ਰਾਜੇਸ਼ ਟਿਕੈਤ ਦੇ ਪੂਰੀ ਦੁਨੀਆਂ ਦੇ ਵਿੱਚ ਹੋ ਗਈ ਚਰਚੇ,ਇਸ ਦੇਸ਼ ਨੇ ਕੀਤਾ ਸਨਮਾਨਤ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਦੇ ਵਿੱਚ ਰਾਜੇਸ਼ ਟਿਕੈਤ ਨੇ ਇਕ ਅਹਿਮ ਭੂਮਿਕਾ ਨਿਭਾਈ ਹੈ ਭਾਵੇਂ ਕਿ ਨੈਸ਼ਨਲ ਮੀਡੀਅਾ ਦੇ ਵੱਲੋਂ ਉਨ੍ਹਾਂ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਅੱਜ ਦੇ ਸਮੇਂ ਵਿੱਚ ਵੀ ਰਾਜੇਸ਼ ਟਿਕੈਤ ਨੂੰ ਨਕਲੀ ਕਿਸਾਨ ਦੇ ਨਾਮ ਤੋਂ ਦੱਸਿਆ ਜਾ ਰਿਹਾ ਹੈ ਨੈਸ਼ਨਲ ਮੀਡੀਆ ਨੇ ਕੋਈ ਕਸਰ ਨਹੀਂ ਛੱਡੀ ਕਿ ਉਹ ਰਾਜੇਸ਼ ਟਿਕੈਤ ਦੇ ਖ਼ਿਲਾਫ਼ ਬੋਲਣ।ਪਰ ਰਾਜੇਸ਼ ਟਿਕੈਤ ਨੇ ਕਦੇ ਵੀ ਨੈਸ਼ਨਲ ਮੀਡੀਆ ਦੀ ਫ਼ਿਕਰ ਨਹੀਂ ਕੀਤੀ ਉਨ੍ਹਾਂ ਨੇ ਡਟ ਕੇ ਨੈਸ਼ਨਲ ਮੀਡੀਆ ਦਾ ਸਾਹਮਣਾ ਕੀਤਾ

ਅਤੇ ਉਨ੍ਹਾਂ ਦੇ ਹਰ ਇੱਕ ਸਵਾਲ ਦਾ ਜਵਾਬ ਦਿੱਤਾ।ਇਸੇ ਵਜ੍ਹਾ ਕਾਰਨ ਹੀ ਨੈਸ਼ਨਲ ਮੀਡੀਆ ਦੇ ਵੱਲੋਂ ਅਕਸਰ ਇਹੀ ਰਾਜੇਸ਼ ਟਿਕੈਤ ਦੇ ਖਿਲਾਫ਼ ਬੋਲਿਆ ਜਾਂਦਾ ਹੈ ਪਰ ਸੋਸ਼ਲ ਮੀਡੀਆ ਦੀ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ ਉੱਤੇ ਰਾਜੇਸ਼ ਟਿਕੈਤ ਛਾਏ ਹੋਏ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਤਾਰੀਫ਼ ਕੀਤੀ ਜਾਂਦੀ ਰਹੀ ਹੈ ਜਦੋਂ ਛੱਬੀ ਜਨਵਰੀ ਆਈ ਸੀ ਅਤੇ ਉਸ ਤੋਂ ਕੁਝ ਸਮਾਂ ਬਾਅਦ ਕਿਸਾਨਾਂ ਨੂੰ ਸਰਹੱਦਾਂ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਜਦੋਂ ਰਾਜੇਸ਼ ਟਿਕੈਤ ਨੇ ਹੰਝੂ ਵਹਾਏ ਸੀ

ਤਾਂ ਬਹੁਤ ਸਾਰੇ ਲੋਕ ਮੁੜ ਇਕੱਠੇ ਹੋਏ ਸੀ ਅਤੇ ਗਾਜ਼ੀਪੁਰ ਬਾਰਡਰ ਉੱਤੇ ਮਾਹੌਲ ਕਾਫ਼ੀ ਜ਼ਿਆਦਾ ਗੰਭੀਰ ਹੋ ਗਿਆ ਸੀ। ਬਹੁਤ ਸਾਰੇ ਲੋਕ ਭਾਵੁਕ ਵੀ ਹੋਏ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਰਾਜੇਸ਼ ਟਿਕੈਤ ਦੇ ਹੰਝੂ ਵੇਖ ਕੇ ਉਹ ਵਾਪਸ ਦਿੱਲੀ ਦੀਅਾਂ ਸਰਹੱਦਾਂ ਉੱਤੇ ਪਹੁੰਚੇ ਹਨ ਰਾਜੇਸ਼ ਟਿਕੈਤ ਨੇ ਕਦੇ ਵੀ ਕਿਸੇ ਨੈਸ਼ਨਲ ਮੀਡੀਆ ਕਰਮੀ ਦੇ ਸਵਾਲ ਦਾ ਜਵਾਬ ਦੇਣ ਤੋਂ ਗੁਰੇਜ਼ ਨਹੀਂ ਕੀਤਾ ਉਨ੍ਹਾਂ ਨੇ ਡਟ ਕੇ ਇਨ੍ਹਾਂ ਦਾ ਸਾਹਮਣਾ ਕੀਤਾ ਅੱਜ ਦੇ ਸਮੇਂ ਵਿੱਚ ਰਾਜੇਸ਼ ਟਿਕੈਤ ਪੂਰੇ ਦੇਸ਼ ਦੇ ਵਿੱਚ ਹਰਮਨ ਪਿਆਰੇ ਕਿਸਾਨ ਆਗੂ ਬਣ ਚੁੱਕੇ ਹਨ

ਉਨ੍ਹਾਂ ਦੇ ਗੱਲ ਕਰਨ ਦਾ ਅੰਦਾਜ਼ ਅਤੇ ਉਨ੍ਹਾਂ ਦੀ ਨਿਡਰਤਾ ਹੀ ਉਨ੍ਹਾਂ ਦੀ ਤਾਕਤ ਬਣੀ ਹੋਈ ਹੈ ਜਿਸ ਕਾਰਨ ਲੋਕਾਂ ਦਾ ਸਾਥ ਦੇ ਰਹੇ ਹਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਲੰਡਨ ਦੇ ਵਿਚ ਰਾਜੇਸ਼ ਟਿਕੈਤ ਨੂੰ ਆਈਕਨ ਐਵਾਰਡ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੂਰੀ ਦੁਨੀਆਂ ਦੇ ਵਿੱਚ ਉਨ੍ਹਾਂ ਦੇ ਚਰਚੇ ਹੋ ਰਹੇ ਹਨ ਸੋ ਇਹ ਨੈਸ਼ਨਲ ਮੀਡੀਆ ਦੇ ਮੂੰਹ ਤੇ ਇੱਕ ਬਹੁਤ ਵੱਡੀ ਚਪੇੜ ਹੈ ਕਿ ਜਿਨ੍ਹਾਂ ਦੇ ਵੱਲੋਂ ਰਾਜੇਸ਼ ਟਿਕੈਤ ਨੂੰ ਨਕਲੀ ਕਿਸਾਨ ਦੱਸਿਆ ਜਾ ਰਿਹਾ ਹੈ ਦੂਸਰੇ ਪਾਸੇ ਲੰਡਨ ਵਰਗੀਆਂ ਸਰਕਾਰਾਂ ਉਨ੍ਹਾਂ ਨੂੰ ਐਵਾਰਡ ਦੇ ਕੇ ਸਨਮਾਨਿਤ ਕਰ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *