ਪਤੀ ਪਤਨੀ ਮਿਲ ਕੇ ਨੌਜਵਾਨਾਂ ਤੋਂ ਕਰਵਾਉਂਦੇ ਸੀ ਇਹ ਗਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਖ਼ਰਾਬ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਇਹ ਵੀ ਹੋ ਚੁੱਕੀ ਹੈ ਪਰ ਇਸ ਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਨੌਜਵਾਨ ਇਸ ਦਲਦਲ ਵਿੱਚ ਧਸੇ ਹੋਏ ਹਨ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਤੇ ਵਿਚੋਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਦੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਨਸ਼ੇ ਦੀ ਰੋਕਥਾਮ ਕੀਤੀ ਜਾਵੇ ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਨਾਲ ਹੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਔਰਤਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾ ਰਹੇ ਹਨ ਅਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਇਕ ਔਰਤ ਦੀ ਗ੍ਰਿਫ਼ਤਾਰੀ ਹੋਈ ਹੈ ਜਿਸ ਦੇ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਇਸ ਦਾ ਪਤੀ ਵੀ ਨਸ਼ੇੜੀ ਹੈ ਅਤੇ ਇਹ ਆਪਣੇ ਪਤੀ ਦੇ ਨਾਲ ਮਿਲ ਕੇ ਧੰਦਾ ਕਰ ਰਹੀ ਸੀ ਅਤੇ

ਹੁਣ ਇਸ ਦੀ ਗ੍ਰਿਫ਼ਤਾਰੀ ਦਿੱਤੀ ਗਈ ਹੈ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੇ ਪਤੀ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਦੋਵਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *