ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕਾਂ ਦੇ ਬਣੋ ਆਪਣੇ ਟੈਲੇਂਟ ਦੇ ਜ਼ਰੀਏ ਸੋਸ਼ਲ ਮੀਡੀਆ ਦੇ ਉੱਤੇ ਆਪਣਾ ਇੱਕ ਵੱਖਰਾ ਨਾਂ ਬਣਾਇਆ ਜਾਂਦਾ ਹੈ ਕਈ ਵਾਰ ਕੁਝ ਨੌਜਵਾਨਾਂ ਦੇ ਵੱਲੋਂ ਕੁਝ ਅਜਿਹੀ ਪ੍ਰਦਰਸ਼ਨੀ ਦਿਖਾਈ ਜਾਂਦੀ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੁੰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗਾਇਕੀ ਦੇ ਨਾਲ ਜੁੜੇ ਹੋਏ ਹਨ ਕੁੜੀਆਂ ਅਤੇ ਮੁੰਡੇ ਸਾਰੇ ਹੀ ਗਾਇਕੀ ਦੇ ਵਿੱਚ ਅੱਗੇ ਵਧਣਾ ਚਾਹੁੰਦੇ ਹਨ ਇਸੇ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ
ਹੋ ਜਾਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਲੜਕੀ ਪੰਜਾਬੀਆਂ ਸ਼ਰੀਫ਼ ਕਰਦੀ ਹੋਈ ਦਿਖਾਈ ਦੇ ਰਹੀ ਹੈ ਉਸ ਦੇ ਵੱਲੋਂ ਬਹੁਤ ਹੀ ਜ਼ਿਆਦਾ ਸੁਰੀਲੀ ਅਤੇ ਦਮਦਾਰ ਆਵਾਜ਼ ਦੇ ਵਿੱਚ ਇੱਕ ਗੀਤ ਗੁਣਗੁਣਾਇਆ ਗਿਆ ਹੈ ਜਿਸ ਦੇ ਵਿੱਚ ਉਸ ਨੇ ਦੱਸਿਆ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬੀ ਪਹਿਲਾਂ ਨਾਲੋਂ ਅਲੱਗ ਦਿਖਾਈ ਦਿੰਦੇ ਹਨ ਅਤੇ ਸਰਦਾਰਾਂ ਦੀ ਜੋ ਕੌਮ ਹੈ ਉਹ ਦੂਸਰਿਆਂ ਦੇ ਨਾਲੋਂ ਵੱਖਰੀ ਹੁੰਦੀ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਜਜ਼ਬਾ ਹੁੰਦਾ ਹੈ ਇਨ੍ਹਾਂ ਦੇ ਵਿੱਚ ਹਿੰਮਤ ਹੁੰਦੀ ਹੈ ਇਸ ਤੋਂ ਇਲਾਵਾ ਇਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ
ਗੁਣ ਗਿਣਾਏ ਗਏ ਹਨ ਬਹੁਤ ਜ਼ਿਆਦਾ ਤਾਰੀਫ਼ ਇਨ੍ਹਾਂ ਦੇ ਵੱਲੋਂ ਪੰਜਾਬੀਆਂ ਦੀ ਕੀਤੀ ਗਈ ਹੈ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਇਹ ਵੀ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹਨਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਲੜਕੀ ਦੀ ਆਵਾਜ਼ ਬਹੁਤ ਹੀ ਜ਼ਿਆਦਾ ਦਮਦਾਰ ਅਤੇ ਸੁਰੀਲੀ ਹੈ ਇਸੇ ਦੇ ਚੱਲਦੇ ਬਹੁਤ ਸਾਰੇ ਲੋਕ ਇਨ੍ਹਾਂ ਦੇ ਅੱਗੇ ਵਧਣ ਦੇ ਲਈ ਦੁਆਵਾਂ ਕਰ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।