ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਪੰਜਾਬ ਸਰਕਾਰ ਦੇ ਸਾਹਮਣੇ ਵੀ ਇਕ ਵੱਡੀ ਚੁਣੌਤੀ ਹੈ ਉਨ੍ਹਾਂ ਪੰਜਾਬ ਦੇ ਵਿਚੋਂ ਨਸ਼ੇ ਨੂੰ ਕਿਸ ਤਰੀਕੇ ਦੇ ਨਾਲ ਖਤਮ ਕਰਨਗੇ ਕਿਉਂਕਿ ਜਦੋਂ ਤੱਕ ਪੰਜਾਬ ਦੇ ਵਿੱਚੋਂ ਨਸ਼ਾ ਖ਼ਤਮ ਨਹੀਂ ਹੋਵੇਗਾ ਉਸ ਸਮੇਂ ਤਕ ਪੰਜਾਬ ਨੂੰ ਰੰਗਲਾ ਪੰਜਾਬ ਨਹੀਂ ਬਣਾਇਆ ਜਾ ਸਕਦਾ ਦੇਖਿਆ ਜਾਵੇ ਤਾਂ ਜਿਵੇਂ ਹੀ ਨਵੀਂ ਸਰਕਾਰ ਸਾਹਮਣੇ ਆਈ ਹੈ ਤਾਂ ਨਸ਼ਾ ਤਸਕਰ ਬਿਲਕੁਲ ਹੀ ਬੇਖ਼ੌਫ਼ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਪਿਛਲੇ ਦਿਨੀਂ ਇਕ ਆਡੀਓ
ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਗਈ ਸੀ ਜਿਸਦੇ ਵਿਚ ਇਕ ਔਰਤ ਦੇ ਵੱਲੋਂ ਸ਼ਰ੍ਹੇਆਮ ਕਿਹਾ ਜਾ ਰਿਹਾ ਸੀ ਕਿ ਉਹ ਕਿਸੇ ਭਗਵੰਤ ਮਾਨ ਤੋਂ ਨਹੀਂ ਡਰਦੀ ਹੈ ਇਸ ਤੋਂ ਇਲਾਵਾ ਜੇਕਰ ਕਿਸੇ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਘਰ ਦੇ ਵਿੱਚ ਨਸ਼ੇ ਵਾਲੇ ਮੁੰਡਿਆਂ ਨੂੰ ਰੋਕ ਕੇ ਦਿਖਾੳੁਣ ਇਹਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰ ਦੇ ਵਿਚ ਨਸ਼ਾ ਪੀਣ ਵਾਲੇ ਮੁੰਡੇ ਆਉਣਗੇ ਅਤੇ ਆਉਂਦੇ ਰਹਿਣਗੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਇਸ ਦੇ ਵੱਲੋਂ ਕੀਤੀਆਂ ਜਾ ਰਹੀਆਂ ਸੀ ਅਤੇ ਸਾਹਮਣੇ ਆਪ ਪਾਰਟੀ ਦੇ ਇਕ ਮੈਂਬਰ ਦੇ ਨਾਲ ਇਹ ਗੱਲਬਾਤ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਇਹ ਆਡੀਓ ਵਾਇਰਲ ਹੋ ਜਾਂਦੀ ਹੈ ਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਸਰਕਾਰ ਨੂੰ ਇਸ
ਔਰਤ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਹੁਣ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਇਸ ਔਰਤ ਦਾ ਕਹਿਣਾ ਹੈ ਕਿ ਗੁੱਸੇ ਦੇ ਵਿੱਚ ਆ ਕੇ ਇਸ ਕੋਲੋਂ ਇਹ ਸਭ ਕੁਝ ਬੋਲਿਆ ਗਿਆ ਪਰ ਇਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਦਾ ਨਾਮ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਦੂਜਾ ਕਾਰਨ ਇਸ ਨੂੰ ਗੁੱਸਾ ਆਇਆ ਅਤੇ ਹੁਣ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।