ਦੋਸਤਾਂ ਨੇ ਹੀ ਨੌਜਵਾਨ ਨਾਲ ਕਰ ਦਿੱਤਾ ਵੱਡਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ ਕਈ ਵਾਰ ਉਨ੍ਹਾਂ ਦੀਆਂ ਆਪਸੀ ਰੰਜਸ਼ਾਂ ਹੁੰਦੀਆਂ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਆਪਣੀ ਜਾਨ ਗਵਾਉਣੀ ਪੈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਇਕ ਨੌਜਵਾਨ ਲੜਕਾ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਵਿਆਹ ਸਮਾਗਮ ਵਿਚ ਗਿਆ ਸੀ ਕਦੇ ਵਾਪਸ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਉਸ ਦੇ ਦੋ ਦੋਸਤਾਂ ਦੇ ਵਲੋਂ ਵਾਰ ਵਾਰ ਉਸ ਨੂੰ ਫੋਨ ਕੀਤਾ ਜਾ ਰਿਹਾ ਸੀ ਅਤੇ ਬੁਲਾਇਆ ਜਾ ਰਿਹਾ ਸੀ ਇਸੇ ਦੌਰਾਨ ਜਦੋਂ ਰਸਤੇ ਵਿੱਚ ਆ ਰਹੇ ਸੀ ਤਾਂ ਉਸ ਸਮੇਂ ਵੀ ਇਨ੍ਹਾਂ ਲੜਕਿਆਂ ਦੇ ਵੱਲੋਂ ਇਸ ਨੂੰ ਵਾਰ

ਵਾਰ ਫੋਨ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਰ ਛੱਡ ਕੇ ਵਾਪਸ ਚਲਿਆ ਜਾਂਦਾ ਹੈ ਅਤੇ ਕਹਿੰਦਾ ਹੈ ਕਿ ਕੁਝ ਹੀ ਸਮੇਂ ਦੇ ਵਿਚ ਇਹ ਵਾਪਸ ਆ ਜਾਵੇਗਾ ਪਰ ਪੰਜ ਦਿਨਾਂ ਤੱਕ ਇਹ ਘਰ ਵਾਪਸ ਨਹੀਂ ਪਰਤਦਾ ਪਰਿਵਾਰਕ ਮੈਬਰਾਂ ਦੇ ਵਲੋਂ ਪੁਲਸ ਸਟੇਸ਼ਨ ਦੇ ਵਿੱਚ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਖੁਦ ਵੀ ਇਸ ਲੜਕੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਕੁਝ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ ਪਰ ਹੁਣ ਇਸ ਨੌਜਵਾਨ ਲੜਕੇ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਮ੍ਰਿਤਕ ਦੇਹ ਨੂੰ ਬੋਰੀ ਵਿਚ ਪਾ ਕੇ ਨਹਿਰ ਵਿਚ ਸੁੱਟਿਆ ਗਿਆ ਸੀ ਅਤੇ ਇਸ ਦੀ ਸਵਿਫਟ ਕਾਰ ਵੀ ਬਰਾਮਦ ਕੀਤੀ ਗਈ ਹੈ ਜੋ ਕਿ ਕਿਸੇ ਹੋਰ ਥਾਂ ਤੋਂ

ਬਰਾਮਦ ਕੀਤੀ ਗਈ ਹੈ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲੀਸ ਤੇ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਨਹੀਂ ਕੀਤਾ ਜਾ ਰਿਹਾ ਦੱਸਿਆ ਜਾ ਰਿਹਾ ਹੈ ਕਿ ਲੜਕਾ ਨਸ਼ੇ ਦਾ ਆਦੀ ਸੀ ਜਿਸ ਦੀ ਵਜ੍ਹਾ ਕਾਰਨ ਹੋ ਸਕਦਾ ਹੈ ਕਿ ਇਹ ਮਾਮਲਾ ਨਸ਼ੇ ਦੇ ਨਾਲ ਹੀ ਜੁੜਿਆ ਹੋਵੇ ਜਾਂ ਫਿਰ ਪੈਸੇ ਦੇ ਲੈਣ ਦੇਣ ਦੇ ਨਾਲ ਜੁੜਿਆ ਹੋ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *