ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਆਵਾਜਾਈ ਦੇ ਸਾਧਨ ਲਗਾਤਾਰ ਵੱਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦਾ ਨਤੀਜਾ ਕਿਸੇ ਬੇਕਸੂਰ ਨੂੰ ਉਨ੍ਹਾਂ ਪੈ ਜਾਂਦਾ ਹੈ ਕਈ ਵਾਰ ਅਜਿਹਾ ਹੁੰਦਾ ਹੈ ਕਿ ਤੇਜ਼ ਰਫਤਾਰ ਦੇ ਨਾਲ ਗੱਡੀਆਂ ਚਲਾਈਆਂ ਜਾਂਦੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਹਾਦਸੇ ਵੀ ਵਾਪਰਦੇ ਹਨ ਇਸਦੇ ਨਾਲ ਹੀ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ
ਘਟਨਾਵਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਪੁਲ ਦੇ ਉੱਪਰ ਇਕ ਗੱਡੀ ਜਾ ਰਹੀ ਸੀ ਜਿਸਦੇ ਵਿਚ ਦੋ ਨੌਜਵਾਨ ਲੜਕੀਆਂ ਮੌਜੂਦ ਸੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਿੱਚੋਂ ਇੱਕ ਲੜਕੀ ਗੱਡੀ ਚਲਾ ਰਹੀ ਸੀ ਅਤੇ ਇਨ੍ਹਾਂ ਦੇ ਵੱਲੋਂ ਗੱਡੀ ਦੇ ਵਿੱਚ ਉੱਚੀ ਉੱਚੀ ਗਾਣੇ ਵੀ ਵਜਾਏ ਜਾ ਰਹੇ ਸੀ ਇਸੇ ਦੌਰਾਨ ਹੀ ਇਨ੍ਹਾਂ ਦੀ ਜੋ ਇਹ ਗੱਡੀ ਹੈ ਉਹ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਮੁੰਡੇ ਦੇ ਨਾਲ ਟੱਕਰਾ ਜਾਂਦੀ ਹੈ ਨੌਜਵਾਨ ਮੁੰਡਾ ਪੁਲ ਤੋਂ ਹੇਠਾਂ ਡਿੱਗ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਗੰਭੀਰ
ਸੱਟਾਂ ਲੱਗਦੀਆਂ ਹਨ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਜਾਂਦੀ ਹੈ ਉਨ੍ਹਾਂ ਕਿਹਾ ਹੈ ਕਿ ਇਹ ਨੌਜਵਾਨ ਲੜਕਾ ਰਾਜਸਥਾਨ ਦਾ ਰਹਿਣ ਵਾਲਾ ਸੀ ਅਤੇ ਇਹ ਘਟਨਾ ਦਿੱਲੀ ਦੇ ਵਿੱਚ ਵਾਪਰੀ ਹੈ ਇਸ ਘਟਨਾ ਤੋਂ ਬਾਅਦ ਕੁਝ ਲੋਕ ਇੱਥੇ ਇਕੱਠੇ ਹੋ ਜਾਂਦੇ ਹਨ ਕੁਝ ਲੋਕ ਪੁਲ ਤੋਂ ਹੇਠਾਂ ਇਕੱਠੇ ਹੁੰਦੇ ਹਨ ਜਿੱਥੇ ਨੌਜਵਾਨ ਦੀ ਮ੍ਰਿਤਕ ਦੇਹ ਪਈ ਸੀ ਅਤੇ ਦੂਸਰੇ ਪਾਸੇ ਇੱਥੇ ਇਹ ਅੌਰਤਾਂ ਪੁਲ ਦੇ ਉਪਰ ਖੜ੍ਹੀਆਂ ਸੀ ਉਸ ਥਾਂ ਤੇ ਵੀ ਕਾਫੀ ਜਗ੍ਹਾ ਇਕੱਠ ਹੁੰਦਾ ਹੈ ਅਤੇ ਇਨ੍ਹਾਂ ਔਰਤਾਂ ਨੂੰ ਘੇਰਾ ਪਾ ਲਿਆ ਜਾਂਦਾ ਹੈ ਤਾਂ ਇਹ ਇੱਥੇ ਮੁਆਫ਼ੀ ਮੰਗਦੀਆਂ ਹੋਈਆਂ ਦਿਖਾਈ ਦਿੰਦੀਆਂ ਹਨ ਕਾਫੀ ਜ਼ਿਆਦਾ ਘਬਰਾ ਵੀ ਜਾਂਦੀਆਂ ਹਨ ਕਈ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਕੋਲੋਂ ਪੁੱਛਿਆ ਜਾਂਦਾ ਹੈ ਕਿ ਇਨ੍ਹਾਂ ਦੇ ਵੱਲੋਂ ਤੇਜ਼ ਰਫਤਾਰ ਦੇ ਨਾਲ ਕਾਰ ਕਿਉਂ ਚਲਾਈ ਜਾ ਰਹੀ ਸੀ ਅਤੇ ਕਾਰ ਦੇ ਵਿਚ ਉੱਚੀ ਉੱਚੀ ਗਾਣੇ ਕਿਉਂ ਚਲਾਏ ਜਾ ਰਹੇ ਸੀ ਅਤੇ ਅੱਜ ਇਨ੍ਹਾਂ ਨੇ ਇਕ ਨੌਜਵਾਨ ਦੀ ਜਾਨ ਲੈ ਲਈ ਹੈ ਅਤੇ ਮਾਫੀ ਮੰਗ ਕੇ ਕੰਮ ਨਹੀਂ ਸਰਨਾ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ