ਵਿਦੇਸ਼ ਵਿੱਚ ਫਸੀ ਪੰਜਾਬ ਦੀ ਇਹ ਕੁੜੀ, ਕਰ ਰਹੀ ਹੈ ਤਰਲੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਪੇਂਡੂ ਰੁਜ਼ਗਾਰ ਦੀ ਭਾਲ ਦੇ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਵਧੀਆ ਰੁਜ਼ਗਾਰ ਮਿਲ ਸਕੇ ਅਤੇ ਉਹ ਆਪਣੀ ਜ਼ਿੰਦਗੀ ਨੂੰ ਵਧੀਆ ਤਰੀਕੇ ਨਾਲ ਬਤੀਤ ਕਰ ਸਕਣ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜੋ ਕਰਜ਼ੇ ਦੇ ਹੇਠਾਂ ਡੁੱਬੇ ਹੁੰਦੇ ਹਨ

ਅਤੇ ਕਰਜ਼ੇ ਨੂੰ ਉਤਾਰਨ ਦੇ ਲਈ ਉਨ੍ਹਾਂ ਨੂੰ ਮਜਬੂਰੀ ਦੇ ਵਿੱਚ ਵਿਦੇਸ਼ਾਂ ਦੇ ਵਿਚ ਜਾਣਾ ਪੈ ਜਾਂਦਾ ਹੈ ਇਸੇ ਤਰੀਕੇ ਦੇ ਨਾਲ ਬਹੁਤ ਸਾਰੀਆਂ ਕੁੜੀਆਂ ਵੀ ਵਿਦੇਸ਼ਾਂ ਦੇ ਵਿਚ ਜਾਂਦੀਆਂ ਹਨ ਪਰ ਕਈ ਵਾਰ ਉਨ੍ਹਾਂ ਦੇ ਭੋਲੇਪਣ ਦਾ ਕੁਝ ਲੋਕਾਂ ਦੇ ਵੱਲੋਂ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਾਂ ਫਿਰ ਉਨ੍ਹਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਮਸਕਟ ਦੇ ਵਿੱਚ ਇੱਕ ਕੁੜੀ ਫਸੀ ਹੋਈ ਹੈ ਇਹ ਲੜਕੀ ਦੱਸ ਰਹੀ ਹੈ ਇਹ ਤਰਨਤਾਰਨ ਦੀ ਰਹਿਣ ਵਾਲੀ ਹੈ ਇਹ ਦਾ ਪਿੰਡ ਤਰਨਤਾਰਨ ਜ਼ਿਲ੍ਹੇ ਵਿੱਚ ਪੈਂਦਾ ਹੈ

ਕੁਝ ਸਮਾਂ ਪਹਿਲਾਂ ਇਹ ਮਸਕਟ ਦੇ ਵਿਚ ਕੰਮ ਕਰਨ ਦੇ ਲਈ ਆਈ ਸੀ ਪਹਿਲਾਂ ਕੁਝ ਮਹੀਨੇ ਪਹਿਲਾਂ ਇਸ ਨੂੰ ਇਕ ਦਫ਼ਤਰ ਦੇ ਵਿੱਚ ਕੰਮ ਦਿੱਤਾ ਗਿਆ ਪਰ ਬਾਅਦ ਵਿਚ ਇਸ ਨੂੰ ਦਫਤਰ ਦੇ ਵਿੱਚ ਹੀ ਬੰਦ ਕਰ ਦਿੱਤਾ ਗਿਆ ਹੈ ਇਸ ਦੇ ਕੋਲੋਂ ਦਫ਼ਤਰ ਵਾਲਿਆਂ ਦੇ ਵੱਲੋਂ ਦੋ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਦਾ ਪਾਸਪੋਰਟ ਵੀ ਲੈ ਲਿਆ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਇਹ ਪੰਜਾਬ ਨਹੀਂ ਆ ਪਾ ਰਹੀ ਇਸ ਲਈ ਇਸ ਦੇ ਵੱਲੋਂ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਜਾ ਰਹੀ ਹੈ ਕਿ ਇਸ ਨੂੰ ਇੱਥੋਂ ਕੱਢਿਆ ਜਾਵੇ ਕਿਉਂਕਿ ਇਥੇ ਇਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵੱਲੋਂ ਇਤਿਹਾਸਕਾਰ ਭਗਵੰਤ ਮਾਨ ਦੇ ਵੱਲੋਂ ਇਹ ਕਿਹਾ ਜਾ ਰਿਹਾ ਸੀ

ਕਿ ਉਨ੍ਹਾਂ ਨੇ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਨੂੰ ਵਿਦੇਸ਼ਾਂ ਦੇ ਵਿੱਚੋਂ ਬਾਹਰ ਕੱਢਿਆ ਹੈ ਭਾਵ ਜਿਹੜੇ ਉਥੇ ਫਸ ਗਏ ਸੀ ਕਿਸੇ ਨਾ ਕਿਸੇ ਮੁਸੀਬਤ ਵਿੱਚ ਫਸੇ ਹੋਏ ਸੀ ਉਨ੍ਹਾਂ ਨੂੰ ਵਾਪਸ ਪੰਜਾਬ ਲਿਆਂਦਾ ਹੈ ਹੁਣ ਇੱਥੇ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਸਰਕਾਰ ਬਣ ਚੁੱਕੀ ਹੈ ਤਾਂ ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਦੇ ਵੱਲੋਂ ਆਪਣੀ ਤਾਕਤ ਦਾ ਕਿਸ ਤਰੀਕੇ ਦੇ ਨਾਲ ਇਸਤੇਮਾਲ ਕੀਤਾ ਜਾਵੇਗਾ ਕਿ ਕੀ ਉਹ ਅੱਜ ਦੇ ਸਮੇਂ ਵਿੱਚ ਵੀ ਇਸ ਲੜਕੀ ਦੀ ਗੱਲਬਾਤ ਸੁਣਨਗੇ ਜਾਂ ਫਿਰ ਜੋ ਕੁਝ ਵੀ ਪਹਿਲਾਂ ਕੀਤਾ ਗਿਆ ਉਹ ਸਿਰਫ ਵੋਟਾਂ ਦੇ ਵਿੱਚ ਜਿੱਤ ਪ੍ਰਾਪਤ ਕਰਨ ਦੇ ਲਈ ਸੀ ਸੋ ਇੱਥੇ ਇੱਕ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਭਗਵੰਤ ਮਾਨ ਸਰਕਾਰ ਇਸ ਲੜਕੀ ਦੀ ਮਦਦ ਕਰੇਗੀ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *