ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵਿੱਚ ਗੁੱਸਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਸਹਿਣਸ਼ੀਲਤਾ ਬਿਲਕੁਲ ਘਟ ਚੁੱਕੀ ਹੈ ਅਤੇ ਛੋਟੀਆਂ ਛੋਟੀਆਂ ਗੱਲਾਂ ਦੇ ਉੱਤੇ ਹੀ ਫ਼ੈਸਲੇ ਲੈ ਲਏ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਜ਼ਿੰਦਗੀ ਦੇ ਵਿੱਚ ਕਈ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਪਿਛਲੇ ਦਿਨੀਂ ਇੱਕ ਘਟਨਾ ਵਾਪਰੀ ਗਿਆ ਦੱਸਿਆ ਜਾ ਰਿਹਾ ਹੈ ਕਿ ਫ਼ਲਾਂ ਦੀ ਟੋਕਰੀ ਦੇ ਪਿੱਛੇ ਹੀ ਇੱਕ ਰਿਸ਼ਤਾ ਟੁੱਟ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਲੜਕਾ ਲੜਕੀ ਦਾ ਰਿਸ਼ਤਾ ਤੈਅ ਹੋਇਆ ਸੀ ਅਤੇ ਕੁਝ ਦਿਨਾਂ ਬਾਅਦ ਹੀ ਇਨ੍ਹਾਂ ਦੇ ਘਰ
ਗਾਜੇ ਵਾਜੇ ਬਦਲਣ ਵਾਲੇ ਸੀ ਪਰ ਉਸ ਤੋਂ ਪਹਿਲਾਂ ਹੀ ਰਿਸ਼ਤਾ ਟੁੱਟ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਫਲਾਂ ਪੈਂਤੀ ਇੱਕ ਟੋਕਰੀ ਦੀ ਵਜ੍ਹਾ ਕਾਰਨ ਹੀ ਇਹ ਰਿਸ਼ਤਾ ਟੁੱਟ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਪਰਿਵਾਰਾਂ ਦੇ ਵਿਚ ਫਲਾਂ ਦੀ ਇੱਕ ਟੋਕਰੀ ਦਾ ਲੈਣ ਦੇਣ ਹੋਇਆ ਸੀ ਜਿਸਦੇ ਵਿਚ ਖ਼ਰਾਬ ਫਲ ਪਾਏ ਗਏ ਸੀ ਅਤੇ ਇਸ ਦੇ ਉੱਤੇ ਹੀ ਗੁੱਸਾ ਕਰ ਲਿਆ ਜਾਂਦਾ ਹੈ ਜਿਸਦੇ ਚੱਲਦੇ ਰਿਸ਼ਤਾ ਟੁੱਟ ਜਾਂਦਾ ਹੈ ਉਸ ਤੋਂ ਬਾਅਦ ਲੜਕੇ ਵਾਲੇ ਪੁਲਸ ਸਟੇਸ਼ਨ ਦੇ ਵਿੱਚ ਪਹੁੰਚਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਬਹੁਤ ਜ਼ਿਆਦਾ ਖਰਚਾ ਹੋ ਚੁੱਕਿਆ ਹੈ ਕਿਉਂਕਿ ਉਨ੍ਹਾਂ ਦੇ ਘਰਾਂ ਦੇ ਵਿੱਚ ਰਿਸ਼ਤੇਦਾਰ ਵੀ ਆ ਚੁੱਕੇ ਤੁਸੀਂ ਇਸ ਤੋਂ ਇਲਾਵਾ
ਘਰ ਦੇ ਵਿਚ ਸਾਰੀ ਤਿਆਰੀ ਹੋ ਚੁੱਕੀ ਸੀ ਸਭ ਕੁਝ ਬਣਾਇਆ ਜਾ ਚੁੱਕਿਆ ਸੀ ਸਿਰਫ਼ ਬਰਾਤ ਜਾਣੀ ਬਾਕੀ ਸੀ ਪਰ ਉਹ ਮੌਕੇ ਤੇ ਹੀ ਲੜਕੀ ਦੇ ਵੱਲੋਂ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਸੋਸ਼ਲ ਮੀਡੀਆ ਦੇ ਉੱਤੇ ਵੀ ਕਾਫੀ ਜ਼ਿਆਦਾ ਵਾਇਰਲ ਹੋ ਚੁੱਕਿਆ ਹੈ ਲੋਕਾਂ ਦੇ ਵੱਲੋਂ ਵੀ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਾਪਰ ਰਹੀਆਂ ਹਨ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਸਹਿਣਸ਼ੀਲਤਾ ਬਹੁਤ ਘਟ ਚੁੱਕੀ ਹੈ ਤੂੰ ਤਾਂ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਲੋਂ ਸਮਝਦਾਰੀ ਦੇ ਨਾਲ ਫ਼ੈਸਲੇ ਨਹੀਂ ਲਏ ਜਾਂਦੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।