ਬੰਦ ਕਮਰੇ ਚ ਬੈਠ ਕੇ ਕੁੜੀ ਨੇ ਗਾਇਆ ਅਜਿਹਾ ਗੀਤ,ਸੁਣ ਕੇ ਤੁਸੀਂ ਵੀ ਹੋਵੋਗੇ ਹੈਰਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਤੇ ਸੋਸ਼ਲ ਮੀਡੀਆ ਦੇ ਇਸ ਜ਼ਮਾਨੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਰੱਖੇ ਜਾਂਦੇ ਹਨ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਉਨ੍ਹਾਂ ਦੇ ਵੱਲੋਂ ਆਪਣੇ ਵਿਚਾਰ ਰੱਖੇ ਜਾਂਦੇ ਹਨ ਕਈ ਵਾਰ ਕੁੱਝ ਲੋਕਾਂ ਦੇ ਵਲੋਂ ਗੀਤ ਦੇ ਜ਼ਰੀਏ ਕੁਝ ਅਜਿਹਾ ਕਿਹਾ ਜਾਂਦਾ ਹੈ ਜਿਸ ਨੂੰ ਸੁਣ ਕੇ ਸਾਰੇ ਪੈ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਬਾਬਿਆਂ ਦੇ ਕੋਲ ਜਾਂਦੇ ਹਨ ਬਹੁਤ ਬਾਬੇ ਆਪਣੇ ਆਪ ਨੂੰ ਬਹੁਤ ਵੱਡਾ ਧਰਮੀ ਦੱਸਦੇ ਹਨ ਇਸ ਤੋਂ ਇਲਾਵਾ ਸ਼ਕਤੀਸ਼ਾਲੀ ਵੀ ਦੱਸਦੇ ਹਨ ਅਤੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਅੱਗੇ ਪਿਛਲਾ ਸਭ ਕੁਝ ਦਿਖਾਈ ਦਿੰਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ

ਇਨ੍ਹਾਂ ਦੀਆਂ ਗੱਲਾਂ ਦੇ ਵਿੱਚ ਆ ਜਾਂਦੇ ਹਨ ਅਤੇ ਆਪਣਾ ਲੱਖਾਂ ਰੁਪਿਆ ਇਨ੍ਹਾਂ ਦੇ ਕੋਲੋਂ ਲਟਾਉਂਦੇ ਹਨ ਪਰ ਫਿਰ ਵੀ ਕੋਈ ਹੱਥ ਪੱਲੇ ਨਹੀਂ ਪੈਂਦਾ ਕਿਉਂਕਿ ਅਸਲ ਦੇ ਵਿੱਚ ਇਨ੍ਹਾਂ ਬਾਬਿਆਂ ਦੇ ਵਿੱਚ ਕੋਈ ਸ਼ਕਤੀ ਨਹੀਂ ਹੁੰਦੀ ਹੈ ਕਿਉਂਕਿ ਵੱਲੋਂ ਇਹ ਸਭ ਕੁਝ ਪਖੰਡ ਕੀਤਾ ਜਾਂਦਾ ਹੈ ਕਿਉਂਕਿ ਉਸ ਨਿਰੰਕਾਰ ਅਤੇ ਉਸ ਪਰਮਾਤਮਾ ਤੋਂ ਬਗੈਰ ਤੂੰ ਹੀ ਸਾਡਾ ਭਲਾ ਹੀ ਕਰ ਸਕਦਾ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਪਰ ਫਿਰ ਵੀ ਬਹੁਤ ਸਾਰੇ ਲੋਕ ਇਨ੍ਹਾਂ ਪਾਖੰਡੀ ਬਾਬਿਆਂ ਦੇ ਚੱਕਰਾਂ ਵਿੱਚ ਪੈ ਜਾਂਦੇ ਹਨ।ਪਰ ਉਪਰੋਕਤ ਵੀਡੀਓ ਵਿੱਚ ਇੱਕ ਲੜਕੀ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਗੀਤ ਦੇ ਵਿਚ ਲੜਕੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ

ਨਾਲ ਅੱਜ ਦੇ ਸਮੇਂ ਵਿਚ ਇਹ ਪਾਖੰਡੀ ਬਾਬੇ ਲੋਕਾਂ ਨੂੰ ਲੁੱਟਦੇ ਹਨ ਇਸਦੇ ਨਾਲ ਹੀ ਇਸ ਦਾ ਕਹਿਣਾ ਹੈ ਕਿ ਜੇਕਰ ਬਾਬਿਆਂ ਦੇ ਵਿਚ ਇੰਨੀ ਸ਼ਕਤੀ ਹੈ ਤਾਂ ਉਹ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦਾ ਪਿੱਛਾ ਛੁਡਾ ਕੇ ਦਿਖਾਉਣ ਦੇਖਿਆ ਜਾਵੇ ਤਾਂ ਜਦੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਈ ਸੀ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਇਸ ਦੇ ਮਾਮਲੇ ਘੱਟ ਹਨ ਪਰ ਫਿਰ ਵੀ ਬਹੁਤ ਸਾਰੇ ਲੋਕ ਇਸ ਦੇ ਨਾਲ ਪੀਡ਼ਤ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਦੇਖਿਆ ਜਾਵੇ ਤਾਂ ਇਸ ਗੀਤ ਦੇ ਬਚੇ ਇਹ ਲੜਕੀ ਕਹਿ ਰਹੀ ਹੈ ਕਿ ਜੇਕਰ ਬਾਬਿਆਂ ਦੇ ਵਿੱਚ ਇੰਨੀ ਸ਼ਕਤੀ ਹੈ ਤਾਂ

ਉਹ ਇਸ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦਾ ਖਹਿੜਾ ਛੁਡਵਾਉਣ ਕਿਉਂਕਿ ਇਨ੍ਹਾਂ ਬਾਬਿਆਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਅਗਲਾ ਪਿਛਲਾ ਸਭ ਕੁਝ ਯਾਦ ਹੈ ਅਤੇ ਉਹ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਲੋਕਾਂ ਦਾ ਖਹਿੜਾ ਛੁਡਵਾ ਸਕਦੇ ਹਨ ਅਤੇ ਕੋਰੋਨਾ ਮਹਾਂਮਾਰੀ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲਈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਰਥਿਕ ਤੰਗੀ ਤੋਂ ਵੀ ਗੁਜ਼ਰ ਰਹੇ ਹਨ ਤਾਂ ਇਨ੍ਹਾਂ ਬਾਬਿਆਂ ਦੇ ਕੋਲੋਂ ਇਸ ਦਾ ਵੀ ਉਪਾਅ ਕਰਵਾ ਲਿਆ ਜਾਵੇ ਅਤੇ ਲੋਕਾਂ ਨੂੰ ਤੂੰ ਵੀ ਸਮਝਣ ਦੀ ਜ਼ਰੂਰਤ ਹੈ ਕਿ ਜਿਹੜੇ ਬਾਬਿਆਂ ਦੇ ਕੋਲੋਂ ਆਪਣਾ ਪੈਸਾ ਲੁਟਾਉਂਦੇ ਹਨ ਉਨ੍ਹਾਂ ਦੇ ਕੋਲ ਕੁਝ ਵੀ ਨਹੀਂ ਹੈ ਉਹ ਸਿਰਫ਼ ਉਨ੍ਹਾਂ ਦਾ ਪੈਸਾ ਕਮਾਉਣ ਦਾ ਇੱਕ ਢੰਗ ਹੁੰਦਾ ਹੈ ਜਿਸ ਦੇ ਨਾਲ ਉਹ ਲੋਕਾਂ ਨੂੰ ਪ੍ਰੇਸ਼ਾਨ ਵੀ ਕਰਦੇ ਹਨ ਥੋੜ੍ਹੇ ਬਹੁਤੀਆਂ ਗੱਲਾਂ ਦੱਸ ਕੇ ਆਪਣੀਆਂ ਪਟਿਆਲਾ ਦੱਸ ਕੇ ਆਪਣੀਆਂ ਗੱਲਾਂ ਦੇ ਵਿੱਚ ਉਲਝਾ ਲੈਂਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *