ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਸਥਾਨ ਹਨ ਜਿਨ੍ਹਾਂ ਦਾ ਕੋਈ ਨਾ ਕੋਈ ਇਤਿਹਾਸ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਸਥਾਨ ਵੀ ਹਨ ਜਿਨ੍ਹਾਂ ਦੇ ਨਾਲ ਕੋਈ ਨਾ ਕੋਈ ਮਾਨਤਾ ਜੁੜੀ ਹੁੰਦੀ ਹੈ ਜਾਂ ਫਿਰ ਉਨ੍ਹਾਂ ਦੇ ਵਿੱਚ ਕੋਈ ਨਾ ਕੋਈ ਰਹੱਸ ਹੁੰਦਾ ਹੈ ਇਹ ਵਜ੍ਹਾ ਕਾਰਨ ਲੋਕ ਉੱਥੇ ਆਪਣੀ ਸ਼ਰਧਾ ਰੱਖਦੇ ਹਨ ਅਤੇ ਉਥੇ ਮੱਥਾ ਟੇਕਣ ਵੀ ਜਾਂਦੇ ਹਨ ਇਸੇ ਤਰੀਕੇ ਦੇ ਨਾਲ ਜਲੰਧਰ ਦੇ ਵਿੱਚ ਵੀ ਇੱਕ ਜਗ੍ਹਾ ਦੱਸੀ ਜਾ ਰਹੀ ਹੈ ਇੱਥੇ ਇੱਕ ਮੰਦਰ ਬਣਿਆ ਹੋਇਆ ਹੈ ਉੱਚੀ ਜਗ੍ਹਾ ਤੇ ਉੱਤੇ ਇਹ ਮੰਦਰ ਬਣਿਆ ਹੋਇਆ ਹੈ ਪਹਾੜੀ ਜਿਹਾ ਇਲਾਕਾ ਜਾਪਦਾ ਹੈ ਜਿੱਥੇ ਬਹੁਤ ਸਾਰੀਆਂ ਪੌੜੀਆਂ ਵੀ ਬਣੀਆਂ ਹੋਈਆਂ ਹਨ ਉਨ੍ਹਾਂ ਦੱਸਿਆ ਜਾ ਰਿਹਾ ਹੈ
ਕਿ ਇਨ੍ਹਾਂ ਪੌੜੀਆਂ ਦੀ ਅੱਜ ਤੱਕ ਕੋਈ ਸਹੀ ਗਿਣਤੀ ਨਹੀਂ ਦੱਸ ਸਕਿਆ ਕਿਉਂਕਿ ਜਦੋਂ ਵੀ ਕੋਈ ਵਿਅਕਤੀ ਉੱਪਰ ਚੜ੍ਹਦਾ ਹੈ ਤਾਂ ਉੱਪਰ ਜਾ ਕੇ ਜੇਕਰ ਉਨ੍ਹਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਪੌੜੀਆਂ ਦੀ ਗਿਣਤੀ ਇੰਨੀ ਹੈ ਤਾਂ ਦੂਸਰੇ ਵਿਅਕਤੀ ਦੇ ਵੱਲੋਂ ਗਿਣਤੀ ਕੁਝ ਹੋਰ ਦੱਸੀ ਜਾਂਦੀ ਹੈ ਭਾਵ ਜੇਕਰ ਕਿਸੇ ਇੱਕੋ ਪਰਿਵਾਰ ਦੇ ਦੋ ਵਿਅਕਤੀ ਇਨ੍ਹਾਂ ਪੌੜੀਆਂ ਨੂੰ ਗਿਣਦੇ ਹੋਏ ਉੱਪਰ ਜਾਂਦੇ ਹਨ ਤਾਂ ਉਨ੍ਹਾਂ ਦੋਨਾਂ ਦੀ ਗਿਣਤੀ ਆਪਸ ਦੇ ਵਿੱਚ ਨਹੀਂ ਮਿਲੇਗੀ ਇਸ ਤਰੀਕੇ ਦੇ ਨਾਲ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕੇ ਪੱਤਰਕਾਰ ਅਤੇ ਕੈਮਰਾਮੈਨ ਦੇ ਵੱਲੋਂ ਗਿਣਤੀ ਕਰਦੇ ਹੋਏ ਉੱਪਰ ਮੰਦਿਰ ਦੇ ਵਿੱਚ ਪਹੁੰਚਿਆ ਗਿਆ ਹੈ ਜਿਸ ਦੌਰਾਨ ਪੱਤਰਕਾਰ ਦੇ ਵੱਲੋਂ ਪੌੜੀਆਂ ਦੀ ਗਿਣਤੀ
ਇਕੱਨਵੇ ਦੱਸੀ ਗਈ ਹੈ ਅਤੇ ਦੂਸਰੇ ਪਾਸੇ ਕੈਮਰਾਮੈਨ ਦੇ ਵੱਲੋਂ ਪੌੜੀਆਂ ਦੀ ਗਿਣਤੀ ਬੱਨਵੇ ਦੱਸੀ ਗਈ ਹੈ ਭਾਵ ਉੱਨੀ ਇੱਕੀ ਦਾ ਫ਼ਰਕ ਦਿਖਾਈ ਦੇ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਜੋ ਲੋਕ ਇੱਥੇ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਬਹੁਤ ਸਾਰੇ ਲੋਕ ਇੱਥੇ ਸ਼ਰਧਾ ਰੱਖਦੇ ਹਨ ਉਨ੍ਹਾਂ ਦੇ ਵੱਲੋਂ ਇੱਥੇ ਆ ਕੇ ਬਹੁਤ ਸਾਰੀਆਂ ਮਨੋਕਾਮਨਾਵਾਂ ਰੱਖੀਆਂ ਜਾਂਦੀਆਂ ਹਨ ਜੋ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਸੋ ਇਸ ਦੇ ਲਈ ਬਹੁਤ ਸਾਰੇ ਲੋਕ ਇੱਥੇ ਪਹੁੰਚਦੇ ਹਨ ਅਤੇ ਬਹੁਤ ਸਾਰੇ ਲੋਕ ਇੱਥੇ ਪੌੜੀਆਂ ਦੀ ਗਿਣਤੀ ਵੀ ਕਰਦੇ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਪੌੜੀਆਂ ਦੀ ਗਿਣਤੀ ਘਟਦੀ ਵਧਦੀ ਰਹਿੰਦੀ ਹੈ ਜਿਸ ਦੀ ਵਜ੍ਹਾ ਕਾਰਨ ਇਸ ਨੂੰ
ਰਹੱਸਮਈ ਅਸਥਾਨ ਕਹਿੰਦੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !