ਆਉਣ ਵਾਲੇ ਦਿਨਾਂ ਦੇ ਵਿੱਚ ਇਹੋ ਜਿਹਾ ਰਹੇਗਾ ਮੌਸਮ,ਹੋ ਜਾਓ ਸਾਵਧਾਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹੁਣ ਸਰਦੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਕਾਰਨ ਠੰਢ ਵਧਦੀ ਜਾ ਰਹੀ ਹੈ ਪਰ ਫਿਰ ਵੀ ਪਿਛਲੇ ਕੁਝ ਦਿਨਾਂ ਦੇ ਵਿੱਚ ਦੁਪਹਿਰ ਦੀ ਧੁੱਪ ਦੇ ਨਾਲ ਲੋਕਾਂ ਨੂੰ ਠੰਢ ਦਾ ਅਹਿਸਾਸ ਨਹੀਂ ਹੋ ਰਿਹਾ ਸੀ। ਪਰ ਸਵੇਰ ਸ਼ਾਮ ਦੀ ਜੋ ਠੰਢ ਸੀ ਉਸ ਨੇ ਲੋਕਾਂ ਨੂੰ ਸਰਦੀ ਦਾ ਅਹਿਸਾਸ ਕਰਵਾਇਆ ਹੋਇਆ ਸੀ ਪਰ ਹੁਣ ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਪਹਾੜੀ ਇਲਾਕਿਆਂ ਦੇ ਵਿੱਚ ਬਰਫ਼ਬਾਰੀ ਹੋਣੀ ਸ਼ੁਰੂ ਹੋ ਚੁੱਕੀ ਹੈ ਇਸ ਤੋਂ ਇਲਾਵਾ ਕਈ ਇਲਾਕਿਆਂ ਦੇ ਵਿੱਚ ਧੁੰਦ ਵੀ ਪੈ ਰਹੀ ਹੈ

ਕਿਉਂਕਿ ਖੇਤਾਂ ਦੇ ਵਿੱਚ ਫਸਲਾਂ ਬੀਜੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਪਾਣੀ ਵੀ ਲਗਾਇਆ ਜਾ ਰਿਹਾ ਹੈ ਜਿਸ ਕਾਰਨ ਧੁੰਦ ਪੈਦਾ ਹੋ ਰਹੀ ਹੈ। ਧੁੰਦ ਦੇ ਕਾਰਨ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇਸ ਨਾਲ ਆਵਾਜਾਈ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਬਹੁਤ ਸਾਰੇ ਐਕਸੀਡੈਂਟ ਵੀ ਹੁੰਦੇ ਹਨ ਅਤੇ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੁੰਦੇ ਹਨ ਜਾਂ ਫਿਰ ਆਪਣੀ ਜਾਨ ਗਵਾ ਬੈਠਦੇ ਹਨ ਇਸ ਲਈ ਲੋਕਾਂ ਨੂੰ ਧੁੰਦ ਦੇ ਮੌਸਮ ਵਿੱਚ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਜ਼ਰੂਰਤ ਹੁੰਦੀ ਹੈ

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਹਾੜਾਂ ਦੇ ਵਿੱਚ ਜੋ ਬਰਫ਼ਬਾਰੀ ਹੋ ਰਹੀ ਹੈ ਉਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਵਿੱਚ ਦਿਖਾਈ ਦੇ ਰਿਹਾ ਹੈ ਭਾਵ ਮੈਦਾਨੀ ਇਲਾਕਿਆਂ ਦੇ ਵਿੱਚ ਠੰਢ ਵਧਦੀ ਜਾ ਰਹੀ ਹੈ ਇਸ ਤੋਂ ਇਲਾਵਾ ਐਤਵਾਰ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਦੇ ਇਲਾਕਿਆਂ ਦੇ ਵਿੱਚ ਬੱਦਲਵਾਈ ਰਹਿਣ ਦੀ ਗੱਲ ਕਹੀ ਗਈ ਹੈ ਜਿਸ ਕਾਰਨ ਖੁਸ਼ਕ ਠੰਢ ਪੈ ਰਹੀ ਹੈ ਅਤੇ ਇਸ ਨਾਲ ਬਿਮਾਰੀ ਵੀ ਵਧਦੀ ਜਾ ਰਹੀ ਹੈ ਕਿਉਂਕਿ ਜਦੋਂ ਅਜਿਹੀ ਠੰਢ ਪੈਂਦੀ ਹੈ ਤਾਂ ਉਸ ਸਮੇਂ ਬਹੁਤ ਸਾਰੇ ਲੋਕ ਸਾਹ ਨਾਲ ਸਬੰਧਿਤ ਸਮੱਸਿਆਵਾਂ ਤੋਂ ਪ੍ਰੇਸ਼ਾਨ ਰਹਿੰਦੇ ਹਨ ਸੋ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਤਾਪਮਾਨ ਇਸਤੋਂ ਵੀ ਜ਼ਿਆਦਾ ਗਿਰੇਗਾ ਇਸ ਲਈ ਲੋਕਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *