ਜੱਟ ਨੇ ਲਾਲੇ ਦੀ ਦੁਕਾਨ ਤੇ ਬਣਾਈਆਂ ਅਜਿਹੀਆਂ ਚੀਜਾਂ ਕੇ ਲਾਲੇ ਦੇ ਉੱਡ ਗਏ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਤੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਵੀ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੀ ਕਰ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਵਿਅਕਤੀ ਦੇ ਵੱਲੋਂ ਉਨ੍ਹਾਂ ਕਰਿਆਨੇ ਦੀ ਦੁਕਾਨ ਤੇ ਬੈਠ ਕੇ ਲਾਲੇ ਨੂੰ ਦੱਸਿਆ ਜਾ ਰਿਹਾ ਹੈ ਕਿ ਉਹ ਦੁਕਾਨ ਦੇ ਵਿਚੋਂ ਕਿਹਡ਼ੀਆਂ ਕਿਹਡ਼ੀਆਂ ਚੀਜ਼ਾਂ ਲੈਣ ਦੇ ਲਈ ਆਇਆ ਹੈ ਪਰ ਜਿਸ ਤਰੀਕੇ ਦੇ ਨਾਲ ਇਸਦੇ ਵੱਲੋਂ ਸੌਦਾ ਗਿਣਿਆ ਜਾ ਰਿਹਾ ਹੈ ਉਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਇੱਕ ਪਲ ਦੇ ਲਈ ਤੁਹਾਡਾ ਵੀ ਸਿਰ ਚਕਰਾ ਜਾਵੇਗਾ ਕਿਉਂਕਿ ਇਕ ਸਾਹ ਦੇ ਵਿੱਚ ਹੀ

ਇਸ ਦੇ ਵੱਲੋਂ ਹਰਿਆਣਾ ਦੇ ਵਿਚ ਪਈ ਇਕ ਇਕ ਚੀਜ਼ ਦਾ ਨਾਮ ਗੁਣਾ ਦਿੱਤਾ ਜਾਂਦਾ ਹੈ ਬਹੁਤ ਹੀ ਵੱਖਰੇ ਢੰਗ ਦੇ ਨਾਲ ਇਨ੍ਹਾਂ ਦੇ ਵੱਲੋਂ ਇਹ ਲਾਈਨਾਂ ਜੋਡ਼ੀਅਾਂ ਗਈਅਾਂ ਹਨ ਜਿਸਦੇ ਵਜੋਂ ਕਰਿਆਨੇ ਦੀ ਦੁਕਾਨ ਦੇ ਵਿਚ ਮਿਲਣ ਵਾਲੀ ਕੁੱਲ ਚੀਜ਼ ਦਾ ਨਾਮ ਲੈ ਦਿੱਤਾ ਗਿਆ ਹੈ ਛੋਟੀ ਸੂਈ ਤੋਂ ਲੈ ਕੇ ਵੱਡੀਆਂ ਵੱਡੀਆਂ ਚੀਜ਼ਾਂ ਤੱਕ ਇਨ੍ਹਾਂ ਦੇ ਵੱਲੋਂ ਆਪਣੀ ਇਸ ਕਵਿਤਾ ਦੇ ਵਿੱਚ ਸਾਰੀਅਾਂ ਚੀਜ਼ਾਂ ਜੋੜ ਦਿੱਤੀਆਂ ਗਈਆਂ ਹਨ ਬਹੁਤ ਹੀ ਵਧੀਆ ਢੰਗ ਦੇ ਨਾਲ ਇਨ੍ਹਾਂ ਦੇ ਵੱਲੋਂ ਇਹ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸੁਣਨ ਤੋਂ ਬਾਅਦ ਬਹੁਤ ਜ਼ਿਆਦਾ ਤਾਰੀਫ਼ ਵੀ ਕੀਤੀ ਜਾ ਰਹੀ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਭਾਵੇਂ ਕਿ ਮਨੋਰੰਜਨ ਕਰਨ ਦੇ ਬਹੁਤ ਜ਼ਿਆਦਾ ਸਾਧਨ ਹਨ ਪਰ ਜਿਸ ਤਰੀਕੇ ਦੇ ਨਾਲ ਇਸ ਤਰ੍ਹਾਂ ਕੁਝ ਤੁਕਾਂ ਜੋੜੀਆਂ ਜਾਂਦੀਆਂ ਹਨ ਅਤੇ ਹਾਸਰਸ ਪੈਦਾ ਕਰ ਦਿੱਤਾ ਜਾਂਦਾ ਹੈ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੁੰਦੇ ਹਨ ਪੁਰਾਣੇ

ਜ਼ਮਾਨੇ ਦੇ ਵਿਚ ਇਸੇ ਤਰੀਕੇ ਦੇ ਨਾਲ ਲੋਕ ਕੁਝ ਤੁਕਾਂ ਜੋੜਿਆ ਕਰਦੇ ਸੀ ਅਤੇ ਆਪਣੇ ਆਸ ਪਾਸ ਦੇ ਲੋਕਾਂ ਨੂੰ ਸੁਣਾਇਆ ਕਰਦੇ ਸੀ ਅਤੇ ਹੁਣ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਚੁੱਕੀ ਹੈ ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਮੱਲੀ ਨਾਮ ਦੇ ਵਿਅਕਤੀ ਦੇ ਵੱਲੋਂ ਇਹ ਸਭ ਕੁਝ ਲਿਖਿਆ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਗਾਇਆ ਗਿਆ ਹੈ ਇਸ ਬਾਰੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਦੇ ਵੱਲੋਂ ਇਹ ਬਹੁਤ ਵਧੀਆ ਲਾਈਨਾਂ ਲਿਖੀਆਂ ਗਈਆਂ ਹਨ ਅਤੇ ਬਹੁਤ ਵਧੀਆ ਢੰਗ ਦੇ ਨਾਲ ਇਸ ਨੂੰ ਸੁਣਾਇਆ ਵੀ ਗਿਆ ਹੈ ਜਿਸ ਨੂੰ ਵੇਖ ਕੇ ਹਰ ਕੋਈ ਪ੍ਰਭਾਵਿਤ ਵੀ ਹੋ ਰਿਹਾ ਹੈ ਅਤੇ ਇਨ੍ਹਾਂ ਇਸ ਕਲਾ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *