ਇਸ ਵਿਅਕਤੀ ਨੇ ਬਿਜਲੀ ਘਰ ਨੂੰ ਬਣਾਇਆ ਬੈੱਡਰੂਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਹੈ ਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਬਿਜਲੀ ਵਿਭਾਗ ਨੂੰ ਕਿਹਾ ਗਿਆ ਹੈ ਕਿ ਉਹ ਘਰਾਂ ਦੇ ਵਿੱਚ ਜਾ ਕੇ ਥਾਂ ਥਾਂ ਛਾਪੇਮਾਰੀ ਕਰਨ ਅਤੇ ਲੋਕਾਂ ਦੇ ਘਰਾਂ ਵਿੱਚ ਲੱਗੀਆਂ ਹੋਈਆਂ ਘੁੰਡੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਦੇ ਉਪਰ ਕਾਰਵਾਈ ਕੀਤੀ ਜਾਵੇ ਪਰ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ

ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਦੇ ਵੱਲੋਂ ਇਕ ਬਿਜਲੀ ਘਰ ਦੇ ਵਿਚ ਜਾ ਕੇ ਇਕ ਵੀਡੀਓ ਬਣਾਈ ਜਾਂਦੀ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਇਕ ਬਿਜਲੀ ਅਧਿਕਾਰੀ ਮੌਜ ਦੇ ਨਾਲ ਬਿਜਲੀ ਘਰ ਦੇ ਵਿੱਚ ਇੱਕ ਮੰਜੇ ਦੇ ਉੱਪਰ ਸੁੱਤਾ ਹੋਇਆ ਹੈ ਜਿਸਤੋਂ ਦੱਸੇ ਜਾ ਰਹੇ ਇਸ ਨੌਜਵਾਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਸ ਬਿਜਲੀ ਅਧਿਕਾਰੀ ਦੀ ਸ਼ਰਾਬ ਪੀਤੀ ਹੋਈ ਹੈ ਜਿਸ ਤੋਂ ਬਾਅਦ ਇਹ ਨਸ਼ੇ ਦੇ ਵਿਚ ਇੰਨਾ ਜ਼ਿਆਦਾ ਧੁੱਤ ਹੈ ਕੇਸਰ ਨੂੰ ਪਤਾ ਨਹੀਂ ਕਿ ਇਹ ਆਪਣੇ ਕੰਮ ਦੇ ਉੱਪਰ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਨੌਜਵਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਅਧਿਕਾਰੀਆਂ ਦੇ

ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਦੇ ਵਲੋਂ ਆਪਣੇ ਕੰਮ ਦੇ ਉੱਪਰ ਵੀਹ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਮਾਮਲਿਆਂ ਦੇ ਵਿੱਚ ਇਨ੍ਹਾਂ ਅਧਿਕਾਰੀਆਂ ਦੇ ਖਿਲਾਫ ਵੱਡੀ ਤੋਂ ਵੱਡੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੇ ਵਿੱਚ ਥੋੜ੍ਹਾ ਬਹੁਤਾ ਸੁਧਾਰ ਹੋ ਸਕੇ ਕਿਉਂਕਿ ਪੰਜਾਬ ਦਾ ਇਹ ਮਾਹੌਲ ਬਹੁਤਿਆਂ ਦਾ ਗੰਦਾ ਹੋ ਚੁੱਕਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *