ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿਚ ਕਈ ਥਾਵਾਂ ਤੇ ਕੁਝ ਲੋਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਦ ਰਿੰਦਗੀ ਦਿਖਾਈ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਮਾਸੂਮ ਬੱਚਿਆਂ ਦੇ ਉੱਤੇ ਜ਼ੁ ਲਮ ਢਾਹਿਆ ਜਾਂਦਾ ਹੈ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਗੁਰੂ ਦਾ ਬਾਣਾ ਤਾਂ ਅਪਣਾ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਗੁਰਬਾਣੀ ਨੂੰ ਨਹੀਂ ਅਪਣਾਇਆ ਜਾਂਦਾ ਉਨ੍ਹਾਂ ਦੇ ਵੱਲੋਂ ਜੋ ਉਪਦੇਸ਼ ਦਿੱਤੇ ਗਏ ਸੀ ਕਦੇ ਵੀ ਕਿਸੇ ਨਿਰਦੋਸ਼ ਦੇ ਉੱਤੇ ਹੱਥ ਨਹੀਂ ਚੁੱਕਣਾ ਇਨ੍ਹਾਂ ਗੱਲਾਂ ਨੂੰ ਨਹੀਂ ਅਪਣਾਇਆ ਜਾਂਦਾ ਇਸ ਤੋਂ ਇਲਾਵਾ ਮਾਸੂਮ ਬੱਚਿਆਂ
ਨੂੰ ਵੀ ਕੁੱ ਟਿ ਆ ਜਾਂਦਾ ਹੈ ਗੁਰੂ ਘਰਾਂ ਦੇ ਵਿੱਚ ਰਹਿ ਕੇ ਵੀ ਬਹੁਤ ਸਾਰੇ ਅਜਿਹੇ ਲੋਕ ਘਟੀਆ ਕੰਮ ਕਰਦੇ ਹਨ ਜਿਸ ਦੇ ਨਾਲ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਜਿਵੇਂ ਕਿਸੇ ਜਾਣਦੇ ਹਾਂ ਕਿ ਪਟਿਆਲਾ ਦੇ ਵਿਚ ਆਪਣਾ ਫ਼ਰਜ਼ ਸੇਵਾ ਸੋਸਾਇਟੀ ਪਿੰਡ ਲਚਕਾਣੀ ਕੰਮ ਕਰ ਰਿਹਾ ਹੈ ਬਹੁਤ ਸਾਰੇ ਬੇਸਹਾਰਾ ਅਤੇ ਗੁਲਾਮ ਲੋਕਾਂ ਨੂੰ ਇਨ੍ਹਾਂ ਦੇ ਵੱਲੋਂ ਛੁਡਵਾ ਲਿਆ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ
ਦੱਸਿਆ ਜਾ ਰਿਹਾ ਹੈ ਕਿ ਇੱਕ ਗੁਰੂ ਘਰ ਦੇ ਵਿੱਚ ਇਕ ਛੋਟੇ ਜਿਹੇ ਗੁਰਸਿੱਖ ਬੱਚੇ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਸੀ ਜਿਸ ਦੀ ਵੀਡੀਓ ਇਹਨਾਂ ਦੇ ਕੋਲ ਪਹੁੰਚੀ ਸੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਨੇ ਕਰੋੜਾਂ ਰੁਪਏ ਦੀ ਚੋਰੀ ਕੀਤੀ ਸੀ ਜਿਸਦੇ ਚਲਦੇ ਉਸਨੂੰ ਹਥੌੜਿਆਂ ਦੇ ਨਾਲ ਕੁੱਟਿਆ ਜਾ ਰਿਹਾ ਸੀ ਦੋ ਵਿਅਕਤੀਆਂ ਦੇ ਵੱਲੋਂ ਅਜਿਹਾ ਘਟੀਆ ਕੰਮ ਕੀਤਾ ਗਿਆ ਜਿਸ ਦੀ ਵਜ੍ਹਾ ਕਾਰਨ ਇਹ ਹਮਲਾ ਹੋਣਾ ਸਾਰਿਆਂ ਦੇ ਸਾਹਮਣੇ ਆ ਚੁੱਕਿਆ ਹੈ ਸੋ ਹੁਣ ਇਸ ਮਾਮਲੇ ਸਬੰਧੀ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਸ ਸੰਸਥਾ ਦੇ ਮੈਂਬਰਾਂ ਦੇ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਸੂਮ ਬੱਚੇ ਨੂੰ ਇਨਸਾਫ਼ ਜ਼ਰੂਰ ਦਿਵਾਇਆ ਜਾਵੇਗਾ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !