ਦੇਖੋ ਕਿਵੇਂ ਖੇਡਣ ਦੀ ਉਮਰੇ ਤਿੰਨ ਧੀਆਂ ਬਣੀਆਂ ਪਿਉ ਦਾ ਸਹਾਰਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਇਨ੍ਹਾਂ ਮਾਮਲਿਆਂ ਨੂੰ ਦੇਖਣ ਤੋਂ ਬਾਅਦ ਕੁਝ ਲੋਕ ਪ੍ਰਭਾਵਿਤ ਹੋ ਜਾਂਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਥਾਵਾਂ ਤੇ ਵੇਖਿਆ ਜਾਂਦਾ ਹੈ ਕੁੜੀਆਂ ਅਤੇ ਮੁੰਡਿਆਂ ਦੇ ਵਿਚ ਵਿਤਕਰਾ ਕੀਤਾ ਜਾਂਦਾ ਹੈ ਬਹੁਤ ਸਾਰੇ ਥਾਵਾਂ ਤੇ ਮੰਨਿਆ ਜਾਂਦਾ ਹੈ ਕਿ ਕੁੜੀਆਂ ਉਹ ਕੰਮ ਨਹੀਂ ਕਰ ਸਕਦੀਆਂ ਜੋ ਮੁੰਡੇ ਕਰ ਸਕਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਪਰ ਉੱਥੇ ਹੀ ਇਸ ਤਰ੍ਹਾਂ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਕੁਝ ਕੁੜੀਆਂ ਵੱਲੋਂ ਮੁੰਡਿਆਂ ਵਾਲੇ ਕੰਮ ਕਰ ਦਿੱਤੇ ਜਾਂਦੇ ਹਨ ਅਤੇ ਚਾਰੇ ਪਾਸੇ ਉਨ੍ਹਾਂ ਦੀ ਚਰਚਾ ਛਿੜ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਵੀ ਇੱਕ ਵੀਡੀਓ ਵਾਇਰਲ ਹੋਈ ਸੀ ਜਦੋਂ ਵਾਢੀ ਦਾ ਸੀਜ਼ਨ ਚੱਲ

ਰਿਹਾ ਸੀ ਅਤੇ ਇਕ ਲੜਕੀ ਦੇ ਵਲੋਂ ਕੰਬਾਈਨ ਚਲਾਈ ਜਾ ਰਹੀ ਸੀ ਇਸ ਲੜਕੀ ਦੀਆਂ ਵੀਡੀਓਜ਼ ਦਾ ਪਹਿਲਾਂ ਵੀ ਕਈ ਵਾਰ ਵਾਇਰਲ ਹੋਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਖੇਤੀਬਾੜੀ ਨਾਲ ਸੰਬੰਧਿਤ ਸਾਰੇ ਸੰਦ ਚਲਾ ਲੈਂਦੀ ਹੈ ਇਸ ਤੋਂ ਇਲਾਵਾ ਖੇਤੀਬਾੜੀ ਨਾਲ ਜੁੜਿਆ ਹੋਇਆ ਹਰ ਇੱਕ ਕੰਮ ਇਸ ਨੂੰ ਆਉਂਦਾ ਹੈ ਅਤੇ ਇਹ ਬਾਖੂਬੀ ਨਿਭਾਉਂਦੀ ਵੀ ਹੈ ਇਹ ਤਿੰਨ ਭੈਣਾਂ ਹਨ ਇਨ੍ਹਾਂ ਦੀ ਮਾਤਾ ਇਸ ਦੁਨੀਆ ਦੇ ਵਿਚ ਨਹੀਂ ਹੈ ਵੱਡੀ ਭੈਣ ਘਰ ਦਾ ਸਾਰਾ ਕੰਮ ਸੰਭਾਲ ਲੈਂਦੀ ਹੈ ਅਤੇ ਸਭ ਵਿਚਕਾਰਲੀ ਲੜਕੀ ਹੈ ਉਸ ਦੇ ਵੱਲੋਂ ਖੇਤੀਬਾੜੀ ਦਾ ਸਾਰਾ ਕੰਮ ਆਪਣੇ ਪਿਤਾ ਦੇ ਨਾਲ ਕਰਵਾਇਆ ਜਾਂਦਾ ਹੈ ਇਸ ਦੇ ਪਿਤਾ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਕਈ ਵਾਰ ਇਹ

ਪੂਰਾ ਪੂਰਾ ਦਿਨ ਇਹਦੇ ਵਿੱਚ ਨਹੀਂ ਆਉਂਦੇ ਅਤੇ ਇਨ੍ਹਾਂ ਦੀਆਂ ਧੀਆਂ ਖੇਤ ਦਾ ਸਾਰਾ ਕੰਮ ਸੰਭਾਲ ਲੈਂਦੀਆਂ ਹਨ ਇਨ੍ਹਾਂ ਨੂੰ ਬਿਲਕੁਲ ਵੀ ਫ਼ਿਕਰ ਨਹੀਂ ਹੁੰਦੀ ਕਿ ਉਨ੍ਹਾਂ ਦੇ ਖੇਤ ਪਿੱਛੇ ਰਹਿ ਗਏ ਹਨ ਜਾਂ ਫਿਰ ਇਨ੍ਹਾਂ ਦਾ ਕੋਈ ਕੰਮਕਾਰ ਰਹਿ ਜਾਵੇਗਾ ਕਿਉਂਕਿ ਇਨ੍ਹਾਂ ਨੂੰ ਯਕੀਨ ਹੁੰਦਾ ਹੈ ਕਿ ਇਨ੍ਹਾਂ ਦੀਆਂ ਧੀਆਂ ਇਹ ਕੰਮ ਕਰ ਲੈਣਗੀਆਂ ਅਤੇ ਹੁਣ ਸਭ ਤੋਂ ਛੋਟੀ ਧੀ ਦੇ ਵੱਲੋਂ ਵੀ ਇਸ ਦੇ ਵਿੱਚ ਰੁਚੀ ਦਿਖਾਈ ਜਾ ਰਹੀ ਹੈ ਉਸ ਨੇ ਆਪਣੀ ਵੱਡੀ ਭੈਣ ਤੋਂ ਸਿੱਖਿਆ ਹੈ ਹੁਣ ਇਸ ਨੇ ਵੀ ਟਰੈਕਟਰ ਚਲਾਉਣਾ ਸ਼ੁਰੂ ਕਰ ਦਿੱਤਾ ਹੈ ਗਿਆਰਾਂ ਸਾਲ ਦੀ ਇਹ ਲੜਕੀ ਹੈ ਜਿਸਦੇ ਵੱਲੋਂ ਟਰੈਕਟਰ ਚਲਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਕਹੀ ਦੇ ਨਾਲ ਵਾਹਨਾਂ ਦੇ ਵਿਚ ਕੰਮ ਕਰਦੀ ਹੋਈ ਦਿਖਾਈ ਦੇ ਰਹੀ ਹੈ

ਸੋ ਇਸ ਦਾ ਕਹਿਣਾ ਹੈ ਕਿ ਇਹ ਆਪਣੀ ਵੱਡੀ ਭੈਣ ਤੋਂ ਪ੍ਰਭਾਵਿਤ ਹੋਈ ਹੈ ਜਿਸ ਤੋਂ ਬਾਅਦ ਇਸ ਨੇ ਵੀ ਟਰੈਕਟਰ ਸਿੱਖਣ ਦੀ ਜ਼ਿੱਦ ਕੀਤੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *