ਦੇਖੋ ਸੱਸ ਨੂੰ ਕੁੱਟਣ ਵਾਲੀ ਨੂੰਹ ਦਾ ਕਿਵੇਂ ਹੋਇਆ ਬੁਰਾ ਹਾਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਰਿਸ਼ਤੇ ਬਿਲਕੁਲ ਹੀ ਖ਼ਰਾਬ ਹੋ ਚੁੱਕੇ ਹਨ ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਤਣਾਅ ਦੇ ਵਿਚ ਦਿਖਾਈ ਦੇ ਰਿਹਾ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਪੁਰਾਣੇ ਜ਼ਮਾਨਿਆਂ ਵਿੱਚ ਲੋਕਾਂ ਦੇ ਵਿਚਕਾਰ ਪਿਆਰ ਹੋਇਆ ਕਰਦਾ ਸੀ ਅੱਜ ਉਸ ਸਮੇਂ ਦਾ ਪਿਆਰ ਲੋਕਾਂ ਦੇ ਵਿਚਕਾਰ ਨਹੀਂ ਦਿਖਾਈ ਦੇ ਰਿਹਾ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਹੁੰਦੀਆਂ ਹਨ ਜਿੱਥੇ ਕੁਝ ਲੋਕ ਆਪਸ ਵਿੱਚ ਲੜਦੇ ਝਗੜਦੇ ਹੋਏ ਦਿਖਾਈ ਦਿੰਦੇ ਹਨ

ਇੱਥੋਂ ਤੱਕ ਕੇ ਇੱਕ ਦੂਸਰੇ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ ਪਿਛਲੇ ਦਿਨਾਂ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਈ ਸੀ ਜਿਸਦੇ ਵਿਚ ਇਕ ਅੌਰਤ ਦੇ ਵੱਲੋਂ ਆਪਣੀ ਸੱਸ ਦੇ ਮੂੰਹ ਤੇ ਥੱਪੜ ਮਾਰੇ ਜਾ ਰਹੇ ਸੀ ਇਸ ਦੌਰਾਨ ਦੋਨਾਂ ਦੇ ਵਿਚਕਾਰ ਕਾਫ਼ੀ ਜ਼ਿਆਦਾ ਝਗੜਾ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਦੋਨਾਂ ਧਿਰਾਂ ਦੇ ਵਲੋਂ ਹੀ ਇਕ ਦੂਸਰੇ ਨੂੰ ਕੁੱਟਣ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਈ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਵਿੱਚ ਆਪਣੇ ਤਰੀਕੇ ਦੇ ਨਾਲ ਜਵਾਬ ਦਿੱਤਾ ਗਿਆ ਅਤੇ ਹੁਣ ਇੱਕ ਵੀਡੀਓ ਵਾਇਰਲ ਹੋ ਰਹੀ ਹੈ

ਜਿਸ ਦੇ ਵਿੱਚ ਇਸ ਮੁੱਦੇ ਉਤੇ ਤਿੰਨ ਵਿਅਕਤੀਆਂ ਦੇ ਵੱਲੋਂ ਇੱਕ ਗੀਤ ਗਾਇਆ ਗਿਆ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਸਮੇਂ ਵਿੱਚ ਕੋਈ ਵਿਰਲੀ ਹੀ ਨੂੰ ਅਜਿਹੀ ਹੁੰਦੀ ਹੈ ਜੋ ਆਪਣੀ ਸੱਸ ਦੀ ਸੇਵਾ ਕਰਦੀ ਹੈ ਇਸ ਤੋਂ ਇਲਾਵਾ ਕੋਈ ਵਿਰਲੀ ਹੀ ਸੱਸ ਅਜਿਹੀ ਹੁੰਦੀ ਹੈ ਜੋ ਆਪਣੀ ਨੂੰਹ ਨੂੰ ਆਪਣੀ ਧੀ ਮੰਨਦੀ ਹੈ ਪਿਛਲੇ ਸਮੇਂ ਵਿੱਚ ਰਿਸ਼ਤੇ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਪਰ ਵੇਖਿਆ ਜਾਵੇ ਤਾਂ ਸੱਸ ਅਤੇ ਨੂੰਹ ਦਾ ਰਿਸ਼ਤਾ ਹੁੰਦਾ ਹੈ ਉਸ ਦੇ ਵਿਚਕਾਰ ਤੂੰ ਤੂੰ ਮੈਂ ਮੈਂ ਹੁੰਦੀ ਹੀ ਰਹਿੰਦੀ ਹੈ ਅਕਸਰ ਹੀ ਅਸੀਂ ਬਹੁਤ ਸਾਰੀਆਂ ਬੋਲੀਆਂ ਬਹੁਤ ਸਾਰੀਆਂ ਗੱਲਾਂ ਕਹਾਵਤਾਂ ਸੁਣਦੇ ਹੀ ਰਹਿੰਦੇ ਹਾਂ ਜੋ ਸੱਸ ਅਤੇ ਨੂੰਹ ਦੇ ਰਿਸ਼ਤੇ ਦੇ ਉੱਤੇ ਹੀ ਬਣੀਆਂ ਹੁੰਦੀਆਂ ਹਨ ਕਿਉਂਕਿ ਅਕਸਰ ਹੀ ਇਸ ਤਰ੍ਹਾਂ ਦੀਆਂ ਲੜਾਈਆਂ ਘਰਾਂ ਦੇ ਵਿੱਚ ਹੁੰਦੀਆਂ ਹਨ ਜੋ ਸੱਸ ਅਤੇ ਨੂੰਹ ਦੀ ਲੜਾਈ ਤੋਂ ਹੀ ਸ਼ੁਰੂ ਹੁੰਦੀਆਂ ਹਨ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *