ਦੇਖੋ ਕਿਵੇਂ ਕਲਾਸ ਰੂਮ ਵਿੱਚ ਕੁੜੀਆਂ ਦੇ ਉਤਰਵਾਏ ਕੱਪੜੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕੁੜੀਆਂ ਦੇ ਨਾਲ ਅੱਜ ਦੇ ਸਮੇਂ ਵਿੱਚ ਬਹੁਤ ਕੁਝ ਅਜਿਹਾ ਵਾਪਰ ਰਿਹਾ ਹੈ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦਾ ਹੈ ਅੱਜ ਦੇ ਸਮੇਂ ਵਿੱਚ ਲੜਕੀਆਂ ਬਿਲਕੁਲ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਹੀਆਂ ਹਨ ਅਤੇ ਹੁਣ ਇਕ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿੱਚ ਇਕ ਸਰਕਾਰੀ ਸਕੂਲ ਦੇ ਵਿੱਚ ਇੱਕ ਅਣਪਛਾਤਾ ਵਿਅਕਤੀ ਦਾਖ਼ਲ ਹੁੰਦਾ ਹੈ ਉਸਦੇ ਵੱਲੋਂ ਕਮਰੇ ਦੇ ਵਿੱਚ ਦਾਖ਼ਲ ਹੋ ਕੇ ਦੋ ਕੁੜੀਆਂ ਨੂੰ ਘੇਰਾ ਪਾ ਲਿਆ ਜਾਂਦਾ ਹੈ ਦੋਵਾਂ ਕੁੜੀਆਂ ਦੇ ਕੱਪੜੇ ਉਤਾਰ ਦਿੱਤੇ ਜਾਂਦੇ ਹਨ

ਇਸ ਤੋਂ ਇਲਾਵਾ ਉਨ੍ਹਾਂ ਦੇ ਸਾਹਮਣੇ ਹੀ ਇਸ ਵਿਅਕਤੀ ਦੇ ਵੱਲੋਂ ਪਿਸ਼ਾਬ ਕਰ ਦਿੱਤਾ ਜਾਂਦਾ ਹੈ ਉਸ ਤੋਂ ਬਾਅਦ ਪ੍ਰੇਸ਼ਾਨ ਹੋਈਆਂ ਲੜਕੀਆਂ ਸਕੂਲ ਦੇ ਪ੍ਰਿੰਸੀਪਲ ਅਤੇ ਕੁਝ ਹੋਰ ਅਧਿਆਪਕਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੀਆਂ ਹਨ ਪਰ ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਵੱਲੋਂ ਇਨ੍ਹਾਂ ਕੁੜੀਆਂ ਨੂੰ ਇਹ ਗੱਲ ਕਹੀ ਜਾਂਦੀ ਹੈ ਕਿ ਜੋ ਉਨ੍ਹਾਂ ਦੇ ਨਾਲ ਹੋਇਆ ਹੈ ਉਹ ਉਸ ਨੂੰ ਭੁੱਲ ਜਾਣ ਜਿਸ ਤੋਂ ਬਾਅਦ ਇਹ ਮਾਮਲਾ ਮਹਿਲਾ ਕਮਿਸ਼ਨ ਦੇ ਕੋਲ ਪਹੁੰਚਦਾ ਹੈ ਉਸ ਤੋਂ ਬਾਅਦ ਸ਼ਿਕਾਇਤ ਵੀ ਦਰਜ ਕੀਤੀ ਜਾਂਦੀ ਹੈ ਅਤੇ ਹੁਣ ਸਕੂਲ ਦੇ ਅਧਿਆਪਕਾਂ ਦੇ ੳੁੱਤੇ ਅਤੇ ਪ੍ਰਿੰਸੀਪਲ ਦੇ ਉੱਤੇ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਜਦੋਂ ਉਨ੍ਹਾਂ ਦੇ ਕੋਲ ਇਹ ਮਾਮਲਾ ਪਹੁੰਚਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਨੂੰ ਦਬਾੳੁਣ ਦੀ ਕੋਸ਼ਿਸ਼ ਕਿਉਂ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਸਕੂਲ ਦੇ ਵਿੱਚ ਇੱਕ ਅਣਪਛਾਤਾ ਵਿਅਕਤੀ ਕਿਸ ਤਰੀਕੇ ਨਾਲ ਦਾਖ਼ਲ ਹੋ ਜਾਂਦਾ ਹੈ

ਭਾਵੇਂ ਕਿ ਦਿੱਲੀ ਸਰਕਾਰ ਦੇ ਵੱਲੋਂ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਵੀ ਸੁਰੱਖਿਆ ਦੇ ਬਹੁਤ ਕਰੜੇ ਪ੍ਰਬੰਧ ਕੀਤੇ ਗਏ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਗਿਣਾਈਆਂ ਜਾਂਦੀਆਂ ਹਨ ਜਿਸ ਦੇ ਨਾਲ ਉਹ ਦਿੱਲੀ ਦੇ ਸਕੂਲਾਂ ਦੇ ਗੁਣ ਗਾਉਂਦੇ ਹੋਏ ਥੱਕਦੇ ਨਹੀਂ ਹਨ ਦੂਸਰੇ ਪਾਸੇ ਜਦੋਂ ਇਸ ਪ੍ਰਕਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਵੱਡੇ ਸਵਾਲ ਖੜ੍ਹੇ ਹੋ ਜਾਂਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *