ਸਾਈਕਲ ਦੀ ਕਾਠੀ ਨੂੰ ਢੋਲਕ ਬਣਾ ਕੇ ਨੌਜਵਾਨ ਮੁੰਡੇ ਨੇ ਗਾਇਆ ਸੋਹਣਾ ਗੀਤ

Latest Update

ਅੱਜਕੱਲ੍ਹ ਦਾ ਜ਼ਮਾਨਾ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਇਸ ਜ਼ਮਾਨੇ ਵਿੱਚ ਬਹੁਤ ਕੁਝ ਅਜਿਹਾ ਹੁੰਦਾ ਹੈ ਜੋ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਪ੍ਰਭਾਵਿਤ ਵੀ ਹੁੰਦੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅੱਜ ਦੇ ਸਮੇਂ ਵਿੱਚ ਗਾਇਕੀ ਦੇ ਨਾਲ ਜੁੜੇ ਹੋਏ ਹਨ ਭਾਵ ਉਨ੍ਹਾਂ ਨੂੰ ਗਾਹੁਣਾ ਕਾਫੀ ਜ਼ਿਆਦਾ ਪਸੰਦ ਹੁੰਦਾ ਹੈ ਕਈ ਵਾਰ ਉਨ੍ਹਾਂ ਨੂੰ ਕੁਝ ਖ਼ਾਸ ਮੌਕਾ ਨਹੀਂ ਮਿਲ ਪਾਉਂਦਾ ਪਰ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੋਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣਾ ਟੈਲੇਂਟ ਸੋਸ਼ਲ

ਮੀਡੀਆ ਦੇ ਜ਼ਰੀਏ ਹੀ ਦੂਸਰਿਆਂ ਦੇ ਸਾਹਮਣੇ ਪੇਸ਼ ਕਰਦੇ ਹਨ ਇਸੇ ਤਰੀਕੇ ਦੇ ਨਾਲ ਹੁਣ ਇੱਕ ਨੌਜਵਾਨ ਵਿਅਕਤੀ ਦੇ ਵੱਲੋਂ ਆਪਣੀ ਸਾਈਕਲ ਦੀ ਕਾਠੀ ਦਾ ਢੋਲਕ ਬਣਾ ਕੇ ਉਸ ਦਾ ਸਾਜ਼ ਵਜਾਉਂਦੇ ਹੋਏ ਇੱਕ ਗੀਤ ਗਾਇਆ ਗਿਆ ਹੈ ਰਾਤ ਹੀ ਸੁਰੀਲੀ ਆਵਾਜ਼ ਦੇ ਵਿਚ ਇਸ ਦੇ ਵੱਲੋਂ ਗੀਤ ਗਾਇਆ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਗੀਤ ਨੂੰ ਸੁਣਿਆ ਵੀ ਗਿਆ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਨੌਜਵਾਨ ਬਹੁਤ ਵਧੀਆ ਗਾਉਂਦਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਦੇ ਚੰਗੇ ਜੀਵਨ ਦੇ ਲਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ

ਟੈਲੇਂਟ ਦੀ ਕੋਈ ਕਮੀ ਨਹੀਂ ਹੈ ਪਰ ਨੌਜਵਾਨਾਂ ਨੂੰ ਕੋਈ ਸਹਾਰਾ ਨਹੀਂ ਮਿਲ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਅੱਗੇ ਵਧਣਾ ਤਾਂ ਚਾਹੁੰਦੇ ਹਨ ਪਰ ਪੈਸੇ ਦੀ ਘਾਟ ਦੀ ਵਜ੍ਹਾ ਕਾਰਨ ਉਹ ਅੱਗੇ ਨਹੀਂ ਵਧ ਪਾਉਂਦੇ ਜਾਂ ਫਿਰ ਬਹੁਤ ਸਾਰੀਆਂ ਸਹੂਲਤਾਂ ਅਜਿਹੀਆਂ ਹੁੰਦੀਆਂ ਹਨ ਜੋ ਕੁਝ ਲੋਕਾਂ ਤੱਕ ਨਹੀਂ ਪਹੁੰਚ ਪਾਉਂਦੀ ਹੈ ਅਤੇ ਉਹ ਪਿੱਛੇ ਰਹਿ ਜਾਂਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *