ਦੇਖੋ ਕਿਵੇਂ ਸ਼ਰ੍ਹੇਆਮ ਵਿਕ ਰਿਹਾ ਹੈ ਚਿੱਟਾ, ਸੁੱਤੀ ਪਈ ਹੈ ਮਾਨ ਸਰਕਾਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਅੱਗੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਕੁਝ ਅਜਿਹਾ ਕੀਤਾ ਜਾ ਚੁੱਕਿਆ ਹੈ ਜਿਸਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਸਿਸਟਮ ਸ਼ੁਕਲ ਵਧੀਆ ਹੋ ਜਾਵੇਗਾ ਦੇਖਿਆ ਜਾਵੇ ਤਾਂ ਆਸਪਾਸ ਦੇ ਸੂਬਿਆਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਜਿਸਦੇ ਕਾਰਨ ਕੇਜਰੀਵਾਲ ਅਤੇ ਭਗਵੰਤ ਮਾਨ ਵੱਡੇ ਦਾਅਵੇ ਕਰਦੇ ਹੋਏ ਦਿਖਾਈ ਦੇ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਕੁੱਝ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਸਦੇ ਨਾਲ ਅੱਜ ਆਪਣੇ

ਸਮੇਂ ਦੇ ਵਿਚ ਪੰਜਾਬ ਦਾ ਸਿਸਟਮ ਬਹੁਤ ਜ਼ਿਆਦਾ ਬਿਹਤਰ ਹੋ ਚੁੱਕਿਆ ਹੈ ਪਰ ਤੁਹਾਨੂੰ ਅਸਲੀਅਤ ਦੱਸ ਦਿੰਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਲੱਖਾਂ ਉਹਨਾਂ ਦੇ ਉੱਤੇ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ ਉਨ੍ਹਾਂ ਦੇ ਵਿੱਚੋਂ ਪੰਜ ਦਸ ਦੇ ਉੱਤੇ ਹੀ ਕਾਰਵਾਈ ਹੋਈ ਹੈ ਤਾਂ ਤੁਸੀਂ ਖੁਦ ਅੰਦਾਜ਼ਾ ਲਗਾ ਸਕਦੇ ਹੋ ਕੇ ਕਿੰਨੇ ਕੁ ਹਾਲਾਤ ਬਦਲੇ ਹਨ ਦੂਸਰੇ ਪਾਸੇ ਨਸ਼ੇ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਹਰ ਇੱਕ ਘਰ ਦੇ ਵਿਚ ਨਸ਼ਾ ਪਹੁੰਚ ਚੁੱਕਿਆ ਹੈ ਨੌਜਵਾਨ ਆਪਣੀ ਜ਼ਿੰਦਗੀ ਬਰਬਾਦ ਕਰ ਕਹਿੰਦੇ ਹਨ ਪਰ ਦੂਸਰੇ ਪਾਸੇ ਭਗਵੰਤ ਮਾਨ ਵੱਡੇ ਵੱਡੇ ਦਾਅਵੇ ਕਰ ਰਹੇ ਹਨ

ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਗੇ ਤਾਂ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਜਦੋਂ ਪੰਜਾਬ ਦੇ ਨੌਜਵਾਨ ਹੀ ਜਿਊਂਦੇ ਨਹੀਂ ਰਹਿਣਗੇ ਤਾਂ ਉਹ ਰੰਗਲਾ ਪੰਜਾਬ ਕਿਵੇਂ ਬਣਾ ਦੇਣਗੇ ਕਿਉਂਕਿ ਪੰਜਾਬ ਦੀ ਨੌਜਵਾਨੀ ਜਦੋਂ ਪੰਜਾਬ ਦੇ ਵਿੱਚ ਨਹੀਂ ਰਹੇਗੀ ਤਾਂ ਉਹ ਰੰਗਲਾ ਪੰਜਾਬ ਕਿਸ ਤਰੀਕੇ ਦੇ ਨਾਲ ਬਣਾ ਸਕਦੇ ਹਨ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿ ਨਸ਼ੇ ਨੂੰ ਬੰਦ ਕੀਤਾ ਜਾਵੇ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣੀ ਜਾਨ ਨੂੰ ਖ਼ਤਰੇ ਭਾਰਤ ਵਿੱਚ ਪਾ ਕੇ ਅੱਗੇ ਆ ਕੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪਿੰਡਾਂ ਸ਼ਹਿਰਾਂ ਦੇ ਵਿਚ ਨਸ਼ਾ ਵਿਕ ਰਿਹਾ ਹੈ

ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਿਆ ਜਾਵੇ ਪਰ ਕੋਈ ਕਾਰਵਾਈ ਨਾ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ ਅਤੇ ਹੁਣ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ ਫਰੀਦਕੋਟ ਦੇ ਰੇਲਵੇ ਸਟੇਸ਼ਨ ਦੇ ੳੁੱਤੇ ਟੌਫੀਆਂ ਦੀ ਵਾਂਗ ਨਸ਼ਾ ਵਿਕਦਾ ਹੋਇਆ ਦਿਖਾਈ ਦੇ ਰਿਹਾ ਹੈ ਇੱਕ ਵਿਅਕਤੀ ਦੇ ਆਲੇ ਦੁਆਲੇ ਬਹੁਤ ਸਾਰੇ ਨੌਜਵਾਨਾਂ ਦਾ ਝੁੰਡ ਬੈਠਾ ਹੋਇਆ ਦਿਖਾਈ ਦੇ ਰਿਹਾ ਹੈ ਹੱਥਾਂ ਦੇ ਵਿੱਚ ਪੈਸੇ ਹਨ ਅਤੇ ਇਸ ਵਿਅਕਤੀ ਨੂੰ ਪੈਸੇ ਦੇ ਰਹੇ ਹਨ ਅਤੇ ਪੁਡ਼ੀਆਂ ਖਰੀਦ ਰਹੇ ਹਨ ਇਸ ਪੁੜੀਆਂ ਦੇ ਵਿੱਚ ਅੱਛਾ ਹੈ ਤਾਂ ਤੁਸੀਂ ਖੁਦ ਅੰਦਾਜ਼ਾ ਲਗਾ ਸਕਦੇ ਹੋ ਕਿ ਪੰਜਾਬ ਦੇ ਹਾਲਾਤ ਕੀ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *