ਇਸ ਘਟਨਾ ਨੇ ਚਾਰੇ ਪਾਸੇ ਮਚਾਇਆ ਹੜਕੰਪ,ਸਾਰੇ ਹੋਏ ਪ੍ਰੇਸ਼ਾਨ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜੋ ਬਹੁਤ ਸਾਰੇ ਲੋਕਾਂ ਦੇ ਲਈ ਪ੍ਰੇਸ਼ਾਨੀ ਵੀ ਬਣਦੇ ਹਨ ਦੇਖਿਆ ਜਾਵੇ ਤਾਂ ਇਨ੍ਹਾਂ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ ਕਈ ਵਾਰ ਰਹੇ ਸੜਕ ਹਾਦਸੇ ਅਚਨਚੇਤ ਹੀ ਵਾਪਰ ਜਾਂਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਤੇਜ਼ ਗਤੀ ਦੇ ਨਾਲ ਵਾਹਨ ਚਲਾਉਂਦੇ ਹਨ ਇਸ ਤੋਂ ਇਲਾਵਾ ਸੜਕ ਨਿਯਮਾਂ ਦੀ ਉਲੰਘਣਾ ਵੀ ਕਰ ਦਿੰਦੇ ਹਨ।ਕਈ ਥਾਵਾਂ ਤੇ ਅਜਿਹਾ ਵੀ ਵੇਖਿਆ ਜਾਂਦਾ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਸੜਕਾਂ ਸਹੀ ਤਰੀਕੇ ਨਾਲ ਨਹੀਂ ਬਣਵਾਈਆਂ ਜਾਂਦੀਆਂ ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ

ਅਤੇ ਹੁਣ ਤੇਜ਼ ਰਫ਼ਤਾਰ ਨਾਲ ਇੱਕ ਹਾਦਸਾ ਵਾਪਰਿਆ ਹੈ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮਾਊ ਦੇ ਵਿਚ ਇਕ ਸਕੂਲੀ ਬੱਸ ਪਲਟ ਗਈ ਜਿਸ ਕਾਰਨ ਇਸ ਦੇ ਵਿੱਚ ਸਵਾਰ ਦਸ ਵਿਦਿਆਰਥੀ ਅਤੇ ਇਕ ਡਰਾਈਵਰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਵੀ ਕਰਵਾਇਆ ਗਿਆ ਹੈ ਹਸਪਤਾਲ ਦੇ ਵਿੱਚ ਹੁਣ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਇਸ ਘਟਨਾ ਨੇ ਚਾਰੇ ਪਾਸੇ ਹੜਕੰਪ ਮਚਾ ਕੇ ਰੱਖ ਦਿੱਤੀ ਕਿਉਂਕਿ ਅਜਿਹੀਆਂ ਘਟਾਨਾਵਾਂ ਦਿ ਵਿਚ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋ ਜਾਂਦੇ ਹਨ

ਜਿਹੜੇ ਵੀ ਲੋਕ ਅਜਿਹੀਆਂ ਘਟਨਾਵਾਂ ਦੇ ਵਿੱਚ ਜ਼ਖ਼ਮੀ ਹੁੰਦੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।ਸੋ ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਵਾਹਨ ਚਾਲਕ ਨੂੰ ਇਹ ਸਮਝਣ ਦੀ ਜ਼ਰੂਰਤ ਹੈ

ਕਿ ਉਹ ਆਪਣੀ ਗੱਡੀ ਦੀ ਰਫਤਾਰ ਨੂੰ ਹੌਲੀ ਰੱਖਣ ਤਾਂ ਜੋ ਮੌਕਾ ਆਉਣ ਤੇ ਉਸ ਨੂੰ ਸੰਭਾਲਿਆ ਜਾ ਸਕੇ ਅਤੇ ਹਾਦਸਾ ਹੋਣ ਤੋਂ ਬਚਾਇਆ ਜਾ ਸਕੇ ਕਿਉਂਕਿ ਅੱਜਕੱਲ੍ਹ ਦੇ ਸਮੇਂ ਬੱਚੇ ਜ਼ਿਆਦਾਤਰ ਹਾਦਸੇ ਤੇਜ਼ ਰਫ਼ਤਾਰ ਗਤੀ ਦੇ ਨਾਲ ਹੀ ਵਾਪਰਦੇ ਹਨ ਜੇਕਰ ਲੋਕ ਸਹੀ ਢੰਗ ਦੇ ਨਾਲ ਆਪਣੀਆਂ ਗੱਡੀਆਂ ਨੂੰ ਚਲਾਉਣ ਤਾਂ ਅਜਿਹੇ ਮਾਮਲਿਆਂ ਤੋਂ ਬਚਿਆ ਜਾ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *