ਦੇਖੋ ਕਿਵੇਂ ਵੱਡੇ ਭਰਾ ਦੀ ਮੌ ਤ ਦੇ ਸਦਮੇ ਨੇ ਖਾ ਲਿਆ ਛੋਟਾ ਭਰਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਕਈ ਥਾਵਾਂ ਤੇ ਅਸੀਂ ਜ਼ਮੀਨਾਂ ਪਿੱਛੇ ਜਾਂ ਫਿਰ ਹੋਰ ਕੁਝ ਚੀਜ਼ਾਂ ਦੇ ਪਿੱਛੇ ਭਰਾਵਾਂ ਦੇ ਵਿੱਚ ਲੜਾਈ ਹੁੰਦੀ ਹੋਈ ਵੇਖੀ ਹੋਵੇਗੀ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਮਨ ਦੀ ਇਹ ਧਾਰਨਾ ਬਣ ਚੁੱਕੀ ਹੈ ਕਿ ਅੱਜ ਦੇ ਸਮੇਂ ਵਿੱਚ ਭਰਾ ਵੀ ਭਰਾ ਦਾ ਵੈਰੀ ਬਣ ਜਾਂਦਾ ਹੈ ਪਰ ਉੱਥੇ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਜਿੱਥੇ ਕੁਝ ਭਰਾਵਾਂ ਦਾ ਪਿਆਰ ਦਿਖਾਈ ਦਿੰਦਾ ਹੈ ਅਤੇ ਇਹ ਪਿਆਰ ਸਾਰਿਆਂ ਨੂੰ ਭਾਵੁਕ ਵੀ ਕਰ ਦਿੰਦਾ ਹੈ

ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਭਗਤਾਪੁਰ ਦਾ ਹੀ ਮਾਮਲਾ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵੱਡੇ ਭਰਾ ਉਹਦੀ ਮੌਤ ਹੋ ਜਾਂਦੀ ਹੈ ਅਤੇ ਉਸ ਦੀ ਮੌ ਤ ਤੋਂ ਕਰੀਬ ਵੀਹ ਮਿੰਟ ਬਾਅਦ ਉਸ ਦੇ ਛੋਟੇ ਭਰਾ ਦੀ ਮੌ ਤ ਹੋ ਜਾਂਦੀ ਹੈ ਕਿਉਂਕਿ ਉਸ ਦਾ ਛੋਟਾ ਭਰਾ ਆਪਣੇ ਵੱਡੇ ਭਰਾ ਦੀ ਮੌਤ ਨੂੰ ਸਹਿਣ ਨਹੀਂ ਕਰ ਪਾਉਂਦਾ ਉਹ ਕਾਫ਼ੀ ਜ਼ਿਆਦਾ ਦੁਖੀ ਸੀ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਵੀ ਹਾਰਟ ਅਟੈਕ ਆਉਂਦਾ ਹੈ ਅਤੇ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਭਰਾਵਾਂ ਦੇ ਵਿੱਚ ਕਾਫ਼ੀ ਜ਼ਿਆਦਾ ਪਿਆਰ ਸੀ ਕਾਫ਼ੀ ਵਕਤ ਇਹ ਇਕੱਠਿਆਂ ਹੀ ਬਿਤਾਇਆ

ਕਰਦੇ ਸੀ ਸੋ ਇਸ ਨੂੰ ਵੇਖਦੇ ਹੋਏ ਹੋਣਾ ਪਰਿਵਾਰਕ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁੱਖ ਦੇ ਵਿੱਚ ਹਨ ਇਕੋ ਸਮੇਂ ਘਰ ਦੇ ਵਿੱਚ ਦੋ ਮੌਤਾਂ ਹੋਈਆਂ ਹਨ ਅਤੇ ਇੱਕੋ ਸਿਵੇ ਦੇ ਉੱਤੇ ਇਨ੍ਹਾਂ ਮ੍ਰਿਤਕ ਦੇਹਾਂ ਨੂੰ ਦਾ ਸਸਕਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਦਿਖਾਈ ਦੇ ਰਹੇ ਹਨ ਅਤੇ ਪੂਰੇ ਪਿੰਡ ਦੇ ਵਿਚ ਸੋਗ ਦੀ ਲਹਿਰ ਛਾ ਚੁੱਕੀ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਅਤੇ ਲੋਕ ਭਾਵੁਕ ਹੋ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *