ਤੇਜਿੰਦਰ ਬੱਗਾ ਮਾਮਲੇ ਦੇ ਵਿੱਚ ਜਗਦੀਪ ਰੰਧਾਵਾ ਨੇ ਭਗਵੰਤ ਮਾਨ ਨੂੰ ਪਾਇਆ ਘੇਰਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੀ ਭਲਾਈ ਦੇ ਲਈ ਸਾਰੇ ਫ਼ੈਸਲੇ ਲਏ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਦਿੱਲੀ ਦੇ ਨਾਲ ਇਕ ਸਮਝੌਤਾ ਵੀ ਹੋਇਆ ਸੀ ਦਿੱਲੀ ਦੇ ਨਾਲ ਗਿਆਨ ਦਾ ਆਦਾਨ ਪ੍ਰਦਾਨ ਕੀਤਾ ਜਾਵੇਗਾ ਪਰ ਤੁਹਾਨੂੰ ਦੱਸ ਦਈਏ ਕਿ ਬੜਾ ਜੋ ਕਾਰਵਾਈ ਪੰਜਾਬ ਦੇ ਵਿੱਚ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਉਸਦੇ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਨਾਲ ਦਿੱਲੀ ਦੇ ਕਬਜ਼ੇ ਦੇ ਵਿੱਚ ਆ ਚੁੱਕਿਆ ਹੈ ਭਾਵ ਪੰਜਾਬ ਦੇ ਵਿੱਚ ਜੋ ਕਾਰਵਾਈ ਹੋ ਰਹੀ ਹੈ ਉਹ ਦਿੱਲੀ ਤੋਂ

ਪੁੱਛ ਕੇ ਹੀ ਕੀਤੀ ਜਾ ਰਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਪੁਲੀਸ ਨੇ ਕੁਝ ਸਮਾਂ ਪਹਿਲਾਂ ਹੀ ਤੇਜਿੰਦਰ ਬੱਗਾ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ ਤੇਜਿੰਦਰ ਬੱਗਾ ਭਾਜਪਾ ਦਾ ਇੱਕ ਲੀਡਰ ਹੈ ਜਿਸਦੇ ਉੱਤੇ ਕੁਝ ਦੋਸ਼ ਹਨ ਜਿਸ ਦੇ ਚੱਲਦੇ ਉਸ ਨੂੰ ਪੰਜਾਬ ਪੁਲੀਸ ਦੇ ਵੱਲੋਂ ਗਿ੍ਰਫ਼ਤਾਰ ਦੱਸਿਆ ਗਿਆ ਸੀ ਪਰ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਵਿਚ ਪੰਜਾਬ ਪੁਲਸ ਦੇ ਖਿਲਾਫ ਮੁਕੱਦਮਾ ਦਰਜ ਹੋ ਜਾਂਦਾ ਹੈ ਕਿ ਪੰਜਾਬ ਪੁਲੀਸ ਨੇ ਤੇਜਿੰਦਰ ਬੱਗਾ ਨੂੰ ਕਿਡ+ਨੈਪ ਕਰ ਲਿਆ ਹੈ ਉਸ ਤੋਂ ਬਾਅਦ ਲੁਧਿਆਣਾ ਪੁਲਸ ਵੀ ਇੱਥੇ ਪਹੁੰਚਦੀ ਹੈ ਉੱਥੇ ਹੀ ਦਿੱਲੀ ਪੁਲੀਸ ਵੀ ਇੱਥੇ ਪਹੁੰਚਦੀ ਹੈ ਅਤੇ ਪੰਜਾਬ ਪੁਲੀਸ ਦੇ ਹੱਥੋਂ ਤੇਜਿੰਦਰ ਬੱਗਾ ਨੂੰ ਛੁਡਾ ਕੇ ਲੈ ਜਾਂਦੀ ਹੈ ਹੁਣ ਤੇਜਿੰਦਰ ਬੱਗਾ ਦਿੱਲੀ ਪੁਲਸ ਦੇ ਹਵਾਲੇ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਕੇਜਰੀਵਾਲ ਪੰਜਾਬ ਪੁਲੀਸ ਨੂੰ

ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿੱਥੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਜੇਤੂਆਂ ਨੂੰ ਇੱਕ ਨੰਬਰ ਵਨ ਸੂਬਾ ਬਣਾਇਆ ਜਾਵੇਗਾ ਉਥੇ ਹੀ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਅੱਜ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਪਿੱਛੇ ਜਾ ਰਿਹਾ ਹੈ ਪੰਜਾਬ ਦੀਆਂ ਸਾਰੀਆਂ ਸ਼ਕਤੀਆਂ ਪੰਜਾਬ ਦੇ ਕੋਲੋਂ ਖੋਹੀਆਂ ਜਾ ਰਹੀਆਂ ਹਨ ਅੱਜ ਦੇ ਸਮੇਂ ਵਿਚ ਪੰਜਾਬ ਪੁਲਸ ਬਿਲਕੁਲ ਹੀ ਲਾਚਾਰ ਦਿਖਾਈ ਦੇ ਉਨ੍ਹਾਂ ਕਿਹਾ ਇਸ ਮਾਮਲੇ ਸੰਬੰਧੀ ਜਗਦੀਪ ਰੰਧਾਵਾ ਦੇ

ਵੱਲੋਂ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਰੱਜ ਕੇ ਲਾਹਨਤਾਂ ਪਾਈਆਂ ਗਈਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *