ਨਹਿਰ ਵਿੱਚ ਨਹਾਉਣ ਗਏ ਪੰਦਰਾਂ ਸਾਲਾਂ ਦੀ ਬੱਚੇ ਨਾਲ ਵਾਪਰਿਆ ਇਹ ਭਾਣਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਸਾਰਿਆਂ ਦਾ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਡੇ ਨੁਕਸਾਨ ਹੋ ਜਾਂਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਨੌਜਵਾਨ ਅਤੇ ਕੁਝ ਬੱਚੇ ਗਰਮੀ ਦੇ ਚਲਦੇ ਨਹਿਰਾਂ ਤੇ ਨਹਾਉਣ ਦੇ ਲਈ ਚਲੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਵਲੋਂ ਕੁਝ ਅਜਿਹਾ ਉਨ੍ਹਾਂ ਚੁੱਕਿਆ ਜਾਂਦਾ ਹੈ ਜਿਸਦੇ ਨਾਲ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ

ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਸਾਲ ਦੇ ਇਕ ਬੱਚੇ ਦੀ ਜਾਨ ਚਲੀ ਗਈ ਹੈ ਕੁਝ ਬੱਚੇ ਪੈਰ ਅਤੇ ਨਹਾਉਣ ਦੇ ਲਈ ਆਏ ਸੀ ਇਸੇ ਦੌਰਾਨ ਹੀ ਇਨ੍ਹਾਂ ਦੇ ਵਿਚਕਾਰ ਸ਼ਰਤ ਲੱਗ ਜਾਂਦੀ ਹੈ ਕਿ ਇਹ ਨਹਿਰ ਨੂੰ ਪਾਰ ਕਰ ਕੇ ਦੂਸਰੇ ਪਾਸੇ ਜਾਣਗੇ ਪਰ ਇਸੇ ਦੌਰਾਨ ਹੀ ਸੱਜਣ ਕੁਮਾਰ ਨਾਮ ਦੇ ਪੰਦਰਾਂ ਸਾਲਾਂ ਦੇ ਬੱਚੇ ਦਾ ਸਾਹ ਫੁੱਲ ਜਾਂਦਾ ਹੈ ਅਤੇ ਇਸ ਦੌਰਾਨ ਹੀ ਇਹ ਡੁੱਬਣ ਲਗਦਾ ਹੈ ਇਸ ਦੇ ਸਾਥੀਆਂ ਦੇ ਵੱਲੋਂ ਇਸ ਨੂੰ ਬਚਾਉਣ ਦੀ ਕੋਸ਼ਿਸ਼ ਤਾਂ ਕੀਤੀ ਜਾਂਦੀ ਹੈ

ਪਰ ਨਾਕਾਮ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਇਹ ਬੱਚਾ ਆਪਣੀ ਜਾਨ ਗਵਾ ਬੈਠਦਾ ਹੈ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਉਨ੍ਹਾਂ ਦਾ ਲਾਡਾਂ ਨਾਲ ਪਾਲਿਆ ਹੋਇਆ ਬੱਚਾ ਉਨ੍ਹਾਂ ਦੇ ਹੱਥੋਂ ਖੋਹਿਆ ਗਿਆ ਹੈ ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਸੋ ਇੱਥੇ ਪ੍ਰਸ਼ਾਸਨ ਨੂੰ ਵੀ ਕੋਈ ਉਚਿਤ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਬੱਚਿਆਂ ਨੂੰ ਇਸ ਪ੍ਰਕਾਰ ਦੀਆਂ ਗ਼ਲਤੀਆਂ ਕਰਨ ਤੋਂ ਰੋਕਿਆ ਜਾ ਸਕੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *