ਲੱਖਾ ਸਿਧਾਣਾ ਨੇ ਲਾਈਵ ਹੋ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਮਨੁੱਖ ਆਪਣੀਆਂ ਲੋੜਾਂ ਨੂੰ ਪੂਰਾ ਕਰਨ ਦੇ ਲਈ ਅਤੇ ਤਰੱਕੀ ਦੇ ਨਾਮ ਤੇ ਕੁਦਰਤ ਦੇ ਨਾਲ ਵੱਡਾ ਖਿਲਵਾੜ ਕਰ ਰਿਹਾ ਹੈ ਅੱਜ ਦੇ ਸਮੇਂ ਵਿੱਚ ਵਾਤਾਵਰਣ ਦਾ ਬੁਰਾ ਹਾਲ ਹੋ ਚੁੱਕਿਆ ਹੈ ਪਾਣੀ ਹਵਾ ਦਰੱਖਤ ਅਤੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਨੂੰ ਖਰਾਬ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿਚ ਤਾਪਮਾਨ ਬਹੁਤ ਹੀ ਜ਼ਿਆਦਾ ਗੜਬੜਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਫਸਲ ਚੰਗਾ ਝਾੜ ਨਹੀਂ ਦਿੰਦੀ ਹੈ ਪਰ ਫਿਰ ਵੀ ਲੋਕਾਂ ਨੂੰ ਸਮਝ ਨਹੀਂ ਆ ਰਹੀ ਹੈ ਕਿ ਜਿਸ ਪ੍ਰਕਾਰ ਦੀਆਂ ਗ਼ਲਤੀਆਂ ਉਨ੍ਹਾਂ ਦੇ ਵੱਲੋਂ ਕੀਤੀਆਂ ਜਾ ਰਹੀਆਂ ਹਨ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਇਸ ਦਾ ਕਿੰਨਾ ਵੱਡਾ

ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਅੱਜ ਦੇ ਸਮੇਂ ਵਿੱਚ ਗਰਮੀ ਵੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵੱਲੋਂ ਘਰਾਂ ਦੇ ਵਿੱਚ ਏਸੀ ਤਾਂ ਲਗਵਾਏ ਜਾ ਰਹੇ ਹਨ ਪਰ ਉਨ੍ਹਾਂ ਦੇ ਵੱਲੋਂ ਦਰੱਖਤ ਨਹੀਂ ਲਗਾਏ ਜਾ ਰਹੇ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਜੀਵ ਜੰਤੂ ਤੜਪ ਤੜਪ ਕੇ ਮਰ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਰਹਿਣ ਦੇ ਲਈ ਕੋਈ ਜਗ੍ਹਾ ਨਹੀਂ ਹੈ ਜਿੱਥੇ ਬੈਠ ਕੇ ਉਹ ਆਪਣਾ ਆਲ੍ਹਣਾ ਬਣਾ ਸਕਣ ਪਰ ਦੂਸਰੇ ਪਾਸੇ ਕੁਝ ਲੋਕ ਅਜਿਹੇ ਹਨ ਜੋ ਇਨ੍ਹਾਂ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਪੰਜਾਬ ਦੀ ਮਿੱਟੀ ਦੇ ਲਈ ਦਰਦ ਰੱਖਦੇ ਹਨ ਇਨ੍ਹਾਂ ਦੇ ਵਿੱਚੋਂ ਹੀ ਲੱਖਾ ਸਧਾਣਾ ਇੱਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀ ਮਿੱਟੀ ਦੇ ਨਾਲ ਜੋੜਨ ਦੇ ਲਈ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ

ਹੋਈ ਹੈ ਉਨ੍ਹਾਂ ਨੇ ਪੰਜਾਬ ਦੇ ਹਰੇਕ ਮੁੱਦੇ ਉਤੇ ਆਪਣੀ ਆਵਾਜ਼ ਬੁਲੰਦ ਕੀਤੀ ਹੈ ਪੰਜਾਬ ਦੇ ਪਾਣੀਆਂ ਦੀ ਗੱਲ ਹੋਵੇ ਪੰਜਾਬ ਦੀ ਮਾਂ ਬੋਲੀ ਦੀ ਗੱਲ ਹੋਵੇ ਜਾਂ ਫਿਰ ਹੋਰ ਕੋਈ ਸਮਾਜਿਕ ਮੁੱਦੇ ਹੋਣ ਸਾਰੇ ਮੁੱਦਿਆਂ ਦੇ ਉੱਤੇ ਲੱਖਾ ਸਧਾਣਾ ਅਕਸਰ ਹੀ ਬੋਲਦੇ ਹਨ ਅਤੇ ਹੁਣ ਉਨ੍ਹਾਂ ਦੇ ਵੱਲੋਂ ਆਪਣੇ ਖੇਤਾਂ ਦੇ ਵਿੱਚ ਅਤੇ ਕੁਝ ਪੰਚਾਇਤੀ ਜ਼ਮੀਨਾਂ ਦੇ ਵਿੱਚ ਭਾਰਤ ਦੇ ਪਿੰਡਾਂ ਦੇ ਵਿਚ ਇਕ ਜੰਗਲ ਬਣਾ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਨੇ ਪੰਜਾਬ ਦੇ ਵਿੱਚ ਪਾਏ ਜਾਣ ਵਾਲੇ ਹਰ ਇਕ ਦਰੱਖਤ ਨੂੰ ਲਗਾਇਆ ਹੈ ਅਤੇ ਇਸ ਜੰਗਲ ਦੇ ਵਿੱਚ ਹੁਣ ਬਹੁਤ ਸਾਰੇ ਜੀਵ ਜੰਤੂ ਰਹਿੰਦੇ ਹਨ ਬਹੁਤ ਸਾਰੇ ਪੰਛੀ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਦਰੱਖਤਾਂ ਦੀ ਮਹੱਤਤਾ ਨੂੰ ਸਮਝਣ ਅਤੇ ਵੱਧ ਤੋਂ ਵੱਧ ਦਰੱਖਤ ਲਗਾਉਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *