ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਈ ਵਾਰ ਕੁੱਝ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਕੁਝ ਪੁਲਿਸ ਪ੍ਰਸ਼ਾਸਨ ਵਾਲੇ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਬਣਦੇ ਹਨ ਬਹੁਤ ਸਾਰੇ ਅਜਿਹੇ ਪੁਲੀਸ ਮੁਲਾਜ਼ਮ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਇਹਦੇ ਨਾਲ ਇਨਸਾਫ਼ ਨਹੀਂ ਕੀਤਾ ਜਾਂਦਾ ਜਾਂ ਫਿਰ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਉੱਥੇ ਹੀ ਕੁਝ ਪੁਲਸ ਮੁਲਾਜ਼ਮ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਗ਼ਰੀਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਨਾਲ ਆਪਣੀਆਂ ਕੁਝ ਖੁਸ਼ੀਆਂ ਵੀ ਵੰਡੀਆਂ ਜਾਂਦੀਆਂ ਹਨ ਅਤੇ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ
ਰਿਹਾ ਹੈ ਕਿ ਇੱਕ ਐੱਸਐੱਸਪੀ ਦੇ ਵੱਲੋਂ ਉਨ੍ਹਾਂ ਜਨਮਦਿਨ ਕੁਝ ਗ਼ਰੀਬ ਬੱਚਿਆਂ ਦੇ ਨਾਲ ਮਨਾਇਆ ਗਿਆ ਹੈ ਇੱਕ ਵੱਡੇ ਰੈਸਟੋਰੈਂਟ ਦੇ ਵਿੱਚ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਗ਼ਰੀਬ ਬੱਚਿਆਂ ਨੂੰ ਬੁਲਾਇਆ ਜਾਂਦਾ ਹੈ ਜੋ ਬੱਚੇ ਬਹੁਤ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਰੈਸਟੋਰੈਂਟ ਵਾਲੇ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਬੱਚਿਆ ਮੈਨੂੰ ਆਪਣੇ ਰੈਸਟੋਰੈਂਟ ਦੇ ਆਸ ਪਾਸ ਘੁੰਮਣ ਵੀ ਨਹੀਂ ਦਿੰਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਝਿੜਕਾਂ ਵੀ ਦਿੰਦੇ ਹਨ ਪਰ ਇਹ ਬੱਚੇ ਪਹਿਲੀ ਵਾਰ ਸ਼ਾਹਿਦ ਇਸ ਰੈਸਟੋਰੈਂਟ ਦੇ ਅੰਦਰ ਗਏ ਹੋਣਗੇ ਜਿਸ ਦੀ ਵਜ੍ਹਾ ਕਾਰਨ ਹੀ ਬੱਚੇ ਕਾਫ਼ੀ ਜ਼ਿਆਦਾ ਖ਼ੁਸ਼ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਦੇ ਵੱਲੋਂ ਇੱਥੇ ਐੱਸਐੱਸਪੀ ਦੇ ਨਾਲ ਮਿਲ ਕੇ ਕੇਕ ਵੀ ਕੱਟਿਆ ਜਾਂਦਾ ਹੈ ਉਸ ਤੋਂ ਬਾਅਦ ਇਹ ਬੱਚੇ ਇਸ ਐੱਸਐੱਸਬੀ ਨੂੰ ਵਧਾਈਆਂ ਵੀ
ਦਿੰਦੇ ਹਨ ਇਸਦੇ ਨਾਲ ਹੀ ਕੇਕ ਵੀ ਖਾਂਦੇ ਹਨ ਅਤੇ ਤੁਸੀਂ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਐੱਸਐੱਸਪੀ ਦੀ ਤਾਰੀਫ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਬਹੁਤ ਵਧੀਆ ਢੰਗ ਦੇ ਨਾਲ ਆਪਣਾ ਜਨਮ ਦਿਨ ਮਨਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਸ ਨੇ ਬੱਚਿਆਂ ਨੂੰ ਇੱਕ ਵਧੀਆ ਭਾਰਤ ਨੇ ਦਿੱਤੀ ਹੈ ਜਿਸ ਦੇ ਨਾਲ ਇਨ੍ਹਾਂ ਦਾ ਇਹ ਜਨਮ ਦਿਨ ਇਨ੍ਹਾਂ ਦੇ ਲਈ ਬਹੁਤ ਹੀ ਖਾਸ ਬਣ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।