ਦੇਖੋ ਕਿੱਥੇ ਗਿਆ ਸਾਡਾ ਸਿਸਟਮ, ਮਿੱਟੀ ਦੇ ਵਿੱਚ ਦੱਬਿਆ ਪਿਆ ਬੰਦਾ

Latest Update

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਨੂੰ ਮਿਲਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਬਜ਼ੁਰਗ ਸੜਕਾਂ ਦੇ ਉੱਤੇ ਲਾਵਾਰਿਸ ਘੁੰਮਦੇ ਹੋਏ ਦਿਖਾਈ ਦਿੰਦੇ ਹਨ ਪਰ ਸਰਕਾਰ ਦੇ ਵੱਲੋਂ ਜਾਂ ਫਿਰ ਆਪਣੇ ਆਪ ਨੂੰ ਧਰਮਾਂ ਦੇ ਠੇਕੇਦਾਰ ਕਹਾਉਣ ਵਾਲਿਆਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੋਈ ਅਜਿਹਾ ਉੱਦਮ ਨਹੀਂ ਕੀਤਾ ਜਾਂਦਾ ਜਿਸ ਦੇ ਨਾਲ ਇਨ੍ਹਾਂ ਲੋਕਾਂ ਦੀ ਮਦਦ ਕੀਤੀ ਜਾ ਸਕੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ

ਦੇ ਨਾਲ ਇੱਕ ਬਜ਼ੁਰਗ ਵਿਅਕਤੀ ਜੋ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ ਮਿੱਟੀ ਦੇ ਵਿੱਚ ਦੱਬਿਆ ਪਿਆ ਹੈ ਪਾਣੀ ਪੀਣ ਤਕ ਦੀ ਸੋਝੀ ਉਸ ਨੂੰ ਨਹੀਂ ਹੈ ਮਨੁੱਖਤਾ ਦੀ ਸੇਵਾ ਚੌਕੇ ਪੰਜਾਬ ਦੇ ਵਿੱਚ ਵੱਡੇ ਪੱਧਰ ੳੁੱਤੇ ਕੰਮ ਕਰ ਰਹੀ ਹੈ ਬਹੁਤ ਸਾਰੇ ਬੇਸਹਾਰਾ ਤੇ ਲਾਵਾਰਿਸ ਅਤੇ ਬਿਮਾਰ ਲੋਕਾਂ ਨੂੰ ਸੰਭਾਲ ਰਹੇ ਹਨ ਅਤੇ ਇਨ੍ਹਾਂ ਦੇ ਕੋਲ ਇਹ ਵੀਡੀਓ ਪਹੁੰਚਦੀ ਹੈ ਤਾਂ ਤੁਰੰਤ ਹੀ ਇਹ ਇੱਥੇ ਪਹੁੰਚਦੇ ਹਨ ਅਤੇ ਇਸ ਬਜ਼ੁਰਗ ਬਾਪੂ ਬਾਰੇ ਜਾਣਕਾਰੀ ਵੀ ਦਿੰਦੇ ਹਨ ਅਤੇ ਇਸ ਨੂੰ ਆਪਣੇ ਨਾਲ ਲੈ ਜਾਂਦੇ ਹਨ ਜਿੱਥੇ ਇਨ੍ਹਾਂ ਦੇ ਵੱਲੋਂ ਇਨ੍ਹਾਂ ਦਾ ਇਲਾਜ ਕਰਵਾਇਆ ਜਾਂਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਬਜ਼ੁਰਗ ਬਾਪੂ ਇੱਕ ਗੰਭੀਰ ਬਿਮਾਰੀ ਦੇ ਨਾਲ ਪੀਡ਼ਤ ਹਨ ਜੋ ਇਨ੍ਹਾਂ

ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕਰ ਰਹੀ ਹੈ ਪਰ ਤੁਹਾਨੂੰ ਦੱਸ ਦਈਏ ਕਿ ਇਸ ਬਜ਼ੁਰਗ ਬਾਪੂ ਦੇ ਪਰਿਵਾਰਕ ਮੈਂਬਰ ਇਨ੍ਹਾਂ ਨੂੰ ਮਿਲਣ ਦੇ ਲਈ ਪਹੁੰਚੇ ਜੋ ਇਨ੍ਹਾਂ ਨੂੰ ਆਪਣੇ ਨਾਲ ਵੀ ਲੈ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਨ੍ਹਾਂ ਨੂੰ ਲੱਭ ਰਹੇ ਸੀ ਪਿਛਲੇ ਪਨਤਾਲੀ ਦਿਨਾਂ ਤੋਂ ਇਹ ਬਜ਼ੁਰਗ ਬਾਪੂ ਆਪਣੇ ਘਰ ਤੋਂ ਲਾਪਤਾ ਹੋ ਗਏ ਸੀ ਇਨ੍ਹਾਂ ਦੇ ਪਰਿਵਾਰਕ ਮੈਂਬਰ ਭਾਰਤ ਨੂੰ ਲਗਾਤਾਰ ਲੱਭ ਰਹੇ ਸੀ ਪਰ ਇਹ ਦਿਖਾਈ ਨਹੀਂ ਦੇ ਰਹੇ ਸੀ ਪਰ ਹੁਣ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਵੱਲੋਂ ਜਦੋਂ ਇਹ ਵੀਡੀਓ ਸਾਂਝੀ ਕੀਤੀ ਗਈ ਤਾਂ ਉਸ ਤੋਂ ਬਾਅਦ ਇੱਥੇ ਪਹੁੰਚੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *