ਦੇਖੋ ਕਿਵੇਂ ਤਿੰਨ ਸਾਲਾਂ ਦੀ ਮਾਸੂਮ ਬੱਚੀ ਨਾਲ ਹੋਇਆ ਗ਼ਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਇਨ੍ਹਾਂ ਸਾਰੀਆਂ ਮਾਸੂਮ ਲੜਕੀਆਂ ਦੇ ਨਾਲ ਗਲਤ ਕੰਮ ਕੀਤਾ ਜਾਂਦਾ ਹੈ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਫਗਵਾੜਾ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਮਾਸੂਮ ਬੱਚੀ ਜਿਸ ਦੀ ਉਮਰ ਕਰੀਬ ਤਿੰਨ ਸਾਲ ਹੈ ਉਹ ਆਪਣੀ ਮਾਂ ਤੋਂ ਪੈਸੇ ਲੈ ਕੇ ਦੁਕਾਨ ਤੇ ਜਾਂਦੀ ਹੈ ਤੇ ਦੁਕਾਨ ਕੁਝ ਸਾਮਾਨ ਖਰੀਦਣ ਦੇ ਲਈ ਜਾਂਦੀ ਹੈ ਇਸੇ ਦੌਰਾਨ ਹੀ ਕੁਝ ਸਮਾਂ ਬੀਤ ਜਾਂਦਾ ਹੈ ਉਹ ਘਰ ਨਹੀਂ ਵਾਪਸ ਪਰਤਦੀ ਜਿਸ ਤੋਂ ਬਾਅਦ ਮਾਂ ਫਿਕਰਮੰਦ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਉਸੇ ਦੁਕਾਨ ਤੇ ਜਾਂਦੀ ਹੈ ਜਿੱਥੇ ਉਸ ਨੂੰ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਉਹ ਆਪਣੀ ਲੜਕੀ ਨੂੰ ਇਕ ਵਿਅਕਤੀ ਦੇ ਨਾਲ ਦੇਖਦੀ ਹੈ ਅਤੇ

ਉਸ ਦੀ ਲੜਕੀ ਕੱਪੜਿਆਂ ਦੇ ਵਿਚ ਨਹੀਂ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਰੀਰ ਦੇ ਉੱਤੇ ਜ਼ਖ਼ਮ ਵੀ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਗਿਆ ਕਿ ਲੜਕੀ ਦੇ ਨਾਲ ਕੁਝ ਗਲਤ ਹੋਇਆ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਇਥੇ ਸਭ ਕੁਝ ਯਕੀਨ ਵਿੱਚ ਬਦਲ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੂੰ ਮੌਕੇ ਤੇ ਹੀ ਆਸ ਪਾਸ ਦੇ ਲੋਕਾਂ ਦੇ ਵੱਲੋਂ ਫੜ ਲਿਆ ਜਾਂਦਾ ਹੈ ਅਤੇ ਉਸ ਦਾ ਕੁਟਾਪਾ ਚਾੜ੍ਹਿਆ ਜਾਂਦਾ ਹੈ ਬਾਅਦ ਬੱਚਾ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਅਤੇ ਪੁਲਸ ਮੁਲਾਜ਼ਮਾਂ ਦੇ ਵੱਲੋਂ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਵੇਖਿਆ ਜਾਵੇ

ਤਾਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿੱਚ ਗ਼ਰੀਬ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਮਾਸੂਮ ਬੱਚੀਆਂ ਦੇ ਨਾਲ ਇਸ ਤਰ੍ਹਾਂ ਦੇ ਘਟੀਆ ਕਰਮ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *