ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਲਈ ਕਰਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਵੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਕਦਮ ਚੁੱਕਣ ਦੀ ਗੱਲ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਜਿਸਦੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਮਿਲੇਗੀ ਇਸੇ ਲਈ ਪੰਜਾਬ ਦੇ

ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅਧਿਆਪਕਾਂ ਦੇ ਨਾਲ ਜਦੋਂ ਮੀਟਿੰਗ ਕੀਤੀ ਗਈ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖ਼ਰਚੇ ਤੇ ਪੰਜਾਬ ਦੇ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਦੇਸ਼ਾਂ ਵਿਦੇਸ਼ਾਂ ਦੇ ਵਿਚ ਭੇਜਿਆ ਜਾਵੇਗਾ ਜਿੱਥੇ ਜਾ ਕੇ ਇਨ੍ਹਾਂ ਅਧਿਆਪਕਾਂ ਨੂੰ ਚੰਗੀ ਟਰੇਨਿੰਗ ਦਿਵਾਈ ਜਾਵੇਗੀ ਜਿਸ ਤੋਂ ਬਾਅਦ ਉਹ ਪੰਜਾਬ ਦੇ ਵਿੱਚ ਆ ਕੇ ਬੱਚਿਆਂ ਨੂੰ ਨਵੇਂ ਤਰੀਕਿਆਂ ਦੇ ਨਾਲ ਪੜ੍ਹਾਈ ਕਰਵਾਉਣਗੇ ਤਾਂ ਜੋ ਪੰਜਾਬ ਦੇ ਵਿੱਚ ਪੜ੍ਹਾਈ ਕਰਨ ਵਾਲੇ ਬੱਚਿਆਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾਵੇ ਉਨ੍ਹਾਂ ਨੂੰ ਵਧੀਆ ਤਕਨੀਕਾਂ ਦੇ ਨਾਲ ਪੜ੍ਹਾਈ ਕਰਵਾਈ ਜਾਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋ ਜਾਣ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *