ਹੁਣ ਨਹੀਂ ਬਚਣਗੇ ਚਿੱਟਾ ਵੇਚਣ ਵਾਲੇ,ਭਗਵੰਤ ਮਾਨ ਨੇ ਕਰਤਾ ਇਹ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸਦੇ ਨਾਲ ਹੀ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਵੀ ਖਰਾਬ ਹੋ ਰਹੇ ਹਨ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਵੀ ਗੁਆ ਰਹੇ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਲੋਕਾਂ ਦੇ ਹੋਸ਼ ਉਡਾ ਰਹੇ ਹਨ ਅਤੇ ਹੁਣ ਬਹੁਤ ਸਾਰੇ ਨੌਜਵਾਨਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਚੁੱਕੀ ਹੈ

ਆਮ ਆਦਮੀ ਪਾਰਟੀ ਦੇ ਉੱਤੇ ਵੀ ਦਬਾਅ ਬਣ ਰਿਹਾ ਹੈ ਕਿਉਂਕਿ ਕਈ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਹੋਣ ਲੱਗੇ ਹਨ ਕਿ ਨਸ਼ੇ ਨੂੰ ਬੰਦ ਕੀਤਾ ਜਾਵੇ ਇਸ ਮਾਮਲੇ ਸੰਬੰਧੀ ਭਗਵੰਤ ਮਾਨ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਜੇਕਰ ਨੌਜਵਾਨ ਨਸ਼ੇ ਦੇ ਵਿੱਚ ਲੱਗੇ ਹੋਏ ਹਨ ਤਾਂ ਉਹ ਨੌਜਵਾਨਾਂ ਨੂੰ ਕਸੂਰਵਾਰ ਨਹੀਂ ਸਮਝਦੇ ਉਨ੍ਹਾਂ ਦੇ ਕੋਲ ਰੁਜ਼ਗਾਰ ਦੀ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਕੋਈ ਰਸਤਾ ਨਹੀਂ ਲੱਭਦਾ ਅਤੇ ਉਹ ਨਸ਼ਿਆਂ ਦੇ ਵਿੱਚ ਪੈ ਜਾਂਦੇ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਜਿਸ ਦੇ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਜਾਵੇ ਅਤੇ ਉਹ ਆਪਣੇ ਕੰਮ ਕਾਰ ਦੇ ੳੁੱਤੇ ਜਾਣ ਅਤੇ

ਉਨ੍ਹਾਂ ਦੀ ਜ਼ਿੰਦਗੀ ਵਧੀਆ ਹੋਵੇ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਜਲਦੀ ਹੀ ਨੌਜਵਾਨਾਂ ਦੇ ਹੱਥਾਂ ਦੇ ਵਿੱਚੋਂ ਟੀਕੇ ਖੋਹ ਕੇ ਉਨ੍ਹਾਂ ਦੇ ਹੱਥਾਂ ਦੇ ਵਿੱਚ ਟਿਫ਼ਨ ਦਿੱਤੇ ਜਾਣਗੇ ਜਿਸ ਦੇ ਨਾਲ ਨੌਜਵਾਨਾਂ ਦੀ ਜ਼ਿੰਦਗੀ ਦੇ ਵਿੱਚ ਸੁਧਾਰ ਹੋਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਨਸ਼ਾ ਤਸਕਰ ਹਨ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਨੂੰ ਰੰਗਲਾ ਪੰਜਾਬ ਜ਼ਰੂਰ ਬਣਾਇਆ ਜਾਵੇਗਾ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਹਨ ਹੁਣ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਪ੍ਰਕਾਰ ਦੇ ਕਿਹੜੇ ਕਦਮ ਚੁੱਕੇ ਜਾਣਗੇ ਜਿਸਦੇ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇਗੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *