ਨਵ ਵਿਆਹੁਤਾ ਕੁੜੀ ਨੇ ਮੁੰਡੇ ਨੂੰ ਘਰ ਸੱਦ ਕੇ ਕਰਤਾ ਇਹ ਮਾੜਾ ਕੰਮ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਨਾਜਾਇਜ਼ ਸਬੰਧਾਂ ਦੇ ਚਲਦੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਦਿੰਦੇ ਹਨ ਅਤੇ ਕਈ ਵਾਰ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦਾ ਇਹ ਮਾਮਲਾ ਹੈ

ਜਿੱਥੇ ਇੱਕ ਨੌਜਵਾਨ ਲੜਕੇ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਨਵ ਵਿਆਹੁਤਾ ਕੁੜੀ ਦੇ ਵੱਲੋਂ ਇਸ ਨੂੰ ਆਪਣੇ ਘਰ ਬੁਲਾਇਆ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਇਹ ਉਸਦੇ ਨਾਲ ਵਿਆਹ ਕਰੇਗੀ ਪਰ ਬਾਅਦ ਵਿੱਚ ਮੁੱਕਰ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਲੜਕੇ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਲੜਕੇ ਦੀ ਹਾਲਤ ਗੰਭੀਰ ਹੋ ਜਾਂਦੀ ਹੈ ਇਸ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਜਾਂਦਾ ਹੈ

ਪਰ ਇੱਥੇ ਹੀ ਇਸ ਦੇ ਬਿਆਨ ਵੀ ਦਰਜ ਕੀਤੇ ਜਾਂਦੇ ਹਨਜਿਸ ਦੀ ਵੀਡੀਓ ਵੀ ਬਣਾਈ ਗਈ ਹੈ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੁੰਡੇ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਨਾਮ ਲਿਆ ਹੈ ਸੋ ਇੱਥੇ ਹੁਣ ਲੜਕੇ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਅਤੇ ਲੜਕੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਲੜਕਾ ਲੜਕੀ ਦਾ ਪ੍ਰੇਮ ਸਬੰਧ ਚੱਲ ਰਿਹਾ ਸੀ

ਜਿਸ ਤੋਂ ਬਾਅਦ ਲੜਕੀ ਦੇ ਵੱਲੋਂ ਲਾਰੇ ਲਗਾਏ ਜਾ ਰਹੇ ਸੀ ਕਿ ਉਹ ਇਸ ਲੜਕੇ ਦੇ ਨਾਲ ਵਿਆਹ ਕਰਵਾਏਗੀ ਪਰ ਉਸਦੇ ਵੱਲੋਂ ਕਿਸੇ ਹੋਰ ਦੇ ਨਾਲ ਵਿਆਹ ਕਰਵਾ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਲੜਕੇ ਦੇ ਵੱਲੋਂ ਉਸ ਲੜਕੀ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਕਿ ਇਸ ਨੇ ਕਿਸੇ ਹੋਰ ਦੇ ਨਾਲ ਵਿਆਹ ਕਿਉਂ ਕਰਵਾਇਆ ਅਤੇ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *