ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਜਿਸਦੇ ਚੱਲਦੇ ਹਸਪਤਾਲਾਂ ਦੇ ਵਿਚ ਪਹੁੰਚ ਕੇ ਉਨ੍ਹਾਂ ਦੇ ਵੱਲੋਂ ਆਪਣਾ ਇਲਾਜ ਵੀ ਕਰਵਾਇਆ ਜਾਂਦਾ ਹੈ ਪਰ ਉਥੇ ਹੀ ਕਈ ਵਾਰ ਹਸਪਤਾਲਾਂ ਦੇ ਵਿਚ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਕਈ ਵਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਕਿ ਕੁਝ ਨਿੱਜੀ ਹਸਪਤਾਲਾਂ ਦੇ ਵਿੱਚ ਜਾਂ ਫਿਰ ਸਰਕਾਰੀ ਹਸਪਤਾਲਾਂ ਦੇ ਵਿੱਚ ਲਾਪਰਵਾਹੀ ਵਰਤੀ ਜਾਂਦੀ ਹੈ ਜਿਸ ਦੇ ਚੱਲਦੇ ਕੁਝ ਬੱਚਿਅਾਂ ਦੀ ਜਾਨ ਚਲੀ ਜਾਂਦੀ ਹੈ
ਜਾਂ ਫਿਰ ਕਿਸੇ ਚੰਗੇ ਭਲੇ ਵਿਅਕਤੀ ਦੀ ਜਾਨ ਚਲੀ ਜਾਂਦੀ ਹੈ ਕਿਉਂਕਿ ਕਈ ਵਾਰ ਕੁਝ ਡਾਕਟਰਾਂ ਦੇ ਵੱਲੋਂ ਲਾਪਰਵਾਹੀ ਵਰਤ ਲਈ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਪੰਜ ਸੱਤ ਸਾਲ ਦੇ ਬੱਚੇ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਨਿੱਜੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਬੱਚਾ ਬੀਮਾਰ ਸੀ ਜਿਸ ਦੀ ਵਜ੍ਹਾ ਕਾਰਨ ਕੁਝ ਦਿਨ ਇੱਥੇ ਰੱਖਿਆ ਗਿਆ ਉਸ ਤੋਂ ਬਾਅਦ ਪਰਿਵਾਰਕ ਮੈਂਬਰ ਦੇਖ ਰਹੇ ਸੀ ਕਿ ਬੱਚਾ ਠੀਕ ਨਹੀਂ ਹੋ ਰਿਹਾ ਤਾਂ ਉਨ੍ਹਾਂ ਨੇ ਡਾਕਟਰ ਨੂੰ ਕਿਹਾ ਕਿ ਉਹ ਆਪਣੇ ਬੱਚੇ ਨੂੰ ਕਿਸੇ ਹੋਰ ਹਸਪਤਾਲ ਦੇ ਵਿੱਚ ਦਿਖਾ ਦੇਣਗੇ
ਤਾਂ ਇੱਥੇ ਡਾਕਟਰ ਨੇ ਅਜਿਹਾ ਨਹੀਂ ਹੋਣ ਦਿੱਤਾ ਕੁਝ ਸਮੇਂ ਬਾਅਦ ਉਨ੍ਹਾਂ ਨੇ ਬੱਚੇ ਨੂੰ ਛੁੱਟੀ ਦੇ ਦਿੱਤੀ ਅਤੇ ਘਰ ਲਿਜਾ ਕੇ ਸੇਵਾ ਕਰਨ ਦੇ ਲਈ ਕਿਹਾ ਅਤੇ ਕਿਹਾ ਕੀ ਬੱਚਾ ਠੀਕ ਹੋ ਜਾਵੇਗਾ ਪਰ ਬੱਚੇ ਦੀ ਤਬੀਅਤ ਠੀਕ ਨਹੀਂ ਹੁੰਦੀ ਤਾਂ ਮਾਂ ਬਾਪ ਇਕ ਵਾਰ ਫਿਰ ਤੋਂ ਬੱਚੇ ਨੂੰ ਹਸਪਤਾਲ ਦੇ ਵਿੱਚ ਲੈ ਆਉਂਦੇ ਹਨ ਉਨ੍ਹਾਂ ਦੇ ਵੱਲੋਂ ਡਾਕਟਰ ਨੂੰ ਦਿਖਾਇਆ ਜਾਂਦਾ ਹੈ ਤਾਂ ਦੱਸਿਆ ਜਾ ਰਿਹਾ ਹੈ ਕਿ ਨਰਸ ਦੇ ਵੱਲੋਂ ਇੱਕੋ ਸਮੇਂ ਦੇ ਵਿਚ ਬੱਚੇ ਦੇ ਪੰਜ ਟੀਕੇ ਲਗਾ ਦਿੱਤੇ ਜਾਂਦੇ ਹਨ ਉਸ ਤੋਂ ਬਾਅਦ ਬੱਚਾ ਪਾਣੀ ਮੰਗਦਾ ਹੈ
ਅਤੇ ਉਸ ਤੋਂ ਬਾਅਦ ਬੇਸੁੱਧ ਹੋ ਜਾਂਦਾ ਹੈ ਉਸ ਤੋਂ ਦੋ ਘੰਟੇ ਬਾਅਦ ਤਕ ਡਾਕਟਰਾਂ ਦੇ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਬੱਚਾ ਠੀਕ ਹੈ ਅਤੇ ਉਹ ਪੁਰਸ਼ ਦੇ ਵਿਚ ਆ ਜਾਵੇਗਾ ਪਰ ਜਦੋਂ ਮਾਂ ਬਾਪ ਦੇ ਵੱਲੋਂ ਜਾ ਕੇ ਦੇਖਿਆ ਜਾਂਦਾ ਹੈ ਤਾਂ ਬੱਚੇ ਦੇ ਸਾਹ ਨਿਕਲ ਚੁੱਕੇ ਸੀ ਭਾਵ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਸੀ ਜਿਸ ਤੋਂ ਬਾਅਦ ਇਹ ਡਾਕਟਰ ਦੇ ਦੁਆਲੇ ਹੋ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੇ ਬੱਚੇ ਨੂੰ ਮਾਰ ਦਿੱਤਾ ਗਿਆ ਹੈ ਅਤੇ ਇਨਸਾਫ਼ ਦੀ ਉਨ੍ਹਾਂ ਮੰਗ ਕੀਤੀ ਜਾਂਦੀ ਹੈ
ਇਸੇ ਦੌਰਾਨ ਹੀ ਇੱਥੇ ਪੁਲੀਸ ਮੁਲਾਜ਼ਮ ਵੀ ਪਹੁੰਚਦੇ ਹਨ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇੱਥੇ ਬੱਚੇ ਦੇ ਮਾਂ ਬਾਪ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੇਕਰ ਕੋਈ ਗ਼ਲਤੀ ਨਜ਼ਰ ਆਉਂਦੀ ਹੈ ਤਾਂ ਉਸ ਦੇ ਹਿਸਾਬ ਨਾਲ ਕਾਰਵਾਈ ਵੀ ਕੀਤੀ ਜਾਵੇਗੀ ਸਗੋਂ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਇਨਸਾਫ ਜ਼ਰੂਰ ਹੋਣਾ ਚਾਹੀਦਾ ਹੈ ਜੇਕਰ ਡਾਕਟਰ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਦੀ ਸਜ਼ਾ ਉਸ ਨੂੰ ਮਿਲਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ