ਮਾਂ ਪੁੱਤ ਪਿੰਡ ਵਿੱਚ ਅੜ ਗਏ ਨ ਸ਼ੇ ਵੇਚਣ ਵਾਲਿਆਂ ਅੱਗੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਬਟਾਲਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਜਿਸ ਵਿਚ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਨ ਸ਼ਾ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਦੇ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਹੋ ਰਹੇ ਅਤੇ ਪੰਜਾਬ ਦੇ ਵਿੱਚ ਚਿੱਟਾ ਸ਼ਰ੍ਹੇਆਮ

ਵਿਕ ਰਿਹਾ ਹੈ ਪਰ ਉੱਥੇ ਹੀ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਪੱਧਰ ਤੇ ਉੱਪਰ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਦੇਖਿਆ ਜਾ ਰਿਹਾ ਹੈ ਕਿ ਇਹ ਖ਼ਬਰ ਬਟਾਲਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਇੱਕ ਮਾਂ ਅਤੇ ਪੁੱਤ ਦੇ ਵੱਲੋਂ ਇਕੱਲਿਆਂ ਹੀ ਇੱਥੇ ਨ ਸ਼ਾ ਵੇਚਣ ਵਾਲਿਆਂ ਦੇ ਖਿਲਾਫ ਜੰਗ ਛੇੜ ਦਿੱਤੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਿੰਡ ਦੇ ਬਹੁਤ ਸਾਰੇ ਲੋਕਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪਿੱਠ ਦੇ ਵਿੱਚ ਚਿੱਟਾ ਵੇਚਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਮਾਂ ਪੁੱਤ ਨੇ ਇਨ੍ਹਾਂ ਦੇ ਖ਼ਿਲਾਫ਼ ਜੰਗ ਛੇੜ ਦਿੱਤੀ ਅਤੇ

ਨਾ ਰੋਕਣ ਦੇ ਲਈ ਅੱਗੇ ਆਏ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਨ ਸ਼ਾ ਤਸਕਰੀ ਕਰਨ ਵਾਲਿਆਂ ਦੇ ਵੱਲੋ ਇਨ੍ਹਾਂ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਇਹ ਲੋਕ ਜ਼ਖ਼ਮੀ ਹੋੲੇ ਹਨ ਅਤੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਦੇ ਹਵਾਲੇ ਨਾਲ ਇਹ ਸਭ ਕੁਝ ਕੀਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *