ਦੇਖੋ ਕਿਵੇਂ ਇਸ ਵਿਅਕਤੀ ਦੇ ਟੋਟੇ ਟੋਟੇ ਕਰ ਕੇ ਪਾਇਆ ਗਿਆ ਬੋਰੀਆਂ ਚ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਯੂਪੀ ਤੋਂ ਲੁਧਿਆਣਾ ਆਇਆ ਸੀ ਤਾਂ ਉਹ ਕੱਪੜਿਆਂ ਦੀ ਖ਼ਰੀਦਦਾਰੀ ਕਰ ਸਕੇ ਦੱਸਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਹੀ ਇਸ ਦਾ ਇੱਕ ਸਾਥੀ ਰਿਸ਼ਤੇਦਾਰ ਵੀ ਇੱਥੇ ਆਇਆ ਹੋਇਆ ਸੀ ਭਾਰਤ ਨੂੰ ਇਸ ਬਾਰੇ ਜਾਣਕਾਰੀ ਹੋ ਜਾਂਦੀ ਹੈ ਜਿਹੜਾ ਵਿਅਕਤੀ ਕੱਪੜੇ ਖਰੀਦਣ ਦੇ ਲਈ ਆਇਆ ਸੀ ਉਹ ਇੱਥੇ ਰੁਕ ਜਾਂਦਾ ਹੈ ਕਿਉਂਕਿ ਉਸ ਨੇ ਕਾਫ਼ੀ ਜ਼ਿਆਦਾ ਖਰੀਦਦਾਰੀ ਕਰਨੀ ਸੀ ਇਸੇ ਦੌਰਾਨ ਹੀ ਜਦੋਂ ਇਹ ਵਾਪਸ ਨਹੀਂ ਪਰਤਦਾ ਹੈ ਤਾਂ ਉਸਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਪੁਲੀਸ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਉਨ੍ਹਾਂ ਦਾ ਇੱਕ ਵਿਅਕਤੀ ਇੱਥੇ ਪਹੁੰਚਿਆ ਸੀ ਪਰ ਉਹ

ਘਰ ਵਾਪਸ ਨਹੀਂ ਪਰਤਿਆ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਜਾਂਦਾ ਹੈ ਇਸ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਹੌਲੀ ਹੌਲੀ ਇਹ ਮਾਮਲਾ ਸੁਲਝਦਾ ਹੈ ਤਾਂ ਪਤਾ ਚਲਦਾ ਹੈ ਕਿਉਂ ਜੋ ਇਹ ਕੱਪੜੇ ਖ਼ਰੀਦਣ ਆਇਆ ਵਿਅਕਤੀ ਸੀ ਉਸ ਦੇ ਸਾਲੇ ਨੇ ਹੀ ਉਸ ਨੂੰ ਮਾਰ ਮੁਕਾਇਆ ਹੈ ਅਤੇ ਉਸ ਦੇ ਟੋਟੇ ਟੋਟੇ ਕਰ ਕੇ ਉਸ ਨੂੰ ਚਾਰ ਬੋਰੀਆਂ ਵਿਚ ਪਾ ਕੇ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਕੋਲੋਂ ਚੰਗੇ ਤਰੀਕੇ ਦੇ ਨਾਲ ਪੁੱਛ ਗਿੱਛ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਸਭ ਕੁਝ ਮੰਨਦਾ ਹੈ ਤਾਂ ਸਭ ਕੁਝ ਦੱਸਦਾ ਵੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਬੋਰੀ ਦੀ ਭਾਲ ਕੀਤੀ ਜਾ ਚੁੱਕੀ ਹੈ ਜਿਸ ਤੋਂ ਬਾਅਦ ਹੁਣ ਬਾਕੀ ਤਿੰਨ ਬੋਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਸ ਦੀ ਮ੍ਰਿਤਕ ਦੇਹ ਨੂੰ ਇਕੱਠਾ ਕਰਕੇ ਪਰਿਵਾਰਕ ਮੈਬਰਾਂ ਨੂੰ ਸੌਂਪਿਆ ਜਾ ਸਕੇ ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਪੱਚੀ ਹਜ਼ਾਰ ਰੁਪਏ ਦੀ ਖਾਤਰ ਸਭ ਕੁਝ ਕੀਤਾ ਗਿਆ ਹੈ ਫਿਲਹਾਲ

ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ ਭਾਵ ਜਿਸ ਵਿਅਕਤੀ ਦੇ ਵਲੋਂ ਇਹ ਘਟੀਆ ਕੰਮ ਕੀਤਾ ਗਿਆ ਹੈ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਜਿਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵਿੱਚ ਗੁੱਸਾ ਅਤੇ ਕ ਰੂ ਰਤਾ ਇੰਨੀ ਜ਼ਿਆਦਾ ਵਧ ਚੁੱਕੀ ਹੈ!ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *