ਹੁਣੇ ਹੁਣੇ ਪੰਜਾਬ ਦੇ ਵਿਚ ਪੁਲਿਸ ਅਤੇ ਅਧਿਆਪਕਾਂ ਵਿਚ ਹੋਈ ਭਿਆਨਕ ਝੜਪ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਕੋਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਸਮਿਆਂ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਇਹਨਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਲੋਕਾਂ ਨਾਲ ਕੀਤੇ ਗਏ ਸਨ ਜਿਸ ਬਾਰੇ ਕਿਹਾ ਜਾ ਰਹੇ ਗੇਂਦਾਂ ਦੇ ਵਲੋਂ ਅਧਿਆਪਕਾਂ ਦੇ ਨਾਲ ਵੀ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਸਾਰੇ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਅਤੇ ਨਵੀਂਆਂ ਭਰਤੀਆਂ ਕਿਰੇਨ ਜਾਣਗੀਆਂ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਸਾਹਮਣੇ ਅਧਿਆਪਕਾਂ ਦੇ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਉਨ੍ਹਾਂ ਦੇ ਵੱਲੋਂ ਦਿੱਤੇ ਗਏ ਧਰਨੇ ਦੇ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਸਾਹਮਣੇ ਝੜਪ ਹੋ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਅਤੇ ਪੁਲਿਸ ਦੇ ਵਿਚ ਇਹ ਝੜਪ ਹੋਈ ਜਿਸ ਵਿਚ ਪੁਲਸ ਨੇ ਅਧਿਆਪਕਾਂ ਦੀ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਗਈ ਹੈ ਜਿਸ ਤੋਂ ਬਾਅਦ ਇਸ ਦੀਆਂ ਬਹੁਤ ਸਾਰੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ

ਦੇ ਵਲੋਂ ਆਮ ਆਦਮੀ ਪਾਰਟੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਪਹਿਲਾਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ ਪਰ ਹੁਣ ਇਨ੍ਹਾਂ ਦੇ ਵੱਲੋਂ ਵੀ ਦੂਜੀਆਂ ਪਾਰਟੀਆਂ ਵਾਂਗ ਹੀ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *