ਦੇਖੋ ਕਿਵੇਂ ਨਿੱਕੇ ਨਿੱਕੇ ਮਾਸੂਮ ਬੱਚਿਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਡਰਾਈਵਰਾਂ ਦੇ ਵੱਲੋਂ ਵੀ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਾਂ ਫਿਰ ਕੁਝ ਅਜਿਹੇ ਹਾਲਾਤ ਪੈਦਾ ਹੁੰਦੇ ਹਨ ਕਿ ਵੱਡੇ ਹਾਦਸੇ ਵਾਪਰਦੇ ਹਨ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਜਗਰਾਉਂ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਬੱਸ ਦੇ ਵਿਚ ਦੱਸ ਪੰਦਰਾਂ ਬੱਚੇ ਸਵਾਰ ਸੀ ਛੋਟੀ ਉਮਰ ਦੇ ਇਹ ਬੱਚੇ ਸੀ ਇਸਦੇ ਨਾਲ ਹੀ ਮੈਡਮਾਂ ਵੀ ਇਨ੍ਹਾਂ ਦੇ ਨਾਲ ਬੈਠੀਆਂ ਹੋਈਆਂ ਸੀ ਇਸੇ ਦੌਰਾਨ ਹੀ ਇਹ ਬੱਸ ਰਸਤੇ ਦੇ ਵਿੱਚ ਜਾ ਰਹੀ ਸੀ ਤਾਂ ਖੇਤਾਂ ਦੇ

ਵਿਚੋਂ ਲੰਘਦੀ ਹੋਈ ਅੱਗੇ ਵਧ ਰਹੀ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਨਜ਼ਦੀਕ ਹੀ ਨਾੜ ਨੂੰ ਅੱਗ ਲਗਾਈ ਗਈ ਸੀ ਭਾਵ ਖੇਤਾਂ ਦੇ ਵਿੱਚ ਜੋ ਪਰਾਲੀ ਹੁੰਦੀ ਹੈ ਜੋ ਨਾੜ ਹੁੰਦੀ ਹੈ ਉਸ ਨੂੰ ਅੱਗ ਲਗਾਈ ਗਈ ਸੀ ਜਿਸ ਤੋਂ ਬਾਅਦ ਇੱਥੇ ਅੱਗ ਦੇ ਭੰਬੂਕੇ ਨਿਕਲ ਰਹੇ ਸੀ ਪਰ ਇਸ ਦੌਰਾਨ ਡਰਾਈਵਰ ਸੋਚਦਾ ਹੈ ਕਿ ਉਹ ਆਸਾਨੀ ਨਾਲ ਲੰਘ ਜਾਵੇਗਾ ਪਰ ਇਸੇ ਦੌਰਾਨ ਹੀ ਇੱਕ ਹਵਾ ਦਾ ਬੁੱਲਾ ਆਉਂਦਾ ਹੈ ਅਤੇ ਇਸ ਬੱਸ ਦੇ ਵਿੱਚ ਧੂੰਆਂ ਹੀ ਧੂੰਆਂ ਹੋ ਜਾਂਦਾ ਹੈ ਜਿਸ ਤੋਂ ਬਾਅਦ ਜੋ ਡਰਾੲੀਵਰ ਹੈ ਉਹ ਬੱਸ ਨੂੰ ਕਾਬੂ ਵਿੱਚ ਨਹੀਂ ਕਰ ਪਾਉਂਦਾ ਬਸ ਪਲਟੀ ਖਾ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਵਿਚ ਅੱਗ ਲੱਗਣੀ ਸ਼ੁਰੂ ਹੋ ਜਾਂਦੀ ਅੱਜ ਤੋਂ ਬਾਅਦ ਬੱਚੇ ਇਸਦੇ

ਵਿੱਚੋਂ ਛਾਲਾਂ ਮਾਰ ਕੇ ਬਾਹਰ ਚਲੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਵੀ ਕਰਵਾਇਆ ਗਿਆ ਇਸੇ ਦੌਰਾਨ ਹੀ ਬੱਚਿਆਂ ਦੇ ਮਾਂ ਬਾਪ ਤਕ ਵੀ ਇਹ ਖ਼ਬਰ ਪਹੁੰਚਦੀ ਹੈ ਤਾਂ ਇੱਥੇ ਬਹੁਤ ਸਾਰਾ ਇਕੱਠ ਹੋ ਜਾਂਦਾ ਹੈ ਪਰ ਬੱਸ ਦੀ ਹਾਲਤ ਵੇਖ ਕੇ ਤੁਸੀਂ ਅੰਦਾਜਾ ਲਗਾ ਕਹਿੰਦੇ ਹੋ ਕਿ ਇਹ ਹਾਦਸਾ ਕਿੰਨਾ ਜ਼ਿਆਦਾ ਭਿਆਨਕ ਸੀ ਸਾਰੀਆਂ ਸੀਟਾਂ ਜਾ ਚੁੱਕੀਆਂ ਹਨ ਬੱਸ ਦਾ ਰੰਗ ਵੀ ਪਤਾ ਨਹੀਂ ਚੱਲ ਰਿਹਾ ਕਿ ਕਿਹੜੇ ਰੰਗ ਦੀ ਇਹ ਬੱਸ ਸੀ ਇਸ ਤੋਂ ਇਲਾਵਾ ਇਸ ਦੇ ਸਾਰੇ ਟਾਇਰ ਜਲ ਚੁੱਕੇ ਹਨ ਬਹੁਤ ਬੁਰੇ ਤਰੀਕੇ ਦੇ ਨਾਲ ਇਸ ਬੱਸ ਨੂੰ ਅੱਗ ਲੱਗੀ ਹੋਈ ਸੀ ਮੌਕੇ ਸਿਰ ਹੀ ਬਾਹਰ ਆ ਗਏ ਨਹੀਂ ਤਾਂ ਇੱਥੇ ਬਹੁਤ ਵੱਡਾ ਭਿਆਨਕ ਹਾਦਸਾ ਵਾਪਰਨਾ ਸੀ ਜੇਸਨ ਨੇ ਬਹੁਤ ਸਾਰੇ ਲੋਕਾਂ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਨਾ ਸੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *