ਇਨ੍ਹਾਂ ਨੌਜਵਾਨਾਂ ਨੇ ਗਾਇਆ ਅਜਿਹਾ ਗੀਤ ਗਏ ਸਭ ਦੀਆਂ ਅੱਖਾਂ ਵਿੱਚ ਆ ਗਏ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਜਦੇ ਕਹਿੰਦਾ ਹੈ ਕਿ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਤੇ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਬਹੁਤ ਸਾਰੇ ਗੀਤ ਗਾ ਕੇ ਸੋਸ਼ਲ ਮੀਡੀਆ ਤੇ ਪਾਏ ਜਾਂਦੇ ਹਨ ਅਤੇ ਜੇਕਰ ਇਹ ਗੀਤ ਲੋਕਾਂ ਨੂੰ ਪਸੰਦ ਆਉਂਦੇ ਹਨ ਤਾਂ ਇਹ ਨੌਜਵਾਨ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਜਿਸ ਵਿਚ ਦੇਖੇ ਜਾ ਰਹੇ ਕਿ ਤਿੰਨ ਨੌਜਵਾਨਾਂ ਦੇ ਵੱਲੋਂ ਇਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਬਹੁਤ ਸਾਰੀਅਾਂ ਭੈਣਾ ਜਿਹੀਆਂ ਹੁੰਦੀਆਂ ਨੇ

ਜਿਨ੍ਹਾਂ ਦੇ ਭਰਾ ਨਸ਼ੇ ਦੇ ਉੱਪਰ ਅੱਗੇ ਹੁੰਦੇ ਹਨ ਅਤੇ ਇਨ੍ਹਾਂ ਭੈਣਾਂ ਦੇ ਵੱਲੋਂ ਹਮੇਸ਼ਾ ਇਹ ਆਪਣੇ ਭਰਾਵਾਂ ਦੀ ਖੈਰ ਮੰਗੀਏ ਦੀ ਆਇਤ ਉਹਨਾਂ ਦੇ ਵੱਲੋਂ ਹਮੇਸ਼ਾ ਹੀ ਆਪਣੇ ਭਰਾਵਾਂ ਨੂੰ ਨਸ਼ਾ ਛੱਡਣ ਦੇ ਲਈ ਕਿਹਾ ਜਾਂਦਾ ਹੈ ਪਰ ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਮਾਮੂਲੀ ਹੁੰਦੀਆਂ ਹਨ ਜਿਨ੍ਹਾਂ ਦੇ ਬੁਲਾ ਆਪਣੇ ਪੁੱਤਾਂ ਦੇ ਲਈ ਦੁਆਵਾਂ ਦਿੱਤੀਆਂ ਜਾਂਦੀਆਂ ਹਨ ਅੱਜਕੱਲ੍ਹ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਪੰਜਾਬ ਦੇ ਅਜਿਹੇ ਹਨ ਜੋ ਕਿ ਇਸ ਦਲਦਲ ਵਿੱਚ ਫਸੇ ਹੋਏ ਹਨ ਅਤੇ ਹਮੇਸ਼ਾ ਹੀ ਲੋਕਾਂ ਦੇ ਵੱਲੋਂ ਕੋਸਿਸ ਕੀਤੀ ਦੀਏ ਕਿੰਨਾ ਨੂੰ ਇਸ ਦਲਦਲ ਵਿੱਚੋਂ ਕੱਢਿਆ ਜਾਵੇ

ਪਰ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਇਸ ਦੇ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਕਹਿੰਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇਹ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਗੀਤ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾਣੇ ਹਨ ਅਤੇ ਜ਼ਿਆਦਾਤਰ ਲੋਕਾਂ ਦੀ ਬੋਲੀ ਨਾ ਨੌਜਵਾਨਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *