ਦੇਖੋ ਕਿਵੇਂ ਅਪਾਹਿਜ ਧੀ ਨਾਲ ਬਜ਼ੁਰਗ ਪਿਤਾ ਖਾ ਰਿਹਾ ਦਰ ਦਰ ਦੀਆਂ ਠੋਕਰਾਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਵੀ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜੋ ਅੰਤਾਂ ਦੀ ਗ਼ਰੀਬੀ ਦਾ ਸਾਹਮਣਾ ਕਰ ਰਹੇ ਹਨ ਇਸ ਤੋਂ ਇਲਾਵਾ ਕਈ ਵਾਰ ਘਰ ਦੇ ਵਿੱਚ ਕੋਈ ਅਪਾਹਿਜ ਹੋਵੇ ਤਾਂ ਉਸ ਸਮੇਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇਹ ਮਾਮਲਾ ਜ਼ਿਲਾ ਤਰਨਤਾਰਨ ਦੇ ਖੇਮਕਰਨ

ਇਸ ਦੇ ਅਧੀਨ ਪੈਂਦੇ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਘਰ ਦੇ ਵਿਚ ਇਕ ਬਜ਼ੁਰਗ ਪਿਤਾ ਆਪਣੀ ਨੌਜਵਾਨ ਧੀ ਦੇ ਨਾਲ ਰਹਿੰਦਾ ਹੈ ਉਸ ਦੀ ਜਵਾਨ ਧੀ ਅਪਾਹਿਜ ਹੈ ਜਿਸ ਦੀ ਵਜ੍ਹਾ ਕਾਰਨ ਉਸ ਉਹ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਘਰ ਦੇ ਵਿੱਚ ਕੋਈ ਵੀ ਮੁੱਢਲੀ ਸਹੂਲਤ ਨਹੀਂ ਹੈ ਘਰ ਦੇ ਵਿਚ ਬਾਥਰੂਮ ਵੀ ਦਿਖਾਈ ਨਹੀਂ ਦੇ ਰਿਹਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ ਜਿਸ ਨੇ ਇਨ੍ਹਾਂ ਦੀ ਜ਼ਿੰਦਗੀ ਨੂੰ ਬਹੁਤ ਜ਼ਿਆਦਾ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਗੋਲੀ ਬੱਤੇ ਦੀ ਦੁਕਾਨ ਲਗਾਈ ਜਾਂਦੀ ਹੈ ਪਰ ਮੌਸਮ

ਖ਼ਰਾਬ ਹੋਣ ਕਾਰਨ ਜਾਂ ਫਿਰ ਹੋਰ ਵੀ ਕਈ ਸਮੱਸਿਆਵਾਂ ਦੀ ਵਜ੍ਹਾ ਕਾਰਨ ਇਨ੍ਹਾਂ ਦਾ ਇਹ ਕੰਮ ਵਧੀਆ ਤਰੀਕੇ ਦੇ ਨਾਲ ਨਹੀਂ ਚੱਲ ਰਿਹਾ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਨੂੰ ਕਈ ਵਾਰ ਭੁੱਖੇ ਸੌਣਾ ਪੈਂਦਾ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਸੋ ਅੱਜ ਦੇ ਸਮੇਂ ਵਿੱਚ ਇਨ੍ਹਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਦੋਨੋਂ ਹੀ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਅਤੇ ਮਦਦ ਦੀ ਗੁਹਾਰ ਲਗਾ ਰਹੇ ਹਨ ਤਾਂ ਜੋ ਇਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋ ਸਕਣ ਸੋ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਸੋ ਇੱਥੇ ਹੁਣ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਅਜਿਹੇ ਲੋਕਾਂ ਦੇ ਲਈ ਕੋਈ

ਵਧੀਆ ਸਹੂਲਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਗ਼ਰੀਬੀ ਨੂੰ ਦੂਰ ਕੀਤਾ ਜਾ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *