ਦੇਖੋ ਕਿਵੇਂ ਪੰਦਰਾਂ ਸਾਲਾਂ ਦੀ ਮਾਸੂਮ ਬੱਚੀ ਨਾਲ ਵਾਪਰਿਆ ਮਾੜਾ ਭਾਣਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਕੁਝ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੇ ਹਨ ਇਸ ਤੋਂ ਇਲਾਵਾ ਕਈ ਵਾਰ ਜੇਕਰ ਘਰ ਦੇ ਵਿਚ ਗ਼ਰੀਬੀ ਹੋਵੇ ਤਾਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਪੰਦਰਾਂ ਸਾਲਾਂ ਦੀ ਲੜਕੀ ਨੂੰ ਇੱਕ ਮਹੀਨਾ ਪਹਿਲਾਂ ਅੱਗ ਲੱਗ ਗਈ ਸੀ ਉਹ ਚੁੱਲ੍ਹੇ ਤੇ ਰੋਟੀ ਬਣਾ ਰਹੀ ਸੀ ਇਸੇ ਦੌਰਾਨ ਹੀ ਉਹ ਟੀ ਵੀ ਵੇਖਣ ਲੱਗੀ ਤਾਂ ਅਚਾਨਕ ਹੀ ਉਸ ਦੇ ਕੱਪੜਿਆਂ ਨੂੰ ਅੱਗ ਲੱਗ ਜਾਂਦੀ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਨੂੰ ਹਸਪਤਾਲ ਦੇ ਵਿੱਚ ਵੀ ਲਿਜਾਇਆ ਜਾਂਦਾ ਹੈ

ਪਰ ਇਸ ਦਾ ਚੰਗੇ ਤਰੀਕੇ ਨਾਲ ਇਲਾਜ ਨਹੀਂ ਹੁੰਦਾ ਕਿਉਂਕਿ ਘਰ ਦੇ ਵਿਚ ਗ਼ਰੀਬੀ ਵੀ ਬਹੁਤ ਜ਼ਿਆਦਾ ਹੈ ਪਹਿਲਾਂ ਇਸ ਦਾ ਇਲਾਜ ਲੁਧਿਆਣੇ ਹੋ ਰਿਹਾ ਸੀ ਉਸ ਤੋਂ ਬਾਅਦ ਉਸ ਨੂੰ ਪਟਿਆਲੇ ਭੇਜਿਆ ਗਿਆ ਪਰ ਫਿਰ ਵੀ ਇਸ ਦੀ ਤਬੀਅਤ ਦੇ ਵਿਚ ਕੁਝ ਖਾਸ ਸੁਧਾਰ ਨਹੀਂ ਦੇਖਿਆ ਜਾ ਰਿਹਾ ਜਿਸ ਤੋਂ ਬਾਅਦ ਹੁਣ ਪਰਿਵਾਰਕ ਮੈਂਬਰ ਇਸ ਨੂੰ ਘਰ ਲੈ ਆਏ ਇਸ ਬਾਰੇ ਹੁਣ ਮਨੁੱਖਤਾ ਦੀ ਸੇਵਾ ਸੁਸਾਇਟੀ ਨੂੰ ਜਾਣਕਾਰੀ ਦਿੱਤੀ ਗਈ ਤਾਂ ਇਸ ਸੰਸਥਾ ਦੇ ਮੈਂਬਰ ਇੱਥੇ ਪਹੁੰਚੇ ਹਨ ਜਿਨ੍ਹਾਂ ਦੇ ਵੱਲੋਂ ਇਸ ਬੱਚੀ ਦਾ ਇਲਾਜ ਕਰਨ ਦੀ ਜ਼ਿੰਮੇਵਾਰੀ ਲਈ ਗਈ ਹੈ ਤੇ ਉਹ ਇਸ ਬੱਚੀ ਨੂੰ ਆਪਣੇ ਨਾਲ ਲੈ ਗਏ ਹਨ ਦੇਖਿਆ ਜਾਵੇ ਤਾਂ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਵੱਲੋਂ ਬਹੁਤ ਸਾਰੇ

ਲੋਕਾਂ ਦਾ ਸਹਾਰਾ ਬਣਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਲਈ ਉਹ ਫਰਿਸ਼ਤੇ ਬਣ ਕੇ ਆਉਂਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਵਿਚ ਸੁਧਾਰ ਕਰਦੇ ਹਨ ਪਰ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਸਰਕਾਰਾਂ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਕਿਉਂ ਨਹੀਂ ਸਮਝੀ ਜਾਰੀ ਉਨ੍ਹਾਂ ਦੇ ਵੱਲੋਂ ਹਸਪਤਾਲਾਂ ਦੇ ਵਿੱਚ ਵਧੀਆ ਸਹੂਲਤਾਂ ਕਿਉਂ ਨਹੀਂ ਦਿੱਤੀਆਂ ਜਾ ਰਹੀਆਂ ਇਸ ਤੋਂ ਇਲਾਵਾ ਸਾਡੇ ਪੰਜਾਬ ਦੇ ਵਿੱਚ ਹੋਰ ਵੀ ਬਹੁਤ ਸਾਰੇ ਅਜਿਹੇ ਡੇਰੇ ਹਨ ਜਾਂ ਫਿਰ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਉਨ੍ਹਾਂ ਦੇ ਨਾਲ ਲੋਕਾਂ ਦੀ ਸ਼ਰਧਾ ਜੁੜੀ ਹੁੰਦੀ ਹੈ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਸਮਝਿਆ ਜਾਂਦਾ ਪਰ ਉੱਥੇ ਹੀ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਵੱਲੋਂ ਆਪਣੀ ਸੇਵਾ ਨਿਭਾਈ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਖੁਸ਼ੀਆਂ ਭਰੀਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *