13 ਸਾਲ ਦੀ ਬੱਚੀ ਦੇ ਨਾਲ ਪੁਲਸ ਮੁਲਾਜ਼ਮ ਨੇ ਕੀਤਾ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਘਟੀਆ ਕੰਮ ਕੀਤੇ ਜਾਂਦੇ ਹਨ ਜਿਸਦੇ ਨਾਲ ਕੇ ਸਾਰੀ ਇਨਸਾਨੀਅਤ ਸ਼ਰਮਸਾਰ ਹੋ ਜਾਂਦੀ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਤੇਰਾਂ ਸਾਲ ਦੀ ਬੱਚੀ ਦੇ ਨਾਲ ਉਸ ਦੇ ਹੀ ਪਿੰਡ ਦੇ ਚਾਰ ਨੌਜਵਾਨਾਂ ਦੇ ਵੱਲੋਂ ਜਬਰ ਜਨਾਹ ਕੀਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਥਾਣੇ ਵਿੱਚ ਰਿਪੋਰਟ ਦਰਜ ਕਰਵਾਉਣ ਜਾਂਦੀ ਹੈ ਤਾਂ ਉਥੇ

ਮੌਜੂਦ ਥਾਣੇਦਾਰ ਦੇ ਵੱਲੋਂ ਇਸ ਲੜਕੀ ਦੇ ਨਾਲ ਜਬਰ ਜਨਾਹ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਮਾਮਲਾ ਹੁਣ ਬਹੁਤ ਜ਼ਿਆਦਾ ਭਖ ਚੁੱਕਿਆ ਹੈ ਤੇ ਇਸ ਮਾਮਲੇ ਵਿੱਚ ਲੋਕਾਂ ਦੇ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਥਾਣੇਦਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਕਿਉਂਕਿ ਇਹਦੇ ਵੱਲ ਇੱਕ ਅਜਿਹਾ ਕੰਮ ਕੀਤਾ

ਗਿਆ ਹੈ ਜਿਸ ਦੇ ਨਾਲ ਲੋਕਾਂ ਦਾ ਪੁਲਸ ਦੇ ਉੱਪਰੋਂ ਭਰੋਸਾ ਉੱਠ ਚੁੱਕਿਆ ਹੈ ਕਿਉਂਕਿ ਜੇਕਰ ਪੁਲਸ ਵਾਲੇ ਹੀ ਅਜਿਹਾ ਕੰਮ ਕਰਨਗੇ ਤਾਂ ਫਿਰ ਲੋਕ ਕਿਸ ਦੇ ਕੋਲ ਜਾਣਗੇ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *