ਹੁਣ ਭਗਵੰਤ ਮਾਨ ਨੇ ਪੰਜਾਬ ਦੇ ਸਿੰਗਰਾਂ ਲਈ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਕਾਫੀ ਨਾਮ ਬਣਾ ਚੁੱਕੀ ਹੈ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਪੂਰੀ ਦੁਨੀਆਂ ਭਰ ਦੇ ਵਿੱਚ ਪੰਜਾਬੀ ਗਾਣੇ ਵੱਜਦੇ ਹੋਏ ਦਿਖਾਈ ਦਿੰਦੇ ਹਨ ਲੋਕ ਬਹੁਤ ਜ਼ਿਆਦਾ ਪਸੰਦ ਵੀ ਕਰਦੇ ਹਨ ਅੱਜਕੱਲ੍ਹ ਦੇ ਸਮੇਂ ਦੇ ਵਿਚ ਪੰਜਾਬੀ ਗਾਣਿਆਂ ਦੇ ਵਿੱਚ ਬਹੁਤ ਸਾਰੇ ਅਜਿਹੇ ਗਾਣੇ ਦੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਹ ਥਿ ਆਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਹ ਥਿ ਆਰਾਂ ਜਾਂ ਨਸ਼ਿਆਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਸਮੱਸਿਆਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਪਰ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਕੰਮ ਕਰ ਰਹੀ ਹੈ ਤੇ ਭਗਵੰਤ ਮਾਨ ਦੇ ਵੱਲੋਂ ਲਗਾਤਾਰ ਨਵੇਂ ਫ਼ੈਸਲੇ ਲਏ ਜਾ ਰਹੇ

ਹਨ ਤਾਂ ਜੋ ਮਾਹੌਲ ਨੂੰ ਕੰਟ੍ਰੋਲ ਦੇ ਵਿੱਚ ਕੀਤਾ ਜਾ ਸਕੇ ਅਤੇ ਹੁਣ ਉਨ੍ਹਾਂ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਿਹੜੇ ਗਾਇਕਾਂ ਦੇ ਵੱਲੋਂ ਗੈਂ ਗ ਸਟਰ ਜਾਂ ਫਿਰ ਹ ਥਿ ਆਰਾਂ ਦੇ ਨਾਲ ਸਬੰਧਤ ਗਾਣੇ ਗਾਏ ਜਾਂਦੇ ਹਨ ਜਾਂ ਫਿਰ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਗੀਤ ਗਾਏ ਜਾਣਗੇ ਤਾਂ ਉਨ੍ਹਾਂ ਦੇ ਵੱਲੋਂ ਇਨ੍ਹਾਂ ਗਾਇਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦਾ ਮਾਹੌਲ ਸਹੀ ਬਣਾਇਆ ਜਾ ਸਕੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਗਾਇਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਗਾਣੇ ਗਾਏ ਜਾ ਰਹੇ ਹਨ ਜਿਸ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਇਸ

ਮਾਮਲੇ ਸੰਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਦੇ ਵਲੋਂ ਇਹ ਵਧੀਆ ਫ਼ੈਸਲਾ ਲਿਆ ਗਿਆ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਨੂੰ ਕੰਟਰੋਲ ਵਿੱਚ ਕੀਤਾ ਜਾ ਸਕਦਾ ਹੈ ਪਰ ਉੱਥੇ ਹੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਸ ਦੇ ਨਾਲ ਕੋਈ ਫ਼ਰਕ ਨਹੀਂ ਪਵੇਗਾ ਨਾ ਹੀ ਪੰਜਾਬ ਦੇ ਵਿੱਚ ਕੋਈ ਨਿਯਮਾਂ ਦੀ ਪੈਦਾ ਕਰਦਾ ਹੈ ਅਤੇ ਨਾ ਹੀ ਸਰਕਾਰ ਦੇ ਵੱਲੋਂ ਕੁਝ ਉੱਚ ਕਦਮ ਚੁੱਕੇ ਜਾਂਦੇ ਹਨ ਜਿਸਦੇ ਨਾਲ ਨਿਯਮਾਂ ਦੀ ਪਾਲਣਾ ਕਰਵਾਈ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *