ਦੇਖੋ ਪੰਜਾਬ ਪੁਲੀਸ ਦੇ ਵੱਲੋਂ ਕਿਸ ਤਰੀਕੇ ਨਾਲ ਸਿੱਖ ਨੌਜਵਾਨਾਂ ਨਾਲ ਵਰਤਿਆ ਜਾ ਰਿਹਾ ਘਟੀਆ ਰਵੱਈਆ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਪਟਿਆਲਾ ਦੇ ਵਿੱਚ ਇੱਕ ਘਟਨਾ ਪੀ ਸੀ ਉਣੱਤੀ ਅਪਰੈਲ ਨੂੰ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਰਿਹਾ ਹੈ ਉਸ ਦੇ ਵੱਲੋਂ ਹੀ ਕਿਹਾ ਗਿਆ ਸੀ ਕਿਉਂ ਮੁਰਦਾਬਾਦ ਮਾਰਚ ਕੱਢੇ ਗਏ ਖਾਲਿਸਤਾਨ ਦੇ ਵਿਰੋਧ ਵਿਚ ਬੋਲੇਗਾ

ਜਿਸ ਤੋਂ ਬਾਅਦ ਬਹੁਤ ਸਾਰੇ ਸਿੱਖ ਇੱਥੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਇਥੇ ਮਾਹੌਲ ਤਣਾਅਪੂਰਨ ਬਣਾ ਦਿੱਤਾ ਜਾਂਦਾ ਹੈ ਪਰ ਫਿਰ ਵੀ ਸਿੱਖਾਂ ਨੂੰ ਹੀ ਟਾਰਗੈਟ ਕੀਤਾ ਜਾਂਦਾ ਹੈ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਨੈਸ਼ਨਲ ਮੀਡੀਆ ਦੇ ਵੱਲੋਂ ਵੀ ਕਿਸੇ ਪ੍ਰਕਾਰ ਦੀ ਕੋਈ ਕਸਰ ਨਹੀਂ ਛੱਡੀ ਜਾਂਦੀ ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਵੱਲੋਂ ਵੀ ਕੁਝ ਖਾਸ ਰਵੱਈਆ ਨਹੀਂ ਅਪਣਾਇਆ ਜਾ ਰਿਹਾ ਪੰਜਾਬ ਸਰਕਾਰ ਦੇ ਵੱਲੋਂ ਵੀ ਕੋਈ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ

ਇਕ ਸਿੱਖ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਉਸ ਦਿਨ ਪਟਿਆਲਾ ਦੇ ਵਿੱਚ ਹੀ ਮੌਜੂਦ ਸੀ ਅਤੇ ਜਿਸ ਸਿੰਘ ਦੇ ਗੋਲੀ ਲੱਗੀ ਹੈ ਉਸ ਦਾ ਇਲਾਜ ਅਜੇ ਤਕ ਨਹੀਂ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਉਸ ਦਾ ਗੁਰਦਿਆਂ ਦਾ ਆਪ੍ਰੇਸ਼ਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਬਹੁਤ ਘਟੀਆ ਰਵੱਈਆ ਅਪਣਾਇਆ ਜਾ ਰਿਹਾ ਹੈ

ਇਨ੍ਹਾਂ ਦੇ ਘਰ ਖਾਲੀ ਹੋ ਚੁੱਕੇ ਹਨ ਘਰਾਂ ਨੂੰ ਜਿੰਦਰੇ ਲੱਗ ਚੁੱਕੇ ਹਨ ਪਰਿਵਾਰਕ ਮੈਂਬਰ ਲੁਕ ਛਿਪ ਕੇ ਰਹਿਣ ਦੇ ਲਈ ਮਜਬੂਰ ਹੋ ਰਹੇ ਹਨ ਇਹ ਖ਼ੁਦ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਚੰਗਾ ਹੁਕਮ ਜਾਰੀ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਭਾਰਤ ਤੋਂ ਵੇਖਿਆ ਜਾਵੇ ਤਾਂ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਕਾਮਯਾਬੀ ਹੋਏ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਪਟਿਆਲਾ ਦੇ ਵਿੱਚ ਇੱਕ ਘਟਨਾ ਪੀ ਸੀ ਉਣੱਤੀ ਅਪਰੈਲ ਨੂੰ ਹਰੀਸ਼ ਸਿੰਗਲਾ ਜੋ ਕਿ ਸ਼ਿਵ ਸੈਨਾ ਦਾ ਆਗੂ ਰਿਹਾ ਹੈ ਉਸ ਦੇ ਵੱਲੋਂ ਹੀ ਕਿਹਾ ਗਿਆ ਸੀ ਕਿਉਂ ਮੁਰਦਾਬਾਦ ਮਾਰਚ ਕੱਢੇ ਗਏ ਖਾਲਿਸਤਾਨ ਦੇ ਵਿਰੋਧ ਵਿਚ ਬੋਲੇਗਾ

ਜਿਸ ਤੋਂ ਬਾਅਦ ਬਹੁਤ ਸਾਰੇ ਸਿੱਖ ਇੱਥੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਇਥੇ ਮਾਹੌਲ ਤਣਾਅਪੂਰਨ ਬਣਾ ਦਿੱਤਾ ਜਾਂਦਾ ਹੈ ਪਰ ਫਿਰ ਵੀ ਸਿੱਖਾਂ ਨੂੰ ਹੀ ਟਾਰਗੈਟ ਕੀਤਾ ਜਾਂਦਾ ਹੈ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ ਨੈਸ਼ਨਲ ਮੀਡੀਆ ਦੇ ਵੱਲੋਂ ਵੀ ਕਿਸੇ ਪ੍ਰਕਾਰ ਦੀ ਕੋਈ ਕਸਰ ਨਹੀਂ ਛੱਡੀ ਜਾਂਦੀ ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਵੱਲੋਂ ਵੀ ਕੁਝ ਖਾਸ ਰਵੱਈਆ ਨਹੀਂ ਅਪਣਾਇਆ ਜਾ ਰਿਹਾ ਪੰਜਾਬ ਸਰਕਾਰ ਦੇ ਵੱਲੋਂ ਵੀ ਕੋਈ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ

ਇਕ ਸਿੱਖ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਹ ਉਸ ਦਿਨ ਪਟਿਆਲਾ ਦੇ ਵਿੱਚ ਹੀ ਮੌਜੂਦ ਸੀ ਅਤੇ ਜਿਸ ਸਿੰਘ ਦੇ ਗੋਲੀ ਲੱਗੀ ਹੈ ਉਸ ਦਾ ਇਲਾਜ ਅਜੇ ਤਕ ਨਹੀਂ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਉਸ ਦਾ ਗੁਰਦਿਆਂ ਦਾ ਆਪ੍ਰੇਸ਼ਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਨੌਜਵਾਨ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਦੇ ਵੱਲੋਂ ਬਹੁਤ ਘਟੀਆ ਰਵੱਈਆ ਅਪਣਾਇਆ ਜਾ ਰਿਹਾ ਹੈ

ਇਨ੍ਹਾਂ ਦੇ ਘਰ ਖਾਲੀ ਹੋ ਚੁੱਕੇ ਹਨ ਘਰਾਂ ਨੂੰ ਜਿੰਦਰੇ ਲੱਗ ਚੁੱਕੇ ਹਨ ਪਰਿਵਾਰਕ ਮੈਂਬਰ ਲੁਕ ਛਿਪ ਕੇ ਰਹਿਣ ਦੇ ਲਈ ਮਜਬੂਰ ਹੋ ਰਹੇ ਹਨ ਇਹ ਖ਼ੁਦ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਸਰਕਾਰ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਚੰਗਾ ਹੁਕਮ ਜਾਰੀ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਭਾਰਤ ਤੋਂ ਵੇਖਿਆ ਜਾਵੇ ਤਾਂ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਕਾਮਯਾਬੀ ਹੋਏ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *