਤਰੀ ਪੱਧਰ ਤੇ ਕਿਸੇ ਉੱਚਤ ਅਥਾਰਿਟੀ ਦੀ ਦੇਖ ਰੇਖ ਵਿੱਚ ਹੋਵੇਗਾ ਕੇਂਦਰ ਸੂਬਿਆਂ ਨਾਲ ਵਿਆਪਕ ਚਰਚਾ ਸ਼ੁਰੂ ਕਰ ਚੁੱਕਾ ਹੈ ਕਈ ਸੂਬਿਆਂ ਚ ਪਹਿਲਾਂ ਵੀ ਪੰਜਵੀਂ ਤੇ ਅੱਠਵੀਂ ਦੇ ਪੱਧਰ ਤੇ ਅਜਿਹੀਆਂ ਪ੍ਰੀਖਿਆਵਾਂ ਹੁੰਦੀਆਂ ਹਨ ਹਾਲਾਂਕਿ ਸਾਲ ਦੋ ਹਜਾਰ ਨੌੰ ਵਿੱਚ ਸਿੱਖਿਆ ਦਾ ਅਧਿਕਾਰ ਕਾਨੂੰਨ ਆਉਣ ਤੋਂ ਬਾਅਦ ਇਹ ਵਿਵਸਥਾ ਬੰਦ ਹੋ ਗਈ ਹੁਣ ਅੱਠਵੀਂ ਤਕ ਦੇ ਕਿਸੇ ਵੀ ਵਿਦਿਆਰਥੀ ਨੂੰ ਫੇਲ੍ਹ ਨਹੀਂ ਕੀਤਾ ਜਾ ਸਕਦਾ

ਸੀ ਪਰ ਇੱਥੇ ਹੀ ਹੁਣ ਤੀਸਰੀ ਕਲਾਸ ਨੂੰ ਵੀ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰ੍ਹਾਂ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ ਸੋ ਵੇਖਿਆ ਜਾਵੇ ਤਾਂ ਜੇਕਰ ਸਰਕਾਰ ਪ੍ਰੀਖਿਆਵਾਂ ਨੂੰ ਲੈ ਕੇ ਥੋੜ੍ਹੀ ਗੰਭੀਰ ਹੋ ਜਾਵੇ ਤਾਂ ਇਸ ਦੇ ਨਾਲ ਬੱਚਿਆਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਅੱਠਵੀਂ ਜਮਾਤ ਤਕ ਸਾਰੇ ਬੱਚੇ ਪਾਸ ਕੀਤੇ ਜਾ ਰਹੇ ਹਨ ਉਸਦੇ ਨਾਲ ਬਹੁਤ ਸਾਰੇ ਬੱਚਿਆਂ ਦਾ ਨੁਕਸਾਨ ਹੋ ਰਿਹਾ ਹੈ ਅਜਿਹੇ ਬਹੁਤ ਸਾਰੇ ਬੱਚਿਆਂ ਦੇ ਵੱਲੋਂ ਆਪਣੀ ਪੜ੍ਹਾਈ ਦੇ ਉੱਤੇ ਧਿਆਨ ਨਹੀਂ ਦਿੱਤਾ ਜਾਂਦਾ ਕਿਉਂਕਿ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਉਹ ਅੱਠਵੀਂ ਤਕ ਬਿਲਕੁਲ ਵੀ ਫੇਲ੍ਹ ਨਹੀਂ ਹੋਣਗੇ ਪਰ ਬਾਅਦ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *