ਨਿੱਕਾ ਵੀਰ ਵੱਡੇ ਭਰਾ ਦੀ ਕਰ ਰਿਹਾ ਸੀ ਉਡੀਕ ਵੇਖੋ ਪੂਰੀ ਵੀਡੀਓ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨਾਂ ਨੂੰ ਵੇਖਣ ਤੋਂ ਬਾਅਦ ਕੁਝ ਲੋਕ ਹੈਰਾਨ ਰਹਿ ਜਾਂਦੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਮਨੋਰੰਜਨ ਵੀ ਕੀਤਾ ਜਾਂਦਾ ਹੈ ਜਾਂ ਫਿਰ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਕੁਝ ਸਿੱਖ ਜਾਂਦੇ ਹਨ ਜਾਂ ਫਿਰ ਭਾਵੁਕ ਹੋ ਜਾਂਦੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਕੁਮੈਂਟ ਵੀ ਕੀਤੇ ਜਾਂਦੇ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਛੋਟਾ ਬੱਚਾ ਆਪਣੇ ਭਰਾ ਦੀ ਉਡੀਕ ਉਨ੍ਹਾਂ ਕਿਹਾ ਹੈ

ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਬੇਸਬਰੀ ਦੇ ਨਾਲ ਸੜਕ ਤੇ ਨਜ਼ਰ ਟਿਕਾਈ ਹੋਈ ਹੈ ਇਸ ਤੋਂ ਇਲਾਵਾ ਜਿਵੇਂ ਹੀ ਉਸ ਨੂੰ ਇੱਕ ਪੀਲੇ ਰੰਗ ਦੀ ਸਕੂਲ ਵਾਲੀ ਵੈਨ ਦਿਖਾਈ ਦਿੰਦੀ ਹੈ ਤਾਂ ਉਹ ਟਪੂਸੀਆਂ ਮਾਰਨ ਲੱਗ ਜਾਂਦਾ ਹੈ ਉੱਛਲ ਕੁੱਦ ਕਰਨ ਲੱਗ ਜਾਂਦਾ ਹੈ ਕਿਉਂਕਿ ਉਹ ਆਪਣੇ ਭਰਾ ਨੂੰ ਵੇਖ ਕੇ ਬਹੁਤ ਜ਼ਿਆਦਾ ਖ਼ੁਸ਼ ਹੋ ਜਾਂਦਾ ਹੈ ਉਸ ਤੋਂ ਬਾਅਦ ਜਿਸ ਤਰੀਕੇ ਦੇ ਨਾਲੇ ਮਿਲਦੇ ਹਨ ਉਸ ਨੂੰ ਵੀ ਵੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ ਵੇਖਿਆ ਜਾਵੇ ਤਾਂ ਖ਼ੂਨ ਦੇ ਰਿਸ਼ਤੇ ਹੁੰਦੇ ਹਨ ਅਕਸਰ ਹੀ ਜ਼ਿਆਦਾ

ਤੋਂ ਜ਼ਿਆਦਾ ਪਵਿੱਤਰ ਹੁੰਦੇ ਹਨ ਪਰ ਅੱਜ ਦੇ ਸਮੇਂ ਵਿਚ ਮਾਹੌਲ ਵੀ ਖਰਾਬ ਹੁੰਦਾ ਜਾ ਰਿਹਾ ਹੈ ਖ਼ੂਨ ਦੇ ਰਿਸ਼ਤੇ ਵੀ ਫਿੱਕੇ ਪੈਂਦੇ ਜਾ ਰਹੇ ਹਨ ਲੋਕ ਜ਼ਮੀਨ ਜਾਇਦਾਦ ਦੇ ਲਾਲਚ ਦੇ ਵਿੱਚ ਬਹੁਤ ਜ਼ਿਆਦਾ ਅੰਨ੍ਹੇ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਪਵਿੱਤਰ ਰਿਸ਼ਤਿਆਂ ਨੂੰ ਵੀ ਤਾਰ ਤਾਰ ਕਰ ਲੈਂਦੇ ਹਨ ਸੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *