ਇਸ ਚੀਜ਼ ਦੀ ਕੀਮਤ ਦੇ ਵਿੱਚ ਤਿੰਨ ਸੌ ਰੁਪਏ ਦੀ ਹੋਈ ਕਮੀ,ਜਲਦੀ ਖ਼ਰੀਦ ਲਵੋ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੈ।ਜਿਸ ਕਾਰਨ ਲੋਕ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਦਿਖਾਈ ਦੇ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਸਰਕਾਰਾਂ ਦੇ ਵੱਲੋਂ ਕਦੇ ਵੀ ਆਪਣੀ ਗਲਤੀ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ

ਅਤੇ ਅਕਸਰ ਹੀ ਆਮ ਲੋਕਾਂ ਉਤੇ ਦਬਾਅ ਵਧਾਇਆ ਜਾਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਆਹਾਂ ਸ਼ਾਦੀਆਂ ਜਾਂ ਫਿਰ ਕੁਝ ਖਾਸ ਮੌਕਿਆਂ ਉੱਤੇ ਕੁਝ ਲੋਕਾਂ ਨੂੰ ਥੋੜ੍ਹਾ ਬਹੁਤਾ ਸੋਨਾ ਖਰੀਦਣ ਦੀ ਜ਼ਰੂਰਤ ਪੈਂਦੀ ਹੈ ਦੇਖਿਆ ਜਾਵੇ ਤਾਂ ਕੁਝ ਗ਼ਰੀਬ ਵਰਗਾਂ ਦੇ ਵਿੱਚ ਵੀ ਵਿਆਹ ਸ਼ਾਦੀਆਂ ਮੌਕੇ ਸੋਨਾ ਖਰੀਦਣ ਦਾ ਇੱਕ ਰਿਵਾਜ ਬਣਿਆ ਹੋਇਆ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਮਜਬੂਰੀ ਦੇ ਵਿੱਚ ਸੋਨਾ ਖਰੀਦਣਾ ਪੈਂਦਾ ਹੈ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਸੋਨੇ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਚਾਂਦੀ ਵੀ ਬਹੁਤ ਜ਼ਿਆਦਾ ਮਹਿੰਗੀ ਹੋ ਰਹੀ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਚਾਂਦੀ ਦੀ ਕੀਮਤ ਦੇ ਵਿੱਚ ਤਿੰਨ ਸੌ ਰੁਪਏ ਤੱਕ ਦੀ ਕਮੀ ਆਈ ਹੈ ਇਸ ਤੋਂ ਇਲਾਵਾ ਸੋਨੇ ਦੀ ਕੀਮਤ ਦੇ ਵਿਚ ਡੇਢ ਸੌ ਰੁਪਏ ਤੱਕ ਦਾ ਮਾਮੂਲੀ ਵਾਧਾ ਹੋਇਆ ਹੈ ਜਿਸ ਕਾਰਨ ਲੋਕ ਸੋਨਾ ਤੇ ਚਾਂਦੀ ਖਰੀਦ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸੋਨੇ ਦੀ ਕੀਮਤ ਬਹੁਤ ਜਲਦੀ ਵਧ ਜਾਂਦੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਕਿ ਅੱਜ ਦੇ ਸਮੇਂ ਵਿੱਚ ਜੋ ਸੋਨੇ ਦੀਅਾਂ ਕੀਮਤਾਂ ਹਨ ਉਨ੍ਹਾਂ ਨੂੰ ਵੀ ਖਰੀਦਣਾ ਆਮ ਬੰਦੇ ਦੇ ਵੱਸ ਦੀ ਗੱਲ ਨਹੀਂ ਰਹੀ ਪਰ ਫਿਰ ਵੀ ਮਜਬੂਰੀ ਦੇ ਵਿਚ ਕੁਝ ਲੋਕਾਂ ਨੂੰ ਇਸ ਨੂੰ ਖਰੀਦਣਾ ਹੀ ਪੈਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *