ਦੇਖੋ ਕਿਵੇਂ ਇਸ ਮਾਸੂਮ ਬੱਚੀ ਦੇ ਨਾਲ ਹੋਇਆ ਮਾੜਾ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਜ਼ਖ਼ਮੀ ਹੋ ਜਾਂਦੇ ਹਨ ਪਰ ਹੁਣ ਇੱਕ ਮੰਦਭਾਗੀ ਖਬਰ ਤਲਵੰਡੀ ਸਾਬੋ ਤੋਂ ਆਪਣੇ ਆਈ ਹੈ ਜਿਥੇ ਇੱਕ ਤਿੱਨ ਚਾਰ ਸਾਲਾਂ ਦੀ ਮਾਸੂਮ ਬੱਚੀ ਆਪਣਾ ਜੀਵਨ ਖਤਮ ਕਰ ਬੈਠੀ ਹੈ ਭਾਵ ਉਸ ਦੀ ਜ਼ਿੰਦਗੀ ਖ਼ਤਮ ਹੋ ਚੁੱਕੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਸੜਕ ਦੇ ਕਿਨਾਰੇ ਖੇਡ ਰਹੀ ਸੀ ਇਸੇ ਦੌਰਾਨ ਹੀ ਇੱਕ ਟਰੈਕਟਰ ਆਉਂਦਾਹੈ ਅਤੇ ਇਹ ਟਰੈਕਟਰ ਇਸ ਦੇ ਉੱਪਰ ਚੜ੍ਹ ਜਾਂਦਾ ਹੈ।ਇਸ ਤੋਂ ਬਾਅਦ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦੀ ਹੈ ਪਰ ਉਸ ਤੋਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਜਗ੍ਹਾ

ਦੁੱਖ ਦੇ ਵਿੱਚ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਉਂਦੇ ਹਨ ਜਦੋਂ ਕਈ ਵਾਰ ਕੁਝ ਲੋਕਾਂ ਦੇ ਨਾਲ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਖ਼ਤਮ ਹੋ ਜਾਂਦੀ ਹੈ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਦੇ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਜਿਸ ਦੀ ਗਲਤੀ ਹੈ ਉਸਦੇ ਖਿਲਾਫ

ਕਾਰਵਾਈ ਹੋਣੀ ਚਾਹੀਦੀ ਹੈ ਭਾਵ ਤੁਹਾਨੂੰ ਛਾਣਬੀਣ ਕਰਨੀ ਚਾਹੀਦੀ ਹੈ ਕਿ ਇੱਥੇ ਟਰੈਕਟਰ ਵਾਲੇ ਦੀ ਕਿੰਨੀ ਕੁ ਗ਼ਲਤੀ ਹੈ ਅਤੇ ਉਸ ਦੇ ਹਿਸਾਬ ਦੇ ਨਾਲ ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *