ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਲੋਕ ਤਣਾਅਪੂਰਨ ਮਾਹੌਲ ਦੇ ਵਿੱਚ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਦਿਮਾਗ ਦੇ ਉਤੇ ਕਾਫ਼ੀ ਜ਼ਿਆਦਾ ਜ਼ੋਰ ਪੈਂਦਾ ਹੈ ਜਿਸ ਦੇ ਚੱਲਦੇ ਕਈ ਵਾਰ ਦਿਮਾਗੀ ਸੰਤੁਲਨ ਵਿਗੜ ਜਾਂਦਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਇਸੇ ਦੇ ਲਈ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਵੱਲੋਂ ਲਗਾਤਾਰ ਸੇਵਾ ਨਿਭਾਈ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਹੁਣ ਤੱਕ ਉਨ੍ਹਾਂ ਦੇ ਵੱਲੋਂ ਸੁਲਝਾਈਆਂ ਜਾ ਚੁੱਕੀਆਂ ਹਨ ਅਤੇ ਕਈ ਵਾਰ ਉਹ ਇੱਥੇ ਕੈਂਪ ਵੀ ਲਗਾਉਂਦੇ ਹਨ ਅਤੇ ਇਨ੍ਹਾਂ ਕੈਂਪਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਪੀਡ਼ਤ ਲੋਕ ਪਹੁੰਚਦੇ ਹਨ ਜੋ ਆਪਣੀ ਜ਼ਿੰਦਗੀ ਦੇ ਵਿੱਚ ਗ਼ਰੀਬੀ ਦੇ ਨਾਲ ਨਾਲ ਹੋਰ ਵੀ
ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਤੋਂ ਪੀੜਤ ਹੁੰਦੇ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਮਾਵਾਂ ਨੇ ਆਪਣੇ ਪੁੱਤਰਾਂ ਨੂੰ ਜੰਗਲਾਂ ਦੇ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ ਤਾਂ ਜੋ ਉਹ ਉਨ੍ਹਾਂ ਦਾ ਨੁਕਸਾਨ ਨਾ ਕਰਨ ਪਰ ਵੇਖਿਆ ਜਾਵੇ ਤਾਂ ਇਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਮਜਬੂਰ ਹੁੰਦੇ ਹਨ ਇਨ੍ਹਾਂ ਦੇ ਕੋਲ ਆਪਣੇ ਬੱਚਿਆਂ ਦਾ ਇਲਾਜ ਕਰਵਾਉਣ ਦੇ ਲਈ ਪੈਸੇ ਨਹੀਂ ਹੁੰਦੇ ਦੂਸਰੇ ਪਾਸੇ ਸਾਡੇ ਪੰਜਾਬ ਦਾ ਸਿਸਟਮ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਕੰਮ
ਕਰ ਚੁੱਕੀਆਂ ਹਨ ਉਨ੍ਹਾਂ ਨੇ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਹਸਪਤਾਲਾਂ ਦੇ ਹਾਲਾਤ ਮਾੜੇ ਹੋ ਚੁੱਕੇ ਹਨ ਹਸਪਤਾਲਾਂ ਦੇ ਵਿਚ ਵਧੀਆ ਡਾਕਟਰ ਨਹੀਂ ਹਨ ਜਾਂ ਫਿਰ ਉਨ੍ਹਾਂ ਨੂੰ ਵਧੀਆ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ ਜਿਸਦੇ ਨਾਲ ਉਹ ਮਰੀਜ਼ਾਂ ਦਾ ਸਹੀ ਇਲਾਜ ਕਰ ਸਕਣ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਰਹੇ ਹਨ ਬਹੁਤ ਸਾਰੇ ਨੌਜਵਾਨ ਪਡ਼੍ਹੇ ਲਿਖੇ ਹੋਏ ਹਨ ਅਤੇ ਉਨ੍ਹਾਂ ਨੂੰ ਕੰਮ ਕਾਰ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ ਮਾਲਵੇ ਵਿੱਚ ਜਾ ਕੇ ਵੀ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਖ਼ਰਾਬ ਕਰ ਚੁੱਕੇ ਹਨ
ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !