ਸਾਊਦੀ ਅਰਬ ਵਾਲੇ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੀਤੇ ਵੱਡੇ ਖੁਲਾਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਰੁਜ਼ਗਾਰ ਦੀ ਬਹੁਤ ਜ਼ਿਆਦਾ ਕਮੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਦੇਸ਼ਾਂ ਵਿਦੇਸ਼ਾਂ ਦੇ ਵਿਚ ਜਾਂਦੇ ਹਨ ਤਾਂ ਜੋ ਉਹ ਆਪਣਾ ਕੰਮਕਾਰ ਵਧੀਆ ਕਰ ਸਕਣ ਅਤੇ ਵਧੀਆ ਕਮਾਈ ਕਰਕੇ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣ ਪਰ ਕਈ ਵਾਰ ਵਿਦੇਸ਼ਾਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਉਹ ਲੋਕ ਸਮੱਸਿਆਵਾਂ ਦੇ ਨਾਲ ਘਿਰ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਜਾਨ ਵੀ ਖਤਰੇ ਵਿਚ ਪੈ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਨਾਮ ਦਾ ਇੱਕ ਨੌਜਵਾਨ ਲੜਕਾ 2008 ਦੇ ਵਿੱਚ ਸਾਊਦੀ ਅਰਬ

ਚਲਿਆ ਜਾਂਦਾ ਹੈ ਇੱਥੇ ਜਾ ਕੇ ਉਹ ਬਹੁਤ ਵਧੀਆ ਕੰਮਕਾਰ ਕਰਦਾ ਹੈ ਜਿਸ ਕੰਪਨੀ ਦੇ ਵਜੋਂ ਕੰਮ ਕਰ ਰਿਹਾ ਸੀ ਉਸ ਕੰਪਨੀ ਦੇ ਮਾਲਕ ਨੂੰ ਉਸ ਦਾ ਕੰਮਕਾਰ ਬਹੁਤ ਵਧੀਆ ਲੱਗਦਾ ਹੈ ਜਿਸ ਦੀ ਵਜ੍ਹਾ ਕਾਰਨ ਮਾਲਕ ਦੇ ਵੱਲੋਂ ਉਸ ਨੂੰ ਬਹੁਤ ਸਾਰੇ ਕੰਮਕਾਰ ਦੇ ਦਿੱਤੇ ਜਾਂਦੇ ਹਨ ਇਸਦੇ ਨਾਲ ਹੀ ਕੰਪਨੀ ਦਾ ਸੁਪਰਵਾਈਜ਼ਰ ਵੀ ਬਣਾ ਦਿੱਤਾ ਜਾਂਦਾ ਹੈ ਇਕ ਦਿਨ ਅਜਿਹਾ ਆਉਂਦਾ ਹੈ ਕਿ ਕੰਪਨੀ ਦੇ ਵਿਚ ਰਾਤ ਦੇ ਸਮੇਂ ਲੜਾਈ ਹੋ ਜਾਂਦੀ ਹੈ ਜਿਸ ਨੂੰ ਵੇਖਣ ਦੇ ਲਈ ਮਾਲਕ ਦੇ ਵੱਲੋਂ ਬਲਵਿੰਦਰ ਸਿੰਘ ਨੂੰ ਇੱਥੇ ਭੇਜ ਦਿੱਤਾ ਜਾਂਦਾ ਹੈ ਸੁਪਰਵਾਈਜ਼ਰ ਦੇ ਤੌਰ ਤੇ ਬਲਵਿੰਦਰ ਸਿੰਘ ਇੱਥੇ ਪਹੁੰਚਦਾ ਹੈ ਅਤੇ ਇੱਥੇ ਕਾਫੀ ਜ਼ਿਆਦਾ ਲੜਾਈ ਝਗੜਾ ਹੈ ਤੇ ਕੁਝ ਲੋਕ ਜ਼ਖ਼ਮੀ ਹੁੰਦੇ ਹਨ ਉਸ ਤੋਂ ਬਾਅਦ

ਬਲਵਿੰਦਰ ਸਿੰਘ ਦੇ ਉੱਤੇ ਇੱਕ ਮਾਮਲਾ ਦਰਜ ਹੋ ਜਾਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਦੋ ਹਜਾਰ ਤੇਰਾਂ ਦੇ ਵਿਚ ਜੇਲ੍ਹ ਦੇ ਵਿੱਚ ਸੁੱਟ ਦਿੱਤਾ ਜਾਂਦਾ ਹੈ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਜੇਲ੍ਹ ਵਿਚ ਹੀ ਹੈ ਪਰ ਹੁਣ ਉਸ ਦੇ ਖਿਲਾਫ ਇਕ ਵੱਡੀ ਸਜ਼ਾ ਸੁਣਾਈ ਗਈ ਹੈ ਉਸ ਦਾ ਸਿਰ ਕਲਮ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਦੁੱਖ ਦੇ ਵਿੱਚ ਹਨ ਲਗਾਤਾਰ ਪੰਜਾਬ ਸਰਕਾਰ ਦੇ ਕੋਲੋਂ ਮਦਦ ਦੀ ਗੁਹਾਰ ਲਗਾ ਰਹੇ ਹਨ ਪਰ ਕਿਸੇ ਵੀ ਪ੍ਰਕਾਰ ਦੀ ਕੋਈ ਮਦਦ ਨਹੀਂ ਮਿਲ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਅਤੇ ਲੋਕ ਉਨ੍ਹਾਂ ਦਾ ਸਾਥ ਦੇਣ ਤਾਂ ਉਹ

ਬਲਵਿੰਦਰ ਸਿੰਘ ਨੂੰ ਬਚਾ ਸਕਦੇ ਹਨ ਕਾਫ਼ੀ ਲੰਬੇ ਸਮੇਂ ਤੋਂ ਇਹ ਕੋਰਟ ਕੇਸ ਲੜ ਰਹੇ ਹਨ ਪਰ ਹੁਣ ਇਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕੋਲੋਂ ਦੋ ਕਰੋੜ ਰੁਪਏ ਦੀ ਰਾਸ਼ੀ ਵੀ ਮੰਗੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *