ਇੱਕ ਵਾਰ ਫਿਰ ਆਇਆ ਮੋਦੀ ਨੂੰ ਘੇਰਾ ਪਾਉਣ ਦਾ ਸਮਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਈ ਸੀ ਜਿਸ ਦੌਰਾਨ ਕਿਸਾਨਾਂ ਦੇ ਵੱਲੋਂ ਇਕੱਠੇ ਹੋ ਕੇ ਦਿੱਲੀ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਇੱਕ ਵੱਡਾ ਅੰਦੋਲਨ ਇੱਥੇ ਵਿੱਢਿਆ ਗਿਆ ਹਰ ਇੱਕ ਵਰਗ ਦੇ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਗਿਆ ਜਿਸ ਦੀ ਵਜ੍ਹਾ ਕਾਰਨ ਹੀ ਕਿਸਾਨੀ ਅੰਦੋਲਨ ਜਿੱਤਿਆ ਗਿਆ ਪਰ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਮੰਗਾਂ ਹਨ ਜਿਨ੍ਹਾਂ ਨੂੰ ਮੰਨਿਆ ਨਹੀਂ ਗਿਆ ਇਸ ਤੋਂ ਬਾਅਦ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੋਂ ਵਾਪਸ ਪਰਤੇ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਕਿ ਉਨ੍ਹਾਂ ਦੀਆਂ ਜੋ ਵੀ ਮੰਗਾਂ ਹਨ ਉਹਨਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ

ਤਿੰਨ ਕਾਲੇ ਕਾਨੂੰਨ ਵੀ ਰੱਦ ਕਰ ਦਿੱਤੇ ਜਾਣਗੇ ਕਿਸਾਨਾਂ ਦੇ ੳੁੱਤੇ ਜੋ ਪਰਚੇ ਹੋਏ ਸੀ ਉਹ ਵੀ ਰੱਦ ਕਰ ਦਿੱਤੇ ਜਾਣਗੇ ਇਸ ਤੋਂ ਇਲਾਵਾ ਲਖੀਮਪੁਰ ਦੇ ਵਿਚ ਜੋ ਘਟਨਾ ਵਾਪਰੀ ਸੀ ਇੱਥੇ ਕੁਝ ਭਾਜਪਾ ਦੇ ਨੇਤਾਵਾਂ ਦੇ ਵੱਲੋਂ ਕਿਸਾਨਾਂ ਦੇ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਗਈ ਸੀ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਸੀ ਇਨ੍ਹਾਂ ਦੇ ਉੱਤੇ ਵੀ ਕੋਈ ਖਾਸ ਕਾਰਵਾਈ ਨਹੀਂ ਹੋਈ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਕਿਸਾਨ ਅੱਜ ਦੇ ਸਮੇਂ ਵਿੱਚ ਵੀ ਨਰਿੰਦਰ ਮੋਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ ਪਰ ਇਕਜੁੱਟਤਾ ਦਿਖਾਈ ਨਹੀਂ ਦੇ ਰਹੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਪਰ ਹੁਣ ਕਿਹਾ ਜਾ ਰਿਹਾ ਹੈ ਸਤਾਰਾਂ ਤਰੀਕ ਨੂੰ ਚੰਡੀਗੜ੍ਹ ਦੇ ਵਿੱਚ ਇੱਕ ਵੱਡਾ ਇਕੱਠ ਰੱਖਿਆ ਜਾਵੇਗਾ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਸਮਾਂ ਅਤੇ ਪਛਾਣ ਬਾਰੇ ਪੂਰੀ ਸਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ ਤਾਂ

ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਨ੍ਹਾਂ ਦੇ ਵੱਲੋਂ ਵੀ ਇਹੀ ਮੰਗਾਂ ਰੱਖੀਆਂ ਜਾ ਰਹੀਆਂ ਹਨ ਕਿ ਜਿਸ ਤਰੀਕੇ ਦੇ ਨਾਲ ਕਿਸਾਨਾਂ ਦੇ ਨਾਲ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਵਾਇਆ ਜਾਣਾ ਹੈ ਜਦੋਂ ਤੱਕ ਇੱਕਜੁੱਟਤਾ ਨਹੀਂ ਦਿਖਾਈ ਜਾਵੇਗੀ ਅਤੇ ਕਿਸਾਨਾਂ ਦੇ ਵੱਲੋਂ ਇਕੱਠੇ ਹੋ ਕੇ ਇਸ ਦਾ ਮੋਰਚਾ ਨਹੀਂ ਮੰਨਿਆ ਜਾਵੇਗਾ ਉਸ ਸਮੇਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਸੋ ਅੱਜ ਦੇ ਸਮੇਂ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਇਹ ਸੋਚਣ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਨ੍ਹਾਂ ਦੇ ਵੱਲੋਂ ਆਪਣੇ ਖ਼ਰਚੇ ਨਹੀਂ ਘਟਾਏ ਜਾਣਗੇ ਤਾਂ ਇਸ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨਹੀਂ ਘਟਣਗੀਆਂ ਅੱਜ ਦੇ ਸਮੇਂ ਵਿਚ ਖੇਤੀਬਾੜੀ ਦੇ ਖ਼ਰਚੇ ਵੀ ਵਧਦੇ ਜਾ ਰਹੇ ਹਨ ਅਤੇ ਲੋਕਾਂ ਦੇ ਆਪਣੇ ਖ਼ੁਦ ਦੇ ਖ਼ਰਚੇ ਵੀ ਵਧਦੇ ਜਾਂਦੇ ਹਨ

ਵੱਡੇ ਵੱਡੇ ਘਰ ਬਣਾਏ ਜਾ ਰਹੇ ਹਨ ਕੋਠੀਆਂ ਕਾਰਾਂ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਇੱਛਾਵਾਂ ਪਾਲੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਦੂਸਰੇ ਪਾਸੇ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸੰਦਰਭ ਵਿੱਚ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *