ਜਿਵੇਂ ਕਿਸੇ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਦੇ ਵਿਚ ਜਾਂਦੇ ਹਨ ਕੋਈ ਕੈਨੇਡਾ ਜਾਂਦਾ ਹੈ ਕੋਈ ਅਮਰੀਕਾ ਜਾਂਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਪੰਜਾਬੀ ਲੋਕ ਵਸਦੇ ਹਨ ਜੋ ਰੁਜ਼ਗਾਰ ਦੀ ਵਜ੍ਹਾ ਦੇਸ਼ਾਂ ਵਿਦੇਸ਼ਾਂ ਦੇ ਵਿਚ ਚਲੇ ਜਾਂਦੇ ਹਨ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਹੋ ਜਾਂਦੇ ਹਨ ਘਰ ਦੇ ਵਿੱਚ ਕੋਈ ਵੀ ਖ਼ੁਸ਼ੀ ਗ਼ਮੀ ਆਉਂਦੀ ਹੈ ਉਹ ਸ਼ਾਮਲ ਨਹੀਂ ਹੋ ਪਾਉਂਦੇ ਜਿਸ ਦੀ ਵਜ੍ਹਾ ਕਾਰਨ ਕਾਫੀ ਲੰਬੇ ਸਮੇਂ ਬਾਅਦ ਜਦੋਂ ਉਹ ਆਪਣੇ ਦੇਸ਼ ਪਰਤਦੇ ਹਨ ਪੰਜਾਬ ਦੇ ਵਿੱਚ ਆਉਂਦੇ ਹਨ ਤਾਂ ਉਸ ਸਮੇਂ ਉਨ੍ਹਾਂ ਦੇ ਵੱਲੋਂ ਆਪਣੀਆਂ ਭਾਵਨਾਵਾਂ ਜ਼ਾਹਿਰ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਕਦਾਈਂ
ਕੁਝ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿੱਥੇ ਵਿਦੇਸ਼ਾਂ ਦੇ ਵਿਚ ਬੈਠੇ ਹੋਏ ਲੋਕ ਕੁਝ ਅਜਿਹੇ ਗੀਤ ਗੁਣਗੁਣਾਉਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਸਾਰੇ ਲੋਕ ਭਾਵੁਕ ਹੋ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਸਰਦਾਰ ਵਿਅਕਤੀ ਦੇ ਵੱਲੋਂ ਅਮਰੀਕਾ ਦੇ ਵਿਚ ਬੈਠ ਕੇ ਇੱਕ ਗੀਤ ਗਾਇਆ ਜਾ ਰਿਹਾ ਹੈ ਜਿਸਦੇ ਵਿਚ ਉਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਵਿਦੇਸ਼ਾਂ ਦੇ ਵਿਚ ਰਹਿਣਾ ਔਖਾ ਹੈ ਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਬਾਰੇ ਵੀ ਉਨ੍ਹਾਂ ਦੇ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ ਆਪਣੇ ਮਾਤਾ ਪਿਤਾ ਨੂੰ ਯਾਦ ਕਰਦੇ ਹੋਏ ਦਿਖਾਈ ਦੇ ਰਹੇ ਹਨ ਕਿ ਕਿਸ ਤਰੀਕੇ ਦੇ ਨਾਲ ਹੋਰਨਾਂ ਤੋਂ ਵਿੱਛੜ ਜਾਂਦੇ ਹਨ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਭਾਵੁਕ
ਵੀ ਹੋ ਰਹੇ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਹੋ ਜਾਂਦੇ ਹਨ ਅਤੇ ਪੈਸੇ ਦੀ ਖਾਤਰ ਉਹ ਕਾਫੀ ਲੰਬਾ ਸਮਾਂ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿੰਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !